ਬਿਜਲੀ ਦੇ ਤਿੰਨ ਸੌ ਯੂਨਿਟ ਮਾਫ ਸੰਬੰਧੀ ਆ ਗਈ ਤਾਜ਼ਾ ਵੱਡੀ ਖ਼ਬਰ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੇ ਬਿਰਾਜਮਾਨ ਕਰਵਾਇਆ ਗਿਆ ਹੈ ਸੋਲ਼ਾਂ ਮਾਰਚ ਨੂੰ ਖਟਕੜ ਕਲਾਂ ਦੇ ਵਿੱਚ ਉਨ੍ਹਾਂ ਨੇ ਸਹੁੰ ਚੁੱਕੀ ਜਿਸ ਤੋਂ ਬਾਅਦ ਹੁਣ ਮੁੱਖ ਮੰਤਰੀ ਦੇ ਅਹੁਦੇ ਤੇ ਬੈਠ ਗਏ ਹਨ ਉਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਸ਼ੁਰੂ ਕਰ ਦਿੱਤਾ ਸੀ ਬਹੁਤ ਸਾਰੇ ਵਿਧਾਇਕ ਸਕੂਲਾਂ ਕਾਲਜਾਂ ਦੇ ਵਿੱਚ ਹਸਪਤਾਲਾਂ ਦੇ ਵਿਚ ਛਾਪੇਮਾਰੀ ਕਰਦੇ ਹੋਏ ਦਿਖਾਈ ਦਿੱਤੇ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਇੱਕ ਅਪ੍ਰੈਲ ਤੋਂ ਤਿੱਨ ਸੌ ਯੂਨਿਟ ਬਿਜਲੀ ਮੁਆਫ਼ ਕਰ ਦਿੱਤੀ ਜਾਵੇਗੀ ਖ਼ਬਰ ਸਾਹਮਣੇ ਆਈ ਹੈ ਆਮ ਆਦਮੀ ਪਾਰਟੀ ਦੇ ਵੱਲੋਂ ਪੜ੍ਹੀਆਂ ਗਾਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਹੈ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਚੋਣਾਂ ਤੋਂ ਪਹਿਲਾਂ ਅਕਸਰ ਹੀ ਸਾਰੀਆਂ ਪਾਰਟੀਆਂ ਵੱਡੇ ਵੱਡੇ ਵਾਅਦੇ ਲੋਕਾਂ ਦੇ ਨਾਲ ਕਰਦੀਆਂ ਹਨ ਇਸੇ ਤਰੀਕੇ ਨਾਲ ਆਮ ਆਦਮੀ ਪਾਰਟੀ ਦੇ ਵੱਲੋਂ ਵੀ ਬਹੁਤ ਸਾਰੇ ਵਾਅਦੇ ਪੰਜਾਬ ਦੇ ਲੋਕਾਂ ਦੇ ਨਾਲ ਕੀਤੇ ਗਏ ਸੀ ਕਿ ਜੇਕਰ ਉਹ ਆਪਣੀ ਸਰਕਾਰ ਬਣਾਉਂਦੇ ਹਨ ਤਾਂ ਆਉਣ ਵਾਲੇ ਸਮੇਂ ਦੇ ਵਿਚ ਔਰਤਾਂ ਨੂੰ ਇੱਕ ਇੱਕ ਹਜ਼ਾਰ ਰੁਪਏ ਦਿੱਤਾ ਜਾਵੇਗਾ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਤਿੰਨ ਸੌ ਯੂਨਿਟ ਬਿਜਲੀ ਮੁਆਫ਼ ਕਰ ਦਿੱਤੀ ਜਾਵੇਗੀ ਭਾਵੇਂ ਕਿ

ਹਜ਼ਾਰ ਇੱਕ ਹਜ਼ਾਰ ਰੁਪਏ ਦੇਣ ਬਾਰੇ ਅਜੇ ਕੋਈ ਵੀ ਗੱਲਬਾਤ ਸਾਹਮਣੇ ਨਹੀਂ ਆਈ ਹੈ ਭਾਵ ਕੋਈ ਵੀ ਫ਼ੈਸਲਾ ਨਹੀਂ ਲਿਆ ਗਿਆ ਹੈ ਪਰ ਤਿੱਨ ਸੌ ਯੂਨਿਟ ਬਿਜਲੀ ਮੁਆਫ਼ ਕਰਨ ਦੀ ਜੋ ਸਕੀਮ ਹੈ ਉਹ ਇੱਕ ਅਪ੍ਰੈਲ ਤੋਂ ਲਾਗੂ ਕਰਨ ਦੀ ਗੱਲ ਕਹੀ ਗਈ ਹੈ ਇਸਦੇ ਨਾਲ ਹੀ ਇਹ ਖ਼ਬਰ ਵੀ ਸਾਹਮਣੇ ਆ ਰਹੀ ਹੈ ਤੇ ਜਿਹੜੇ ਲੋਕਾਂ ਦੇ ਬਿਜਲੀ ਦੇ ਕੁਨੈਕਸ਼ਨ ਕੱਟੇ ਗਏ ਹਨ ਉਨ੍ਹਾਂ ਨੂੰ ਮੁੜ ਤੋਂ ਬਹਾਲ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਦੇ ਵਿੱਚ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਪੰਜਾਬ ਦੇ ਲੋਕਾਂ ਨੂੰ ਸਾਹਮਣੇ ਨਾ ਆਵੇ ਸੋ ਇਹ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਬਹੁਤ ਸਾਰੇ ਲੋਕਾਂ ਨੂੰ ਉਮੀਦ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਆਪਣਾ ਕੰਮ ਬਹੁਤ ਹੀ ਜ਼ਿਆਦਾ ਈਮਾਨਦਾਰੀ ਦੇ ਨਾਲ ਨਿਭਾਇਆ ਜਾਵੇਗਾ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *