ਸੁਖਪਾਲ ਖਹਿਰਾ ਨੇ ਸੰਦੀਪ ਨੰਗਲ ਅੰਬੀਆਂ ਮਾਮਲੇ ਦੇ ਵਿੱਚ ਕੀਤਾ ਇਹ ਖੁਲਾਸਾ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਪੰਜਾਬ ਦੇ ਹਾਲਾਤ ਬਹੁਤ ਹੀ ਜ਼ਿਆਦਾ ਖਰਾਬ ਹੋ ਚੁੱਕੇ ਹਨ ਬਹੁਤ ਸਾਰੇ ਅਜਿਹੇ ਮੁੱਦੇ ਹਨ ਜਿਨ੍ਹਾਂ ਦੇ ਉੱਤੇ ਕੰਮ ਕਰਨ ਦੀ ਜ਼ਰੂਰਤ ਹੈ ਇਕ ਪਾਸੇ ਪੰਜਾਬ ਦੇ ਆਰਥਿਕ ਹਾਲਾਤ ਖ਼ਰਾਬ ਹਨ ਲੋਕ ਮਹਿੰਗਾਈ ਬੇਰੋਜ਼ਗਾਰੀ ਤੋਂ ਪ੍ਰੇਸ਼ਾਨ ਹਨ ਅਤੇ ਦੂਸਰੇ ਪਾਸੇ ਕੁਝ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ ਕਈ ਵਾਰ ਧਾਰਮਿਕ ਮੁੱਦੇ ਉੱਠਦੇ ਹਨ ਅਤੇ ਕਈ ਵਾਰ ਖੇਡ ਜਗਤ ਦੇ ਨਾਲ ਸੰਬੰਧਿਤ ਮੁੱਦੇ ਉੱਠਦੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਤੋਂ ਸੰਦੀਪ ਨੰਗਲ ਅੰਬੀਆਂ ਦੀ ਮੌਤ ਤੋਂ ਬਾਅਦ ਮਾਮਲਾ ਕਾਫੀ ਜ਼ਿਆਦਾ ਭਖਿਆ ਹੋਇਆ ਹੈ ਸ਼ਰ੍ਹੇਆਮ ਉਨ੍ਹਾਂ ਨੂੰ ਮਾਰ ਦਿੱਤਾ

ਗਿਆ ਪ੍ਰਸ਼ਾਸਨ ਦੇ ਵੱਲੋਂ ਕੋਈ ਅਹਿਮ ਕਦਮ ਨਹੀਂ ਚੁੱਕਿਆ ਗਿਆ ਅਜੇ ਤੱਕ ਦੋਸ਼ੀਆਂ ਦੀ ਭਾਲ ਨਹੀਂ ਹੋ ਸਕੀ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ ਅਕਸਰ ਹੀ ਅਜਿਹਾ ਹੁੰਦਾ ਹੈ ਕਿ ਪੁਲਸ ਪ੍ਰਸ਼ਾਸਨ ਦੇ ਵੱਲੋਂ ਵੱਡੀਆਂ ਗੱਲਾਂ ਤਾਂ ਕੀਤੀਆਂ ਜਾਂਦੀਆਂ ਹਨ ਕਿ ਉਹ ਕੰਮ ਕਰ ਰਹੇ ਹਨ ਪਰ ਕੁਝ ਖ਼ਾਸ ਹੁੰਦਾ ਹੋਇਆ ਦਿਖਾਈ ਨਹੀਂ ਦਿੰਦਾ ਅਤੇ ਹੁਣ ਸੁਖਪਾਲ ਖਹਿਰਾ ਦੇ ਵੱਲੋਂ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਦੇ ਅੱਗੇ ਇਹ ਗੱਲ ਰੱਖੀ ਜਾ ਰਹੀ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਦੇ ਉਤੇ ਸੋਚ ਵਿਚਾਰ ਕਰਨਾ ਚਾਹੀਦਾ ਹੈ ਲੋਕਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਸੰਦੀਪ ਨੰਗਲ ਅੰਬੀਆਂ ਦੇ ਨਾਲ ਬਿਲਕੁਲ ਗਲਤ ਹੋਇਆ ਹੈ ਉਨ੍ਹਾਂ ਨੂੰ

ਇਨਸਾਫ਼ ਮਿਲਣਾ ਚਾਹੀਦਾ ਹੈ ਦੋਸ਼ੀਆਂ ਦੀ ਗ੍ਰਿਫ਼ਤਾਰੀ ਹੋਣੀ ਚਾਹੀਦੀ ਹੈ ਸਿਸਟਮ ਵਿੱਚ ਸੁਧਾਰ ਹੋਣਾ ਚਾਹੀਦਾ ਹੈ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਗੱਲਾਂ ਕਹੀਆਂ ਹਨ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਨਾਲ ਉਹ ਮੋਬਾਇਲ ਫੋਨ ਤੇ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਮੋਬਾਇਲ ਫੋਨ ਤੇ ਗੱਲ ਨਹੀਂ ਹੋ ਪਾ ਰਹੀ ਅੱਜ ਦੇ ਸਮੇਂ ਵਿੱਚ ਭਗਵੰਤ ਮਾਨ ਦੇ ਵੱਲੋਂ ਜੋ ਵੀ ਵਾਅਦੇ ਕੀਤੇ ਗਏ ਸੀ ਉਨ੍ਹਾਂ ਨੂੰ ਪੂਰਾ ਕਰਨਾ ਪਵੇਗਾ ਇਸ ਦੇ ਨਾਲ ਹੀ ਪੰਜਾਬ ਦੇ ਹਾਲਾਤਾਂ ਨੂੰ ਸਮਝਣਾ ਪਵੇਗਾ ਕਿ ਕਿਸ ਤਰੀਕੇ ਨਾਲ ਪੰਜਾਬ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ ਜਾਂ ਫਿਰ ਪੰਜਾਬ ਨੂੰ ਹਰ ਪਾਸਿਓਂ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਹਨ।

Leave a Reply

Your email address will not be published. Required fields are marked *