ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਕਰ ਦਿੱਤਾ ਵੱਡਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਬਹੁਤ ਜ਼ਿਆਦਾ ਖੁਸ਼ੀ ਦੇਖੀ ਜਾ ਰਹੀ ਹੈ ਕਿਉਂਕਿ ਪੰਜਾਬ ਦੇ ਲੋਕਾਂ ਦਾ ਮੰਨਣਾ ਸੀ ਕਿ ਇਸ ਵਾਰ ਉਨ੍ਹਾਂ ਦੀ ਉਮੀਦ ਸੀ ਕਿ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਆਵੇਗੀ ਅਤੇ ਹੋਇਆ ਵੀ ਇਸ ਤਰੀਕੇ ਦੇ ਨਾਲ ਹੀ ਅਤੇ ਦੱਸਿਆ ਜਾ ਰਿਹਾ ਹੈ ਕਿ ਹੁਣ ਲੋਕਾਂ ਦੇ ਵੱਲੋਂ ਆਮ ਆਦਮੀ ਪਾਰਟੀ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਸੋਲ਼ਾਂ ਮਾਰਚ ਨੂੰ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ

ਭਗਵੰਤ ਮਾਨ ਦੇ ਵੱਲੋਂ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ ਸੀ ਜਿਸਦੇ ਵਿਚ ਉਹਨਾਂ ਦੇ ਵੱਲੋਂ ਸਹੁੰ ਚੁੱਕੀ ਗਈ ਸੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਸਤਾਰਾਂ ਮਾਰਚ ਨੂੰ ਭਗਵੰਤ ਮਾਨ ਆਪਣੀ ਕੁਰਸੀ ਤੇ ਬਿਰਾਜਮਾਨ ਹੋਏ ਸਨ ਅਤੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਸੀ ਕਿ ਉਨ੍ਹਾਂ ਦੇ ਵੱਲੋਂ ਆਪਣੀ ਕੈਬਨਿਟ ਮੰਤਰੀਆਂ ਦੀ ਨਿਯੁਕਤੀ ਸੁੰਨੀ ਇਮਾਰਤ ਨੂੰ ਕੀਤੀ ਜਾਵੇਗੀ ਇਸ ਦੇ ਨਾਲ ਹੀ ਦੱਸਿਆ ਯਾਰਾ ਇੱਕ ਉਨੀ ਮਾਰਚ ਨੂੰ ਉਨ੍ਹਾਂ ਦੇ ਵੱਲੋਂ ਕੈਬਨਿਟ ਮੰਤਰੀਆਂ ਦੀ ਨਿਯੁਕਤੀ ਕਰ ਦਿੱਤੀ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਦੱਸ ਕੈਬਨਿਟ ਮੰਤਰੀ ਚੁਣੇ ਗਏ ਹਨ ਜਿਨ੍ਹਾਂ ਤੋਂ ਬਾਅਦ ਦੱਸਿਆ ਜਾ ਰਿਹਾ ਹੈ

ਦੋਨਾਂ ਦੀ ਪਹਿਲੀ ਕੈਬਨਿਟ ਮੀਟਿੰਗ ਸੀ ਜਿਸ ਵਿੱਚ ਉਨ੍ਹਾਂ ਭਾਰਤ ਵੱਲੋਂ ਵੱਡੇ ਫ਼ਾਇਦੇ ਲੈ ਗਏ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਪੱਚੀ ਹਜਾਰ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਤੋਂ ਉਨ੍ਹਾਂ ਨੂੰ ਬਹੁਤ ਬਹੁਤ ਜ਼ਿਆਦਾ ਉਮੀਦਾਂ ਹਨ ਅਤੇ ਭਗਵੰਤ ਮਾਨ ਵੱਲੋਂ ਕੀਤੇ ਗਏ ਇਸ ਰੁਜ਼ਗਾਰ ਦੇ ਐਲਾਨ ਤੇ ਵੀ ਲੋਕਾਂ ਦੇ ਵੱਲੋਂ ਖੁਸ਼ੀ ਜ਼ਾਹਿਰ ਕੀਤੀ ਜਾਰੀ ਅਤੇ ਉਹਨਾਂ ਦਾ ਕਹਿਣਾ ਹੈ ਕਿ ੳੁਨ੍ਹਾਂ ੳੁਮੀਦ ਹੈ ਕਿ ਭਗਵੰਤ ਮਾਨ ਸਾਰੇ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇਵੇਗਾ ਜੋ ਕਿ ਉਸਦੇ ਵੱਲੋਂ ਵਾਅਦੇ ਕੀਤੇ ਗਏ ਸਨ ਪਿਸ਼ਾਵਰ ਦੇ ਸਾਹਮਣੇ ਉਦੋਂ ਲੋਕਾਂ ਬਲੌਰੀ ਬਹੁਤ ਸਰੇ ਬਾਜ਼ਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਭਗਵੰਤ ਮਾਨ ਪੰਜਾਬ ਨੂੰ ਪਹਿਲਾਂ ਵਰਗਾ ਖ਼ੁਸ਼ਹਾਲ ਪੰਜਾਬ ਜ਼ਰੂਰ ਬਣਾਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *