ਤੜਕ ਸਵੇਰ ਹੀ ਭਗਵੰਤ ਮਾਨ ਨੇ ਲੋਕਾਂ ਨੂੰ ਦਿੱਤਾ ਇਹ ਤੋਹਫ਼ਾ

Latest Update

ਜਿਵੇਂ ਕਿਸੇ ਜਾਂਦੇ ਆ ਕੇ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਪੰਜਾਬ ਦੀ ਇਸ ਨਵੀਂ ਸਰਕਾਰ ਤੋਂ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਵੀ ਹਨ ਕਿਉਂਕਿ ਇਸ ਤੋਂ ਪਹਿਲਾਂ ਜੋ ਸਰਕਾਰਾਂ ਪੰਜਾਬ ਦੇ ਵਿੱਚ ਰਾਜ ਕਰ ਚੁੱਕੀਆਂ ਹਨ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਕੀਤੇ ਪਰ ਉਨ੍ਹਾਂ ਨੂੰ ਨਹੀਂ ਨਿਭਾਇਆ ਜਿਸ ਕਾਰਨ ਅੱਜ ਦੇ ਸਮੇਂ ਵਿੱਚ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬਹੁਤ ਸਾਰੇ ਅਜਿਹੇ ਵਿਵਾਦ ਹਨ ਜਿਨ੍ਹਾਂ ਦੇ ਉੱਤੇ ਕੰਮ ਕਰਨ ਦੀ ਜ਼ਰੂਰਤ ਹੈ ਭਾਵ ਪੰਜਾਬ ਦੇ ਵਿੱਚ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਇੱਕ ਪਾਸੇ ਬੇਅਦਬੀ ਦੇ ਮਾਮਲੇ

ਲਗਾਤਾਰ ਵਧਦੇ ਜਾ ਰਹੇ ਹਨ ਇਸ ਤੋਂ ਇਲਾਵਾ ਮਹਿੰਗਾਈ ਅਤੇ ਬੇਰੁਜ਼ਗਾਰੀ ਵੀ ਲਗਾਤਾਰ ਵਧਦੀ ਹੋਈ ਦਿਖਾਈ ਦੇ ਰਹੀ ਹੈ ਇਸਦੇ ਨਾਲ ਹੀ ਜੇਕਰ ਸਿਹਤ ਅਤੇ ਸਿੱਖਿਆ ਦੇ ਨਾਲ ਸਬੰਧਤ ਸਹੂਲਤਾਂ ਦੀ ਗੱਲ ਕੀਤੀ ਜਾਵੇ ਤਾਂ ਕਾਫ਼ੀ ਜ਼ਿਆਦਾ ਖਰਾਬ ਹਨ ਇਸ ਦੇ ਨਾਲ ਹੀ ਪੰਜਾਬ ਦਾ ਸਿਸਟਮ ਵੀ ਬਹੁਤ ਜ਼ਿਆਦਾ ਖ਼ਰਾਬ ਹੈ ਪੰਜਾਬ ਦੇ ਲੋਕਾਂ ਨੂੰ ਕੰਮ ਕਰਵਾਉਣ ਦੇ ਲਈ ਬਹੁਤ ਸਾਰੇ ਧੱਕੇ ਖਾਣੇ ਪੈਂਦੇ ਹਨ ਇਸਦੇ ਨਾਲ ਹੀ ਖੇਤੀਬਾੜੀ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਵੀ ਬਹੁਤ ਬੁਰਾ ਹਾਲ ਹੋ ਰਹੇ ਹਨ ਕਈ ਵਾਰ ਕਿਸਾਨਾਂ ਦੀ ਫ਼ਸਲ ਖ਼ਰਾਬ ਹੋ ਜਾਂਦੀ ਹੈ ਪਰ ਉਨ੍ਹਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਜਾਂਦਾ ਦੇਖਿਆ ਜਾਵੇ ਤਾਂ ਪਿਛਲੇ ਮਹੀਨਿਆਂ ਦੇ ਵਿੱਚ ਕਿਸਾਨਾਂ ਦੀ ਨਰਮੇ ਦੀ

ਫ਼ਸਲ ਬਹੁਤ ਜ਼ਿਆਦਾ ਖ਼ਰਾਬ ਹੋ ਗਈ ਸੀ ਕਿਸਾਨ ਰੋਂਦੇ ਹੋਏ ਦਿਖਾਈ ਦਿੱਤੇ ਸੀ ਅਤੇ ਉਨ੍ਹਾਂ ਦੇ ਵੱਲੋਂ ਮੌਕੇ ਦੀ ਸਰਕਾਰ ਅਤੇ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਗਈ ਸੀ ਪਰ ਉਨ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਹੋਈ ਭਾਵ ਕਿਸੇ ਪ੍ਰਕਾਰ ਦਾ ਕੋਈ ਵੀ ਮੁਆਵਜ਼ਾ ਉਨ੍ਹਾਂ ਨੂੰ ਨਹੀਂ ਦਿੱਤਾ ਗਿਆ ਪਰ ਹੁਣ ਜਦੋਂ ਆਮ ਆਦਮੀ ਪਾਰਟੀ ਆਈ ਹੈ ਤਾਂ ਭਗਵੰਤ ਮਾਨ ਦੇ ਵੱਲੋਂ ਪਹਿਲੇ ਦਿਨ ਹੀ ਇਹ ਮਸਲੇ ਨੂੰ ਹੱਲ ਕੀਤਾ ਗਿਆ ਉਨ੍ਹਾਂ ਦੇ ਵੱਲੋਂ ਇਕ ਅਰਬ ਤੋਂ ਵੀ ਉੱਪਰ ਦਾ ਮੁਆਵਜ਼ਾ ਕਿਸਾਨਾਂ ਦੇ ਲਈ ਜਾਰੀ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਕਿਸਾਨਾਂ ਦੇ ਵਿਚ ਖੁਸ਼ੀ ਦੀ ਲਹਿਰ ਹੈ ਇਸ ਤੋਂ ਇਲਾਵਾ ਤੁਹਾਨੂੰ ਦੱਸ ਦੱਸ ਦਈਏ ਕਿ ਖਟਕੜ ਕਲਾਂ ਦੇ ਵਿੱਚ ਜੋ ਵੱਡਾ ਸਮਾਗਮ ਹੋਇਆ ਸੀ ਉਸ ਦੇ ਲਈ ਬਹੁਤ ਸਾਰੇ ਕਿਸਾਨਾਂ ਦੀਆਂ ਫਸਲਾਂ ਕੱਟ ਦਿੱਤੀਆਂ ਗਈਆਂ ਸੀ ਉਨ੍ਹਾਂ ਨੂੰ ਵੀ ਉਨ੍ਹਾਂ ਦਾ ਬਣਦਾ ਮੁਆਵਜ਼ਾ ਦੇ ਦਿੱਤਾ ਗਿਆ ਹੈ ਸੋ ਇਹ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਪੰਜਾਬ ਦੇ ਲੋਕ ਖੁਸ਼ ਦਿਖਾਈ ਦੇ ਰਹੇ ਹਨ ਉਨ੍ਹਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਲਿਆ ਕੇ ਇਕ ਵਧੀਆ ਫੈਸਲਾ ਲਿਆ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *