ਆਪ ਪਾਰਟੀ ਵਾਲੇ ਸਰਕਾਰੀ ਬੱਸਾਂ ਦਾ ਰੈਲੀਆਂ ਲਈ ਕਰ ਰਹੇ ਇਸਤੇਮਾਲ,ਪੈ ਗਿਆ ਪੰਗਾ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸੀ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਬਹੁਮਤ ਦੇ ਨਾਲ ਉਨਾਂ ਦੀ ਸਰਕਾਰ ਬਣੀ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਮੀਦਾਂ ਹਨ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰ ਦਿੱਤੀਆਂ ਜਾਣਗੀਆਂ ਪਰ ਉੱਥੇ ਹੀ ਕੁਝ ਵਿਵਾਦ ਖਡ਼੍ਹੇ ਹੁੰਦੇ ਦਿਖਾਈ ਦੇ ਰਹੇ ਹਨ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਸਰਕਾਰੀ ਬੱਸ ਪੰਜਾਬ ਰੋਡਵੇਜ਼ ਬੱਸ ਦੇ ਵਿੱਚ ਆਮ ਆਦਮੀ ਪਾਰਟੀ ਦੇ ਕੁਝ ਵਰਕਰ ਦਿਖਾਈ ਦੇ ਰਹੇ ਹਨ ਇੱਕ ਨੌਜਵਾਨ ਜਿਸ ਦੇ ਵੱਲੋਂ ਵੀਡੀਓ ਬਣਾਈ ਜਾ ਰਹੀ ਹੈ ਉਸ ਦਾ ਕਹਿਣਾ ਹੈ ਕਿ ਇਹ ਬੱਸ ਤਰਨਤਾਰਨ ਦੇ ਵਿਚਦੀ ਜਾਵੇਗੀ ਪਰ ਸਵਾਰੀਆਂ ਨੂੰ ਇਸ ਬੱਸ ਦੇ ਵਿਚ ਬਿਠਾ ਕੇ ਤਰਨਤਾਰਨ ਨਹੀਂ ਛੱਡਿਆ ਜਾ

ਰਿਹਾ ਅਤੇ ਬਾਕੀ ਸਾਰੀਆਂ ਬੱਸਾਂ ਦੇ ਜੋ ਡਰਾੲੀਵਰ ਹਨ ਉਨ੍ਹਾਂ ਦੇ ਵੱਲੋਂ ਵੀ ਇਹੀ ਗੱਲ ਕਹੀ ਜਾ ਰਹੀ ਹੈ ਜਿਸ ਕਾਰਨ ਇਹ ਵਿਅਕਤੀ ਵੀਡੀਓ ਬਣਾਉਣ ਲੱਗਦਾ ਹੈ ਅਤੇ ਸਵਾਲ ਪੁੱਛਦਾ ਹੈ ਕਿ ਅਜਿਹਾ ਕਿਉਂ ਹੋ ਰਿਹਾ ਹੈ ਤਾਂ ਡਰਾਈਵਰ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਜੀਐਮ ਨੇ ਉਨ੍ਹਾਂ ਨੂੰ ਕਿਹਾ ਹੈ ਕਿ ਅਜਿਹਾ ਕਰਨਾ ਹੈ ਇਸ ਦੇ ਨਾਲ ਹੀ ਜਦੋਂ ਕੰਡਕਟਰ ਦੇ ਨਾਲ ਗੱਲ ਕੀਤੀ ਜਾਂਦੀ ਹੈ ਤਾਂ ਉਸ ਦਾ ਕਹਿਣਾ ਹੈ ਕਿ ਸਾਡੇ ਪ੍ਰਧਾਨ ਬਸਤੇ ਵਿਚ ਹੀ ਬੈਠੇ ਹਨ ਨੌਜਵਾਨਾਂ ਦੇ ਵੱਲੋਂ ਪ੍ਰਧਾਨ ਦੇ ਕੋਲੋਂ ਗੱਲ ਪੁੱਛੀ ਜਾਂਦੀ ਹੈ ਤਾਂ ਇਹ ਪ੍ਰਧਾਨ ਤੁਹਾਨੂੰ ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਸੀ ਵਿਅਕਤੀ ਦਾ ਕਹਿਣਾ ਹੈ ਕਿ ਵੋਟਾਂ ਅਸੀਂ ਵੀ ਝਾੜੂ ਨੂੰ ਹੀ ਪਾਈਆਂ ਹਨ ਪਰ ਇਸਦਾ ਮਤਲਬ ਇਹ ਨਹੀਂ ਹੈ ਕਿ ਜੋ ਤੁਸੀਂ ਚਾਹੋਗੇ ਉਹੀ ਸਭ ਕੁਝ ਹੋਵੇਗਾ ਸੋ ਵੇਖਿਆ ਜਾਵੇ ਤਾਂ ਜੇਕਰ ਆਮ ਆਦਮੀ ਪਾਰਟੀ ਦੇ ਵੱਲੋਂ ਇਸ

ਪ੍ਰਕਾਰ ਦੀਆਂ ਹਰਕਤਾਂ ਕੀਤੀਅਾਂ ਜਾਣਗੀਅਾਂ ਤਾਂ ਇਸ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਵੀ ਖੜ੍ਹੀਆਂ ਹੋ ਸਕਦੀਆਂ ਹਨ ਭਾਵੇਂ ਕਿ ਭਗਵੰਤ ਮਾਨ ਦੇ ਵੱਲੋਂ ਇਹ ਗੱਲ ਕਹੀ ਗਈ ਹੈ ਇਸ ਤਰ੍ਹਾਂ ਦੇ ਕਾਰਨਾਮੇ ਨਹੀਂ ਹੋਣੇ ਚਾਹੀਦੇ ਭਾਵ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ ਕਿਸੇ ਦੇ ਅੱਗੇ ਕੋਈ ਵੀ ਅਜਿਹੀ ਗੱਲ ਨਹੀਂ ਕੀਤੀ ਜਾਣੀ ਚਾਹੀਦੀ ਜਿਸ ਦੇ ਨਾਲ ਇਹ ਗੱਲ ਸਾਹਮਣੇ ਆਵੇ ਕਿ ਜਿਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਹਨ ਉਨ੍ਹਾਂ ਦੀ ਹੀ ਗੱਲਬਾਤ ਸੁਣੀ ਜਾਵੇਗੀ ਪਰ ਫਿਰ ਵੀ ਬਹੁਤ ਸਾਰੀਆਂ ਵੀਡੀਓਜ਼ ਸਾਹਮਣੇ ਆ ਰਹੀਆਂ ਹਨ ਜਿਥੇ ਆਮ ਆਦਮੀ ਪਾਰਟੀ ਦੇ ਕੁਝ ਵਰਕਰਾਂ ਦੇ ਵੱਲੋਂ ਆਪਣੀ ਮਨਮਾਨੀ ਕੀਤੀ ਜਾ ਰਹੀ ਹੈ ਇਸ ਵੀਡੀਓ ਦੇ ਵਿਚ ਵਿਚ ਤੁਸੀਂ ਦੇਖ ਸਕਦੇ ਹੋ ਕੇ ਵਿਅਕਤੀ ਕਹਿ ਰਿਹਾ ਹੈ ਕਿ ਉਨ੍ਹਾਂ ਨੂੰ ਤਰਨਤਾਰਨ ਉਤਾਰ ਦਿੱਤਾ ਜਾਵੇ ਪਰ ਵਰਕਰ ਕਹਿ ਰਹੇ ਹਨ

ਕਿ ਅਜਿਹਾ ਨਹੀਂ ਹੋ ਸਕਦਾ ਉਨ੍ਹਾਂ ਦੀ ਬੱਸ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਵੇਖਿਆ ਜਾਵੇ ਤਾਂ ਜਦੋਂ ਕੋਈ ਵੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਉਸ ਦੀ ਇੱਕ ਵਿਰੋਧੀ ਪਾਰਟੀ ਦੀ ਹੋਣੀ ਚਾਹੀਦੀ ਹੈ ਕਿਉਂਕਿ ਜੇਕਰ ਅਜਿਹਾ ਹੋਵੇ ਕਿ ਜੋ ਪਾਰਟੀ ਬਹੁਮਤ ਪ੍ਰਾਪਤ ਕਰ ਚੁੱਕੀ ਹੈ ਉਹ ਆਪਣੀਆਂ ਗੱਲਾਂ ਤੋਂ ਮੁਕਰ ਰਹੀ ਹੈ ਜਾਂ ਫਿਰ ਉਨ੍ਹਾਂ ਦੇ ਵੱਲੋਂ ਕਿਸੇ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤਾਂ ਉਨ੍ਹਾਂ ਦਾ ਵਿਰੋਧ ਹੋਣਾ ਚਾਹੀਦਾ ਹੈ ਇਸਦੇ ਨਾਲ ਹੀ ਆਮ ਆਦਮੀ ਪਾਰਟੀ ਨੂੰ ਵੀ ਇਹ ਸਮਝਣ ਦੀ ਜ਼ਰੂਰਤ ਹੈ ਉਨ੍ਹਾਂ ਦੇ ਵਰਕਰਾਂ ਸਾਨੂੰ ਇਹ ਸਮਝਣ ਦੀ ਜ਼ਰੂਰਤ ਹੈ ਕਿ ਸਾਰਿਆਂ ਦੀ ਸਹਿਮਤੀ ਦੇ ਨਾਲ ਹੀ ਸਰਕਾਰ ਬਣੀ ਹੈ ਇਸ ਲਈ ਉਨ੍ਹਾਂ ਨੂੰ ਸਾਰਿਆਂ ਦੀ ਹੀ ਗੱਲ ਬਾਤ ਸੁਣਨੀ ਪਵੇਗੀ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *