ਭਗਵੰਤ ਮਾਨ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਲਈ ਕੀਤੇ ਜਾਣਗੇ ਇਹ ਵੱਡੇ ਐਲਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਬਹੁਮਤ ਦੇ ਨਾਲ ਇਨ੍ਹਾਂ ਨੇ ਆਪਣੀ ਸਰਕਾਰ ਬਣਾਈ ਹੈ ਕਿਉਂਕਿ ਪੰਜਾਬ ਦੇ ਵਿੱਚ ਇੱਕ ਸੌ ਸਤਾਰਾਂ ਵਿਧਾਨ ਸਭਾ ਸੀਟਾਂ ਦੇ ਵਿੱਚੋਂ ਬੱਨਵੇ ਸੀਟਾਂ ਨੂੰ ਪ੍ਰਾਪਤ ਹੋਈਆਂ ਹਨ ਜਿਸ ਤੋਂ ਬਾਅਦ ਹੁਣ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਬਹੁਤ ਜ਼ਿਆਦਾ ਵਧ ਗਈਆਂ ਹਨ ਕਿਉਂਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਕੀਤੇ ਸੀ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਨੂੰ ਇੱਕ ਵਧੀਆ ਸਿਸਟਮ ਦਿੱਤਾ ਜਾਵੇਗਾ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਖ਼ਤਮ ਕੀਤੀਆਂ ਜਾਣਗੀਆਂ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਐਲਾਨ ਕੀਤੇ ਗਏ ਸੀ ਮਹਿਲਾਵਾਂ ਨੂੰ ਮਹੀਨੇ ਵਰ ਹਜ਼ਾਰ ਰੁਪਿਆ ਦੇਣ ਦਾ ਵਾਅਦਾ ਕੀਤਾ ਗਿਆ ਸੀ ਇਸ ਦੇ ਨਾਲ ਹੀ ਤਿੱਨ ਸੌ ਯੂਨਿਟ ਬਿਜਲੀ ਮੁਆਫ਼ ਕਰਨ ਦਾ

ਵਾਅਦਾ ਕੀਤਾ ਗਿਆ ਕਲੀਨਿਕ ਖੋਲ੍ਹਣ ਦਾ ਵਾਅਦਾ ਕੀਤਾ ਗਿਆ ਸੀ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਅਜਿਹੇ ਵਾਅਦੇ ਕੀਤੇ ਗਏ ਜਿਸ ਨੇ ਲੋਕਾਂ ਦੇ ਮਨ ਵਿੱਚ ਇਹ ਉਮੀਦ ਜਗਾਈ ਕਿ ਜੇਕਰ ਆਮ ਆਦਮੀ ਪਾਰਟੀ ਪੰਜਾਬ ਦੇ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਹੋ ਜਾਣਗੀਆਂ।ਜਿਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਜਿਸ ਤੋਂ ਬਾਅਦ ਲੋਕਾਂ ਦੀਆਂ ਉਮੀਦਾਂ ਪੂਰੀਆਂ ਹੋ ਸਕਦੀਆਂ ਹਨ ਦੱਸਿਆ ਜਾ ਰਿਹਾ ਹੈ ਕਿ ਤਿੰਨ ਸੌ ਯੂਨਿਟ ਮੁਆਫ ਕਰਨ ਦਾ ਜੋ ਪ੍ਰਸਤਾਵ ਦਿੱਤਾ ਗਿਆ ਸੀ ਉਹ ਪੂਰਾ ਕਰ ਦਿੱਤਾ ਗਿਆ ਹੈ ਭਾਵੇਂ ਇਸ ਗਾਰੰਟੀ ਨੂੰ ਪੂਰਾ ਕਰ ਦਿੱਤਾ ਗਿਆ ਹੈ ਇੱਕ ਅਪ੍ਰੈਲ ਤੋਂ ਤਿੱਨ ਸੌ ਯੂਨਿਟ ਮਾਫ ਕਰਨ ਦਾ

ਨਿਯਮ ਲਾਗੂ ਹੋ ਚੁੱਕਿਆ ਹੈ ਇਸ ਦੇ ਨਾਲ ਹੀ ਹੋਣਾ ਦੱਸਿਆ ਜਾ ਰਿਹਾ ਹੈ ਕਿ ਗੁਲਾਬੀ ਸੁੰਡੀ ਦੇ ਨਾਲ ਜਿਨ੍ਹਾਂ ਕਿਸਾਨਾਂ ਦੀ ਫ਼ਸਲ ਖ਼ਰਾਬ ਹੋਈ ਸੀ ਉਨ੍ਹਾਂ ਨੂੰ ਵੀ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਦੇ ਵਿੱਚ ਜੋ ਵਾਅਦੇ ਆਮ ਆਦਮੀ ਪਾਰਟੀ ਲੋਕਾਂ ਦੇ ਨਾਲ ਕੀਤੇ ਸੀ ਉਹ ਵੀ ਪੂਰੇ ਹੋਣਗੇ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਹਡ਼ੇ ਕਿਹਡ਼ੇ ਵਾਅਦੇ ਪੰਜਾਬ ਦੇ ਲੋਕਾਂ ਦੇ ਨਾਲ ਆਮ ਆਦਮੀ ਪਾਰਟੀ ਨੇ ਕੀਤੇ ਸੀ ਤਾਂ ਜੋ ਆਮ ਆਦਮੀ ਪਾਰਟੀ ਨੂੰ ਸਮੇਂ ਸਿਰ ਇਹ ਯਾਦ ਕਰਵਾਇਆ ਜਾ ਸਕੇ ਕਿ ਉਨ੍ਹਾਂ ਨੇ ਕੁਝ ਵਾਅਦੇ ਕੀਤੇ ਸੀ ਜੋ ਉਨ੍ਹਾਂ ਨੂੰ ਪੂਰੇ ਕਰਨੇ ਪੈਣਗੇ ਕਿਉਂਕਿ ਜੇਕਰ ਅਜਿਹਾ ਨਹੀਂ ਹੋਇਆ ਤਾਂ ਆਉਣ ਵਾਲੇ ਸਮੇਂ ਦੇ ਵਿਚ ਆਮ ਆਦਮੀ ਪਾਰਟੀ ਦੀਆਂ ਮੁਸੀਬਤਾਂ ਵੀ ਵਧ ਸਕਦੀਆਂ ਹਨ।ਸੋ ਵੇਖਣਾ ਇਹ ਹੋਵੇਗਾ ਕਿ ਆਮ ਆਦਮੀ ਪਾਰਟੀ ਦੇ ਵਲੋਂ ਕਿਸ ਤਰੀਕੇ

ਨਾਲ ਇਨ੍ਹਾਂ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ ਕਿਉਂਕਿ ਪੰਜਾਬ ਦੇ ਹਾਲਾਤ ਕਾਫ਼ੀ ਜ਼ਿਆਦਾ ਖ਼ਰਾਬ ਹੋ ਚੁੱਕੇ ਹਨ ਜੇਕਰ ਦਿਨ ਰਾਤ ਇੱਕ ਕਰਕੇ ਪੰਜਾਬ ਦੇ ਵਿਚ ਕੰਮ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਨੂੰ ਨਹੀਂ ਸੁਧਾਰ ਸਕੇਗੀ ਪਰ ਜਿਸ ਤਰੀਕੇ ਨਾਲ ਆਮ ਆਦਮੀ ਪਾਰਟੀ ਦੇ ਵੱਲੋਂ ਸ਼ੁਰੂਆਤ ਕੀਤੀ ਗਈ ਹੈ ਉਹ ਇੱਕ ਚੰਗੀ ਸ਼ੁਰੂਆਤ ਦਿਖਾਈ ਦੇ ਰਹੀ ਹੈ ਚੁਣੌਤੀਆਂ ਜ਼ਰੂਰ ਹਨ ਪਰ ਅਜਿਹਾ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਇਨ੍ਹਾਂ ਚੁਣੌਤੀਆਂ ਨੂੰ ਸਵੀਕਾਰ ਕਰਦੇ ਹੋਏ ਸਮੱਸਿਆਵਾਂ ਨੂੰ ਹੱਲ ਜ਼ਰੂਰ ਕਰੇਗੀ।ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ

ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

Leave a Reply

Your email address will not be published. Required fields are marked *