ਭਗਵੰਤ ਮਾਨ ਨੇ ਲਿਆ ਅਜਿਹਾ ਫ਼ੈਸਲਾ,ਜੋ ਅੱਜ ਤੱਕ ਕਿਸੇ ਨੇ ਨਹੀਂ ਲਿਆ

ਜਿਵੇਂ ਕਿਸ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਲੋਂ ਲੋਕਾਂ ਨੂੰ ਇਹ ਵਿਸ਼ਵਾਸ ਵੀ ਦਿਵਾਇਆ ਜਾ ਰਿਹਾ ਹੈ ਕਿ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਖ਼ਤਮ ਹੋਣਗੀਆਂ ਇਸ ਦੇ ਇਲਾਵਾ ਉਨ੍ਹਾਂ ਦੇ ਵੱਲੋਂ ਕੁਝ ਉਚਿੱਤ ਕਦਮ ਵੀ ਚੁੱਕੇ ਜਾ ਰਹੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਖਤਮ ਕਰ ਦਿੱਤਾ ਜਾਵੇਗਾ ਪੰਜਾਬ ਦੇ ਵਿੱਚ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਗੰਭੀਰ ਮੁੱਦੇ ਹਨ ਪੰਜਾਬ ਦੇ ਵਿੱਚ ਬੇਰੁਜ਼ਗਾਰੀ ਮਹਿੰਗਾਈ ਨਸ਼ਿਆਂ ਦੇ ਮਾਮਲੇ ਬੇਅਦਬੀ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਇਸ ਦੇ ਨਾਲ ਹੀ ਜੇਕਰ ਸਿਹਤ ਅਤੇ ਸਿੱਖਿਆ ਨਾਲ ਸਬੰਧਤ ਸਹੂਲਤਾਂ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੀਆਂ ਕਮੀਆਂ ਹਨ ਇਸ ਤੋਂ ਇਲਾਵਾ ਖੇਤੀਬਾੜੀ ਅਤੇ ਪਾਣੀਆਂ ਦੇ

ਮੁੱਦੇ ਉੱਤੇ ਵੀ ਕੰਮ ਕਰਨ ਦੀ ਜ਼ਰੂਰਤ ਹੈ ਅੱਜ ਦੇ ਸਮੇਂ ਵਿਚ ਪੰਜਾਬ ਦੇ ਵਿੱਚ ਕੇਂਦਰ ਸਰਕਾਰ ਦੇ ਵੱਲੋਂ ਬਹੁਤ ਜ਼ਿਆਦਾ ਦਖਲਅੰਦਾਜ਼ੀ ਕੀਤੀ ਜਾ ਰਹੀ ਹੈ ਜਿਸ ਦੇ ਚਲਦੇ ਬਹੁਤ ਸਾਰੀਆਂ ਸਮੱਸਿਆਵਾਂ ਵੀ ਸਾਹਮਣੇ ਆ ਰਹੀਆਂ ਹਨ ਇਸਦੇ ਨਾਲ ਹੀ ਜੇਕਰ ਪੰਜਾਬ ਦੇ ਵਿੱਚ ਸੰਸਾਧਨਾਂ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੇ ਥਾਂਵਾਂ ਦੇ ਉੱਤੇ ਕਮੀਆਂ ਦਿਖਾਈ ਦੇਣਗੀਆਂ ਜੋ ਭਗਵੰਤ ਮਾਨ ਦੇ ਵੱਲੋਂ ਇੱਕ ਫ਼ੈਸਲਾ ਲਿਆ ਗਿਆ ਹੈ ਕਿ ਜੇਕਰ ਕੋਈ ਵੀ ਵਿਅਕਤੀ ਰਿਸ਼ਵਤ ਲੈਂਦਾ ਹੈ ਤਾਂ ਉਸ ਦੀ ਆਡੀਓ ਤੇ ਵੀਡੀਓ ਬਣਾ ਕੇ ਨੰਬਰ ਦੇ ਉੱਤੇ ਭੇਜੀ ਜਾਵੇ ਅਤੇ ਕੁਝ ਦਿਨਾਂ ਦੇ ਵਿੱਚ ਇਨ੍ਹਾਂ ਦਾ ਨਿੱਜੀ ਨੰਬਰ ਸਾਰਿਆਂ ਦੇ ਨਾਲ ਸਾਂਝਾ ਕਰ ਦਿੱਤਾ ਜਾਵੇਗਾ ਅਧਿਕਾਰੀਅਾਂ ਦੇ ਵੱਲੋਂ ਉਸ ਆਡੀਓ ਤੇ ਵੀਡੀਓ ਵਿੱਚ ਦਿਖਾਈ ਗਈ ਕਲਿਪ ਦੀ ਛਾਣਬੀਣ ਕੀਤੀ ਜਾਵੇਗੀ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ

ਕਾਰਵਾਈ ਜ਼ਰੂਰ ਹੋਵੇਗੀ ਸੋ ਵੇਖਣਾ ਇਹ ਹੋਵੇਗਾ ਕਿ ਇਸ ਨਾਲ ਕੋਈ ਫ਼ਾਇਦਾ ਹੋਵੇਗਾ ਜਾਂ ਨਹੀਂ ਭਗਵੰਤ ਮਾਨ ਵੱਲੋਂ ਇਸ ਨੂੰ ਇਤਿਹਾਸਕ ਫ਼ੈਸਲਾ ਦੱਸਿਆ ਜਾ ਰਿਹਾ ਹੈ ਬਹੁਤ ਸਾਰੇ ਲੋਕ ਖੁਸ਼ ਵੀ ਹਨ ਕਿ ਕੰਮ ਸ਼ੁਰੂ ਜ਼ਰੂਰ ਹੋਇਆ ਹੈ ਵੇਖਣਾ ਇਹ ਹੋਵੇਗਾ ਕੇ ਜੋਏ ਫ਼ੈਸਲੇ ਲਏ ਜਾ ਰਹੇ ਹਨ ਉਨ੍ਹਾਂ ਦਾ ਕੋਈ ਅਸਰ ਦਿਖੇਗਾ ਜਾਂ ਨਹੀਂ ਜਾਂ ਫਿਰ ਕੁਝ ਹੋਰ ਵਧੀਆ ਫ਼ੈਸਲੇ ਲੈਣ ਦੀ ਜ਼ਰੂਰਤ ਹੈ ਵੇਖਿਆ ਜਾਵੇ ਤਾਂ ਇੱਥੇ ਆਮ ਆਦਮੀ ਪਾਰਟੀ ਨੂੰ ਪਹਿਲਾਂ ਸਰਵੇ ਕਰਨੇ ਚਾਹੀਦੇ ਹਨ ਕਿ ਕਿਹੜੀਆਂ ਥਾਵਾਂ ਤੇ ਕਿਹੜੀਆਂ ਚੀਜ਼ਾਂ ਦੀ ਘਾਟ ਹੈ ਉਨ੍ਹਾਂ ਚੀਜ਼ਾਂ ਨੂੰ ਵੀ ਮੁਹੱਈਆ ਕਰਵਾਉਣਾ ਚਾਹੀਦਾ ਹੈ ਉਸ ਤੋਂ ਬਾਅਦ ਹੀ ਉਹ ਪੰਜਾਬ ਦੇ ਹਾਲਾਤਾਂ ਨੂੰ ਸੁਧਾਰ ਸਕਦੇ ਹਨ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *