ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਭਾਰਤ ਦੇ ਵਿਚ ਮਹਿੰਗਾਈ ਦਿਨ ਪ੍ਰਤੀ ਦਿਨ ਵਧ ਰਹੀ ਹੈ ਜਿਸ ਤੋਂ ਬਾਅਦ ਲੋਕਾਂ ਦੇ ਵਿਚ ਇਸ ਦੇ ਨਾਲ ਮੁਸ਼ਕਲਾਂ ਵਧ ਰਹੀਆਂ ਹਨ ਕਿਉਂਕਿ ਪਹਿਲਾਂ ਹੀ ਕੋਰੂਨਾ ਕਾਲ ਦੇ ਚਲਦਿਆਂ ਲੋਕਾਂ ਦਾ ਕੰਮਕਾਰ ਬਿਲਕੁਲ ਠੱਪ ਹੋ ਗਿਆ ਸੀ ਜਿਸਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ ਕਿਉਂਕਿ ਇਹ ਕੰਮ ਠੱਪ ਹੋ ਜਾਣ ਦੇ ਕਾਰਨ ਲੋਕਾਂ ਦੀ ਆਰਥਿਕ ਸਥਿਤੀ ਬਹੁਤ ਜ਼ਿਆਦਾ ਖਰਾਬ ਹੋ ਗਈ ਸੀ ਜਿਸ ਤੋਂ ਬਾਅਦ ਲੋਕਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਬਹੁਤ ਮੁਸ਼ਕਲ ਹੋ ਗਿਆ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਜਿਵੇਂ ਜਿਵੇਂ ਕੋਰੋਨਾ ਕਾਲ ਘਟਿਆ ਹੈ ਉਸਦੇ ਨਾਲੋਂ ਲੋਕਾਂ ਦਾ ਕੰਮਕਾਰ ਵੀ ਸਹੀ ਚੱਲ ਰਿਹਾ ਹੈ ਪਰ ਮਹਿੰਗਾਈ ਦਿਨ ਪ੍ਰਤੀ ਦਿਨ ਵਧ ਰਹੀ ਹੈ ਜਿਸਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ
ਪੈ ਰਿਹਾ ਹੈ ਇਸਦੇ ਨਾਲ ਹੀ ਵੱਡੀ ਖ਼ਬਰ ਸਾਹਮਣੇ ਆਈ ਜਿਸ ਚ ਰਹੀ ਸੀ ਚਸ਼ਮੇ ਦੱਸਿਆ ਜਾ ਰਿਹਾ ਹੈ ਕਿਹਾ ਜਾ ਰਿਹਾ ਸੀ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਦੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਜਾ ਰਹੀਆਂ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਡਰ ਤੋਂ ਪੰਜਾਬ ਦੇ ਲੋਕਾਂ ਦੇ ਵੱਲੋਂ ਵੱਡੇ ਪੱਧਰ ਤੇ ਉੱਪਰ ਪੈਟਰੋਲ ਅਤੇ ਡੀਜ਼ਲ ਦੀ ਖਰੀਦ ਕੀਤੀ ਗਈ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੰਦਰਾਂ ਮਾਰਚ ਤੋਂ ਪਹਿਲਾਂ ਹੀ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ਬਹੁਤ ਜ਼ਿਆਦਾ ਵਧ ਗਈ ਜਿਸਦੇ ਨਾਲ ਕੇ ਪੈਟਰੋਲ ਕੰਪਨੀਆਂ ਨੂੰ ਬਹੁਤਾ ਲਾਭ ਹੋਇਆ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਬਾਰੇ ਵੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ
ਵਧ ਸਕਦੀਆਂ ਹਨ ਜਿਸਦੇ ਨਾਲ ਲੋਕਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੇ ਉੱਪਰ ਸਰਕਾਰ ਨੂੰ ਕੰਟਰੋਲ ਕਰਨਾ ਚਾਹੀਦਾ ਹੈ ਕਿਉਂਕਿ ਪੈਟਰੋਲ ਅਤੇ ਡੀਜ਼ਲ ਹਰ ਇੱਕ ਵਿਅਕਤੀ ਦੇ ਰੋਜ਼ ਦੀ ਲੋੜੀਂਦੀ ਚੀਜ਼ ਹੈ ਕਿਉਂਕਿ ਹਰ ਇੱਕ ਵਿਅਕਤੀ ਨੇ ਆਪਣੇ ਕੰਮ ਕਾਰ ਦੇ ਉੱਪਰ ਆਪਣੇ ਵਾਹਨਾਂ ਦੇ ਉਪਰ ਜਾਣਾ ਹੁੰਦਾ ਹੈ ਜਿਸ ਦੇ ਕਾਰਨ ਉਸ ਨੂੰ ਪੈਟਰੋਲ ਅਤੇ ਡੀਜ਼ਲ ਦੀ ਹਮੇਸ਼ਾਂ ਹੀ ਜ਼ਰੂਰਤ ਪੈਂਦੀ ਹੈ ਜੇਕਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਇਸ ਤਰ੍ਹਾਂ ਤਰੀਕੇ ਨਾਲ ਹੀ ਵਧਦੀਆਂ ਗਈਆਂ ਤਾਂ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ