ਅੱਜ ਇਸ ਜ਼ਿਲ੍ਹੇ ਦੇ ਵਿੱਚ ਬਿਜਲੀ ਰਹੇਗੀ ਬੰਦ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿੱਚ ਅਜਿਹੀਆਂ ਖ਼ਬਰਾਂ ਹੁੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਦੱਸਿਆ ਜਾਂਦਾ ਹੈ ਕਿ ਬਿਜਲੀ ਇਕ ਅਜਿਹਾ ਉਪਕਰਨ ਹੈ ਜਿਸ ਦੀ ਜ਼ਰੂਰਤ ਹਰੇਕ ਵਿਅਕਤੀ ਨੂੰ ਪੈਂਦੀ ਹੈ ਕਿਉਂਕਿ ਬਿਜਲੀ ਤੋਂ ਬਿਨਾਂ ਬਹੁਤ ਸਾਰੇ ਲੋਕਾਂ ਦਾ ਕੰਮਕਾਰ ਠੱਪ ਹੋ ਜਾਂਦਾ ਹੈ ਇਸ ਲਈ ਜੇਕਰ ਬਿਜਲੀ ਨਾ ਆਵੇ ਤਾਂ ਲੋਕਾਂ ਦੇ ਘਰਾਂ ਦੇ ਵਿੱਚ ਵੀ ਹਨੇਰਾ ਹੋ ਜਾਂਦਾ ਹੈ ਇਸ ਦੇ ਲਈ ਲੋਕਾਂ ਭਾਰਤ ਨੂੰ ਬਿਜਲੀ ਦੀ ਬਹੁਤ ਜ਼ਿਆਦਾ ਜ਼ਰੂਰਤ ਹੁੰਦੀ ਹੈ ਇਸ ਲਈ ਜਦੋਂ ਬਿਜਲੀ ਦਾ ਕੱਟ ਲੱਗਦਾ ਹੈ ਤਾਂ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ

ਕਰਨਾ ਪੈਂਦਾ ਹੈ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਫਿਰੋਜ਼ਪੁਰ ਛਾਉਣੀ ਦੇ ਵਿੱਚ ਅੱਜ ਸਵੇਰੇ ਨੌੰ ਵਜੇ ਤੋਂ ਸ਼ਾਮ ਦੇ ਚਾਰ ਵਜੇ ਤੱਕ ਵੱਡਾ ਕੱਟ ਲੱਗੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਫਿਰੋਜ਼ਪੁਰ ਦੇ ਲੋਕਾਂ ਨੂੰ ਬਹੁਤ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਦੇ ਨਾਲ ਫਿਰੋਜ਼ਪੁਰ ਦੇ ਬਾਜ਼ਾਰਾਂ ਦੇ ਵਿਚ ਵੀ ਅਤੇ ਹਸਪਤਾਲਾਂ ਦੇ ਵਿੱਚ ਵੀ ਬਿਜਲੀ ਬੰਦ ਰਹੇਗੀ ਜਿਸ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦੇ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ

ਅਤੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਬਿਜਲੀ ਸੱਚਮੁੱਚ ਹੀ ਇਨ੍ਹਾਂ ਦਾ ਅੱਠਵਾਂ ਬੰਦ ਰਹਿੰਦੀ ਹੈ ਤਾਂ ਉਨ੍ਹਾਂ ਦੀਆਂ ਦਿੱਕਤਾਂ ਬਹੁਤ ਜ਼ਿਆਦਾ ਵਧ ਸਕਦੀਆਂ ਹਨ ਕਿਉਂਕਿ ਹਸਪਤਾਲਾਂ ਦੇ ਵਿਚ ਜੇਕਰ ਬਿਜਲੀ ਨਹੀਂ ਹੋਵੇਗੀ ਤਾਂ ਮਰੀਜ਼ਾਂ ਦਾ ਬਹੁਤ ਬੁਰਾ ਹਾਲ ਹੋਵੇਗਾ ਇਸ ਦੇ ਨਾਲ ਹੀ ਜੋ ਲੋਕ ਆਪਣਾ ਕੰਮ ਬਿਜਲੀ ਦੇ ਸਹਾਰੇ ਨਾਲ ਹੀ ਕਰਦੇ ਹਨ ਉਨ੍ਹਾਂ ਦਾ ਕੰਮਕਾਰ ਠੱਪ ਹੋ ਜਾਵੇਗਾ ਕਿਉਂਕਿ ਕਰੋਨਾ ਦੇ ਚਲਦਿਆਂ ਪਹਿਲਾਂ ਹੀ ਉਨ੍ਹਾਂ ਦਾ ਕੰਮਕਾਜ ਬਿਲਕੁਲ ਠੱਪ ਹੋ ਚੁੱਕਿਆ ਸੀ ਅਤੇ ਹੁਣ ਉਹ ਹੌਲੀ ਹੌਲੀ ਆਪਣੇ ਕੰਮ ਨੂੰ ਸਹੀ ਤਰੀਕੇ ਨਾਲ ਕਰਨ ਲੱਗ ਗਏ ਹਨ ਪਰ ਹੁਣ ਜਿਵੇਂ ਕਿ ਬਿਜਲੀ ਦੇ ਕੱਟ ਲੱਗਦੇ ਹਨ ਤਾਂ ਉਨ੍ਹਾਂ ਦਾ ਕੰਮ ਫਿਰ ਤੋਂ ਖਰਾਬ ਹੋ ਰਿਹਾ ਹੈ ਇਸ ਲਈ ਉਨ੍ਹਾਂ ਦੀ ਅਪੀਲ ਹੈ ਕਿ ਬਿਜਲੀ ਦੇ ਕੱਟ ਨਾ ਲਗਾਏ ਜਾਣ ਤਾਂ ਜੋ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਾ ਆ ਸਕੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ।

Leave a Reply

Your email address will not be published. Required fields are marked *