ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਵੀਹ ਫਰਵਰੀ ਨੂੰ ਹੋਈਆਂ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਹਨ ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਭਾਰੀ ਖੁਸ਼ੀ ਦੇਖੀ ਜਾ ਰਹੀ ਹੈ ਕਿਉਂਕਿ ਲੋਕਾਂ ਦਾ ਮੰਨਣਾ ਹੈ ਕਿ ਇਸ ਵਾਰ ਉਨ੍ਹਾਂ ਦੀ ਉਮੀਦ ਦੇ ਮੁਤਾਬਕ ਇਹ ਨਤੀਜੇ ਆਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਲੋਕਾਂ ਦੇ ਵੱਲੋਂ ਵੱਖ ਵੱਖ ਤਰੀਕਿਆਂ ਦੇ ਨਾਲ ਖ਼ੁਸ਼ੀ ਮਨਾਈ ਜਾ ਰਹੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੀ ਹੈ ਤੇ ਪੱਟੀ ਬਹੁਮਤ ਦੇ ਨਾਲ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ
ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਆਮ ਆਦਮੀ ਪਾਰਟੀ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਸੋਲ਼ਾਂ ਮਾਰਚ ਨੂੰ ਮੁੱਖ ਮੰਤਰੀ ਦੇ ਵੱਲੋਂ ਖਟਕੜ ਕਲਾਂ ਵਿੱਚ ਸਹੁੰ ਚੁੱਕ ਸਮਾਗਮ ਕੀਤਾ ਗਿਆ ਸੀ ਜਿਸ ਤੋਂ ਬਾਅਦ ਵੱਡੀ ਗਿਣਤੀ ਦੇ ਵਿੱਚ ਲੋਕ ਇੱਥੇ ਪਹੁੰਚੇ ਸਨ ਰਿਸ਼ਤੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਉੱਥੇ ਹੀ ਕਿਹਾ ਜਾ ਰਿਹਾ ਹੈ ਕਿ ਹੁਣ ਦੂਜੀਆਂ ਪਾਰਟੀਆਂ ਦੀ ਬੁਰੀ ਤਰ੍ਹਾਂ ਹਾਰ ਹੋਈ ਹੈ ਅਤੇ ਇਸ ਦੇ ਨਾਲ ਹੀ ਰਵਾਇਤੀ ਪਾਰਟੀਆਂ ਦੇ ਵਿੱਚ ਬਗ਼ਾਵਤ ਸ਼ੁਰੂ ਹੋ ਗਈ ਅਤੇ ਇੱਕ ਦੂਜੇ ਦੇ ਉਪਰ ਇਲਜ਼ਾਮ ਲੱਗ ਰਹੇ ਹਨ ਅਤੇ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ
ਕਿ ਸ਼੍ਰੋਮਣੀ ਅਕਾਲੀ ਦਲ ਦੇ ਲਈ ਇੱਕ ਵੱਡੀ ਮਾੜੀ ਖ਼ਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਜਨਰਲ ਸਕੱਤਰ ਜੋ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਤੇ ਬਹੁਤਿਆਂ ਦਾ ਕਰੀਬੀ ਸਨ ਜਿਨ੍ਹਾਂ ਦਾ ਨਾਮ ਸਰੂਪ ਚੰਦ ਦੱਸਿਆ ਜਾ ਰਿਹਾ ਹੈ ਉਨ੍ਹਾਂ ਨੇ ਆਪਣੀ ਪਾਰਟੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਇਸ ਪਾਰਟੀ ਦਾ ਸਾਥ ਛੱਡ ਦਿੱਤਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੀ ਪਾਰਟੀ ਦੇ ਲਈ ਇਕ ਵੱਡਾ ਝਟਕਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ
ਅਤੇ ਜ਼ਿਆਦਾਤਰ ਲੋਕਾਂ ਦਾ ਮੰਨਣਾ ਹੈ ਕਿ ਇਸ ਪਾਰਟੀ ਦੇ ਨਾਲ ਅਜਿਹਾ ਹੀ ਹੋਣਾ ਚਾਹੀਦਾ ਸੀ ਕਿਉਂਕਿ ਇਨ੍ਹਾਂ ਨੇ ਪੰਜਾਬ ਦੇ ਨਾਲ ਬਹੁਤ ਮਾੜਾ ਕੀਤਾ ਹੈ ਅਤੇ ਬਹੁਤ ਬੁਰਾ ਵਿਵਹਾਰ ਇਨ੍ਹਾਂ ਦੇ ਵੱਲੋਂ ਪੰਜਾਬ ਦੇ ਨਾਲ ਕੀਤਾ ਗਿਆ ਹੈ ਤੇ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ ਹੈ ਜਿਸਦੇ ਕਾਰਨ ਲੋਕਾਂ ਨੂੰ ਹੁਣ ਜਾਗਰੂਕ ਹੋ ਗਏ ਹਨ ਜਿਸ ਤੋਂ ਬਾਅਦ ਲੋਕਾਂ ਦੇ ਵਲੋਂ ਇਨ੍ਹਾਂ ਤਾਂ ਕੋਈ ਸਾਥ ਨਹੀਂ ਦਿੱਤਾ ਜਾ ਰਿਹਾ ਜਿਸ ਦੇ ਕਾਰਨ ਹੁਣ ਇਨ੍ਹਾਂ ਪਾਰਟੀਆਂ ਨੂੰ ਅਜਿਹੇ ਹਾਲਾਤਾਂ ਦਾ ਸਾਹਮਣਾ ਕਰਨਾ ਕਹਿ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਬਾਜ਼ਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ