ਗਿਆਰਾਂ ਵਜੇ ਭਗਵੰਤ ਮਾਨ ਲੈ ਸਕਦੇ ਨੇ ਵੱਡਾ ਫੈਸਲਾ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਆਮ ਆਦਮੀ ਪਾਰਟੀ ਨੇ ਬਹੁਮਤ ਦੇ ਨਾਲ ਆਪਣੀ ਸਰਕਾਰ ਬਣਾਈ ਹੈ ਜਿਸ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਹਨ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਵਿੱਚ ਸੁਧਾਰ ਕੀਤਾ ਜਾਵੇਗਾ ਭਾਵ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਦਿੱਤਾ ਜਾਵੇਗਾ ਇਸ ਦੇ ਨਾਲ ਹੀ ਪੰਜਾਬ ਦਿੱਲੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਵੀ ਕੁਝ ਨਵੇਂ ਅਹਿਮ ਫ਼ੈਸਲੇ ਲਏ ਜਾ ਰਹੇ ਹਨ ਪਿਛਲੇ ਦਿਨਾਂ ਦੇ ਵਿੱਚ ਉਨ੍ਹਾਂ ਨੇ ਇੱਕ ਫ਼ੈਸਲਾ ਸੁਣਾਇਆ ਹੈ ਕਿ ਤੇਈ ਮਾਰਚ ਨੂੰ ਉਨ੍ਹਾਂ ਦੇ ਵੱਲੋਂ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ ਜਿਸ ਦੇ ਵਿਚ ਕਿਹਾ ਗਿਆ ਹੈ ਕਿ ਜੇਕਰ ਕੋਈ ਵੀ ਸਰਕਾਰੀ ਮੁਲਾਜ਼ਮਾਂ ਰਿਸ਼ਵਤ ਲੈਂਦਾ ਹੋਇਆ ਫਡ਼ਿਆ ਜਾਂਦਾ ਹੈ ਤਾਂ ਉਸ ਦੀ ਆਡੀਓ ਜਾਂ ਵੀਡੀਓ ਬਣਾ ਕੇ ਇਸ ਨੰਬਰ ਦੇ ਉੱਤੇ ਭੇਜ ਦਿੱਤੀ ਜਾਵੇ

ਉਸ ਤੋਂ ਬਾਅਦ ਇਸ ਮਾਮਲੇ ਦੀ ਛਾਣਬੀਣ ਕੀਤੀ ਜਾਵੇਗੀ ਜੇਕਰ ਉਹ ਅਧਿਕਾਰੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸਦੇ ਖਿਲਾਫ ਬਣਦੀ ਕਾਰਵਾਈ ਵੀ ਜ਼ਰੂਰ ਕੀਤੀ ਜਾਵੇਗੀ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਗਏ ਬਹੁਤ ਸਾਰੇ ਲੋਕਾਂ ਦਾ ਜ਼ਿਕਰਯੋਗ ਹੈ ਕਿ ਭਗਵੰਤ ਮਾਨ ਨੇ ਬਿਲਕੁਲ ਸਹੀ ਫ਼ੈਸਲਾ ਲਿਆ ਹੈ ਅਤੇ ਇਸ ਦੇ ਨਾਲ ਰਿਸ਼ਵਤ ਲੈਣ ਵਾਲਿਆਂ ਨੂੰ ਨੱਥ ਪਾਈ ਜਾ ਸਕੇਗੀ ਅਤੇ ਲੋਕਾਂ ਦਾ ਕੰਮ ਆਸਾਨ ਹੋ ਜਾਵੇਗਾ ਅਤੇ ਆਉਣ ਵਾਲੇ ਸਮੇਂ ਦੇ ਵਿਚ ਵੀ ਲੋਕਾਂ ਨੂੰ ਇਸੇ ਤਰ੍ਹਾਂ ਦੀਅਾਂ ੳੁਮੀਦਾਂ ਭਗਵੰਤ ਮਾਨ ਦੇ ਕੋਲੋਂ ਹਨ ਇਸ ਦੇ ਲਈ ਹੁਣ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਆਪਣੇ ਕੈਬਨਿਟ ਦੇ ਮੰਤਰੀਆਂ ਨੂੰ ਸਹੁੰ ਚੁਕਵਾਈ ਜਾਵੇਗੀ ਗਿਆਰਾਂ ਵਜੇ ਕੰਮ ਹੋ ਸਕਦਾ ਹੈ ਇਸ ਦੇ ਵਿੱਚ ਕੈਬਨਿਟ ਮੰਤਰੀ ਸ਼ਾਮਲ ਹੋਣਗੇ ਜਿਸ ਤੋਂ ਬਾਅਦ ਪੰਜਾਬ ਦੇ ਲਈ ਕੰਮਕਾਰ

ਸ਼ੁਰੂ ਹੋ ਜਾਵੇਗਾ ਅਤੇ ਉਮੀਦ ਹੈ ਕਿ ਆਉਣ ਵਾਲੇ ਦਿਨਾਂ ਦੇ ਵਿਚ ਵੱਧ ਚਡ਼੍ਹ ਕੇ ਕੰਮ ਕੀਤਾ ਜਾਵੇਗਾ ਪੰਜਾਬ ਦੇ ਵਿੱਚ ਬਹੁਤ ਸਾਰੇ ਅਜਿਹੇ ਮਸਲੇ ਹਨ ਜਿਨ੍ਹਾਂ ਦੇ ਉੱਤੇ ਕੰਮ ਕਰਨ ਦੀ ਜ਼ਰੂਰਤ ਹੈ ਪੰਜਾਬ ਦੇ ਵਿੱਚ ਬੇਰੁਜ਼ਗਾਰੀ ਮਹਿੰਗਾਈ ਨਸ਼ਿਆਂ ਦੇ ਮਾਮਲੇ ਬੇਅਦਬੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਜਿਸ ਕਾਰਨ ਪੰਜਾਬ ਦੇ ਲੋਕ ਬਹੁਤ ਹੀ ਜ਼ਿਆਦਾ ਪ੍ਰੇਸ਼ਾਨ ਹੋ ਰਹੇ ਹਨ ਸੋ ਇਸ ਮਾਮਲੇ ਸਬੰਧੀ ਆਮ ਆਦਮੀ ਪਾਰਟੀ ਨੂੰ ਵੀ ਧਿਆਨ ਰੱਖਣ ਦੀ ਜ਼ਰੂਰਤ ਹੈ ਕਿ ਜਿਸ ਤਰੀਕੇ ਨਾਲ ਲੋਕਾਂ ਨੇ ਬਹੁਮਤ ਦੇ ਨਾਲ ਉਨ੍ਹਾਂ ਨੂੰ ਜਿਤਾਇਆ ਹੈ ਉਸੇ ਤਰੀਕੇ ਨਾਲ ਪੰਜਾਬ ਦੇ ਲੋਕਾਂ ਦੇ ਲਈ ਵੀ ਵਧੀਆ ਕੰਮ ਕੀਤੇ ਜਾਣ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਘੱਟ ਕੀਤਾ ਜਾਵੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਵੱਲ ਖ਼ਾਸ ਧਿਆਨ ਦੇਣ ਦੀ ਜ਼ਰੂਰਤ ਹੈ ਕਿਉਂਕਿ ਕਾਰਪੋਰੇਟ ਘਰਾਣਿਆਂ ਦੇ ਵੱਲ ਤਾਂ ਕੇਂਦਰ ਸਰਕਾਰ ਵੀ ਬਹੁਤ ਜ਼ਿਆਦਾ ਧਿਆਨ ਦਿੰਦੀ ਹੈ ਸੋ ਇੱਥੇ ਹੁਣ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਚਾਹੀਦਾ ਹੈ ਤਾਂ ਜੋ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ ਪਹਿਲਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ।

Leave a Reply

Your email address will not be published. Required fields are marked *