ਗੈਸ ਸਿਲੰਡਰ ਵਰਤਣ ਵਾਲਿਆਂ ਲਈ ਆਈ ਵੱਡੀ ਖੁਸ਼ਖਬਰੀ

ਅਕਸਰ ਹੀ ਸੋਸ਼ਲ ਮੀਡੀਆ ਤੇ ਗੈਸ ਨਾਲ ਜੁਡ਼ੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਉਹੀ ਰਹਿੰਦੀਆਂ ਹਨ ਜਿਨ੍ਹਾਂ ਦੇ ਵਿੱਚ ਗੈਸ ਨਾਲ ਸਬੰਧਤ ਬਹੁਤ ਸਾਰੀ ਜਾਣਕਾਰੀ ਦਿੱਤੀ ਹੁੰਦੀ ਜਿਸ ਵਿਚ ਦੱਸਿਆ ਭਾਰਤ ਚਾਹੁੰਦਾ ਹੈ ਕਿ ਗੈਸ ਸਿਲੰਡਰ ਦੀਆਂ ਕੀਮਤਾਂ ਘਟ ਰਹੀਆਂ ਹਨ ਜਾਂ ਵਧ ਰਹੀਆਂ ਹਨ ਇਸਦੇ ਨਾਲ ਹੀ ਜੁੜੀ ਹੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਰੀਆ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਗੈਸ ਸਿਲੰਡਰਾਂ ਦੇ ਨਾਲ ਜੁੜੀ ਹੋਈ ਇੱਕ ਵੱਡੀ ਖਬਰ ਹੁਣ ਗੈਸ ਕੰਪਨੀਆਂ ਵੱਲੋਂ ਦਿੱਤੀ ਗਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਜੋ ਲੋਕ ਪਿੰਡਾਂ ਦੇ ਵਿੱਚ ਰਹਿੰਦੇ ਹਨ ਅਤੇ ਉਨ੍ਹਾਂ ਦੇ ਨੇੜੇ ਕੋਈ ਵੀ ਗੈਸ ਸਿਲੰਡਰ ਦੀ ਕੰਪਨੀ ਨਹੀਂ ਹੈ ਅਤੇ

ਉਨ੍ਹਾਂ ਨੂੰ ਦੂਰ ਆਪਣੇ ਪਿੰਡਾਂ ਤੋਂ ਗੈਸ ਲੈਣ ਦੇ ਲਈ ਜਾਣਾ ਪੈਂਦਾ ਹੈ ਉਨ੍ਹਾਂ ਦੇ ਲਈ ਵੱਡੀ ਖੁਸ਼ਖਬਰੀ ਹੈ ਤੇ ਦੱਸਿਆ ਜਾ ਰਿਹਾ ਹੈ ਕਿ ਇਸ ਦੇ ਵਿਚ ਜੇਕਰ ਤੁਹਾਡੇ ਕੋਲ ਇੰਟਰਨੈੱਟ ਵਾਲਾ ਫੋਨ ਨਹੀਂ ਹੈ ਤਾਂ ਵੀ ਤੁਹਾਡੇ ਲਈ ਇਹ ਵੱਡੀ ਖੁਸ਼ਖਬਰੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਤੁਸੀਂ ਆਪਣੇ ਛੋਟੇ ਫੋਨ ਦੇ ਵਿੱਚੋਂ ਹੀ ਆਪਣੀ ਆਵਾਜ਼ ਦੇ ਨਾਲ ਹੀ ਗੈਸ ਸਿਲੰਡਰ ਬੁੱਕ ਕਰਵਾ ਸਕਦੇ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਜੇਕਰ ਤੁਹਾਡੇ ਕੋਲ ਛੋਟਾ ਫੋਨ ਹੈ ਤਾਂ ਤੁਸੀਂ ਇੱਕ ਦੋ ਤਿੱਨ ਦੱਬਣ ਤੋਂ ਬਾਅਦ ਆਪਣੀ ਆਵਾਜ਼ ਦੇ ਵਿੱਚ ਹੀ ਗੈਸ ਸਿਲੰਡਰ ਬੁੱਕ ਕਰਵਾ ਸਕਦੇ ਹਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ

ਦਿੱਤੇ ਜਾਣਗੇ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਇਸ ਤਰੀਕੇ ਨਾਲ ਗੈਸ ਸਿਲੰਡਰ ਬੁੱਕ ਹੁੰਦੇ ਹਨ ਤਾਂ ਉਹਨਾਂ ਦੇ ਲਈ ਬਹੁਤ ਵੱਡੀ ਸ਼ੂਕਦਾ ਹੋ ਜਾਵੇਗੀ ਕਿਉਂਕਿ ਜ਼ਿਆਦਾਤਰ ਪਿੰਡਾਂ ਦੇ ਵਿਚ ਅਜਿਹੇ ਲੋਕ ਆਉਂਦੇ ਹਨ ਜਿਨ੍ਹਾਂ ਦੇ ਕੋਲ ਸਮਾਰਟ ਫੋਨ ਨਹੀਂ ਹੁੰਦੇ ਹਨ ਅਤੇ ਉਨ੍ਹਾਂ ਦੇ ਕੋਲੋਂ ਇੰਟਰਨੈੱਟ ਨਹੀਂ ਮਾਦਾ ਅਤੇ ਗੈਸ ਸਿਲੰਡਰ ਬੁਕਿੰਗ ਦੇ ਸਮੇਂ ਉਨ੍ਹਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਹੁਣ ਇਸ ਖਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਬਾਜ਼ਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਿਰਫ ਐਲਾਨ ਹੀ ਕੀਤੇ ਜਾਂਦੇ ਹਨ ਅਤੇ ਇਨ੍ਹਾਂ ਨੂੰ ਕਦੇ ਪੂਰਾ ਨਹੀਂ ਕੀਤਾ ਜਾਂਦਾ ਕਿਉਂਕਿ ਜ਼ਿਆਦਾਤਰ ਅਜਿਹੇ ਲੋਕ ਹੁੰਦੇ ਹਨ

ਜਿਨ੍ਹਾਂ ਵੱਲੋਂ ਇਹ ਕਰਨ ਦੇ ਲਈ ਸਿਰਫ਼ ਅੈਲਾਨ ਕੀਤਾ ਜਾਂਦਾ ਹੈ ਅਤੇ ਜਦੋਂ ਫੋਨ ਲਗਾਏ ਜਾਂਦੇ ਹਨ ਤਾਂ ਉਨ੍ਹਾਂ ਤੋਂ ਫੋਨ ਨਹੀਂ ਚੁੱਕੇ ਜਾਂਦੇ ਅਤੇ ਲੋਕਾਂ ਨੂੰ ਫਿਰ ਤੋਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *