ਪ੍ਰਾਈਵੇਟ ਸਕੂਲਾਂ ਦੇ ਵਿੱਚ ਪੜ੍ਹਨ ਵਾਲੇ ਬੱਚਿਆਂ ਦੇ ਮਾਂ ਬਾਪ ਲਈ ਆਈ ਖਾਸ ਖ਼ਬਰ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿਚ ਮਹਿੰਗਾਈ ਕਾਫ਼ੀ ਜ਼ਿਆਦਾ ਵਧਦੀ ਜਾ ਰਹੀ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਦੇਂਦੀਆਂ ਹਨ ਖਾਣ ਪੀਣ ਵਾਲੀਆਂ ਸਾਰੀਆਂ ਹੀ ਚੀਜ਼ਾਂ ਮਹਿੰਗੀਆਂ ਹੋ ਚੁੱਕੀਆਂ ਹਨ ਪੈਟਰੋਲ ਡੀਜ਼ਲ ਦੀ ਗੱਲ ਕੀਤੀ ਜਾਵੇ ਤਾਂ ਇਨ੍ਹਾਂ ਦੀਆਂ ਕੀਮਤਾਂ ਵੀ ਅਸਮਾਨ ਨੂੰ ਛੋਹ ਰਹੀਆਂ ਹਨ ਜਿਸ ਕਾਰਨ ਆਮ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿੱਚ ਪੜ੍ਹਾਈ ਚੰਗੀ ਨਹੀਂ ਕਰਵਾਈ ਜਾਂਦੀ ਜਿਸ ਕਾਰਨ ਕੁਝ ਮਾਪਿਆਂ ਦੇ ਵੱਲੋਂ ਮਜਬੂਰੀ ਦੇ ਵਿੱਚ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਵਿੱਚ ਲਗਾਇਆ ਜਾਂਦਾ ਹੈ

ਜਿਸ ਦੇ ਚੱਲਦੇ ਪ੍ਰਾਈਵੇਟ ਸਕੂਲਾਂ ਦੇ ਵੱਲੋਂ ਬਹੁਤ ਹੀ ਜ਼ਿਆਦਾ ਫੀਸਾਂ ਵਸੂਲੀਆਂ ਜਾਂਦੀਆਂ ਹਨ ਅਤੇ ਹੁਣ ਇਨ੍ਹਾਂ ਫੀਸਾਂ ਨੂੰ ਘੱਟ ਕਰਨ ਦੇ ਲਈ ਅਪੀਲ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਇਸ ਮਾਮਲੇ ਦੇ ਉੱਤੇ ਕੋਈ ਵੀ ਫ਼ੈਸਲਾ ਨਹੀਂ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਕਾਲ ਦੌਰਾਨ ਪ੍ਰਾਈਵੇਟ ਸਕੂਲਾਂ ਦੇ ਵਿੱਚ ਕੁੱਝ ਖਾਸ ਖਰਚਾ ਨਹੀਂ ਹੋਇਆ ਹੈ ਜਿਸ ਕਾਰਨ ਪ੍ਰਾਈਵੇਟ ਸਕੂਲ ਵਧੀਆ ਮੁਨਾਫੇ ਦੇ ਵਿੱਚ ਚੱਲ ਰਹੇ ਹਨ ਪਰ ਫਿਰ ਵੀ ਉਨ੍ਹਾਂ ਦੇ ਵੱਲੋਂ ਫੀਸਾਂ ਦੇ ਵਿੱਚ ਕਟੌਤੀ ਨਹੀਂ ਕੀਤੀ ਜਾ ਰਹੀ ਜਿਸਦੇ ਚਲਦੇ ਇਸ ਸੰਬੰਧੀ ਜੋ ਐਸੋਸੀਏਸ਼ਨ ਬਣੀ ਹੋਈ ਹੈ ਉਸ ਦੁਆਰਾ ਇਹ ਮੰਗ ਕੀਤੀ ਜਾ ਰਹੀ ਹੈ ਕਿ ਪੰਦਰਾਂ ਫ਼ੀਸਦੀ ਕਟੌਤੀ ਫੀਸਾਂ ਦੇ ਵਿੱਚ ਕੀਤੀ ਜਾਵੇ ਤਾਂ

ਜੋ ਮਾਪਿਆਂ ਨੂੰ ਥੋੜ੍ਹੀ ਬਹੁਤੀ ਰਾਹਤ ਮਿਲੇ ਪਰ ਅਜੇ ਤਕ ਇਸ ਮਾਮਲੇ ਸਬੰਧੀ ਕੋਈ ਫੈਸਲਾ ਨਹੀਂ ਆਇਆ ਹੈ ਇਸ ਦੇ ਲਈ ਲੋਕਾਂ ਦੇ ਵਿੱਚ ਇਕਜੁਟਤਾ ਹੋਣੀ ਚਾਹੀਦੀ ਹੈ ਜੇਕਰ ਉਹ ਇਕਜੁੱਟ ਹੋ ਕੇ ਇਸ ਦੇ ਇਸ ਸਬੰਧ ਵਿਚ ਆਵਾਜ਼ ਉਠਾਉਣਗੇ ਤਾਂ ਇਸ ਦੇ ਨਾਲ ਸਮੱਸਿਆ ਦਾ ਹੱਲ ਕਰਵਾਇਆ ਜਾ ਸਕਦਾ ਹੈ ਇਸ ਤੋਂ ਇਲਾਵਾ ਦੂਸਰੇ ਪਾਸੇ ਆਮ ਆਦਮੀ ਪਾਰਟੀ ਦੇ ਵੱਲੋਂ ਜੋ ਵਾਅਦੇ ਕੀਤੇ ਗਏ ਸੀ ਕਿ ਸਕੂਲਾਂ ਨੂੰ ਸੁਧਾਰਿਆ ਜਾਵੇਗਾ ਉਸਦੇ ਲਈ ਵੀ ਕੰਮ ਸ਼ੁਰੂ ਹੋਣਾ ਚਾਹੀਦਾ ਹੈ ਸਕੂਲਾਂ ਦੇ ਵਿੱਚ ਜੋ ਵੀ ਚੀਜ਼ਾਂ ਦੀ ਕਮੀ ਹੈ ਉਸ ਨੂੰ ਸੁਧਾਰਿਆ ਜਾਣਾ ਚਾਹੀਦਾ ਹੈ ਅਧਿਆਪਕਾਂ ਦੀਆਂ ਪੜ੍ਹਾਉਣ ਦੀਆਂ ਤਕਨੀਕਾਂ ਦੇ ਵਿੱਚ ਬਦਲਾਅ ਕਰਨਾ ਚਾਹੀਦਾ ਹੈ ਬੱਚਿਆਂ ਤਕ ਸਹੀ ਸਿੱਖਿਆ ਪਹੁੰਚਣੀ ਚਾਹੀਦੀ ਹੈ ਉਨ੍ਹਾਂ ਦੇ ਸਿਲੇਬਸ ਦੇ ਵਿੱਚ ਬਦਲਾਅ ਹੋਣੇ ਚਾਹੀਦੇ ਹਨ ਤਾਂ ਜੋ ਬੱਚਿਆਂ ਨੂੰ ਵਧੀਆ ਅਤੇ ਚੰਗੀ

ਪਡ਼੍ਹਾਈ ਮਿਲ ਸਕੇ ਅਤੇ ਆਉਣ ਵਾਲੇ ਸਮੇਂ ਦੇ ਵਿਚ ਉਹ ਵਧੀਆ ਰੁਜ਼ਗਾਰ ਤੇ ਲੱਗ ਸਕਣ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *