ਨਵੀਂ ਸਰਕਾਰ ਆਉਂਦਿਆਂ ਹੀ ਇਸ ਚੀਜ਼ ਦੀ ਕੀਮਤ ਹੋਈ 10000 ਰੁਪਏ

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇੱਥੇ ਦੱਸ ਮਾਰਚ ਨੂੰ ਨਤੀਜੇ ਆਏ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਾਰੀਆਂ ਦੇ ਵਿੱਚ ਬਹੁਤਿਆਂ ਦਾ ਖੁਸ਼ੀ ਦੇਖੀ ਜਾ ਰਹੀ ਹੈ ਅਤੇ ਸਾਰਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਆਵੇਗੀ ਤੇ ਸਵਾਰ ਹੋਇਆ ਵੀ ਇਸ ਤਰ੍ਹਾਂ ਹੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਯੂਕਰੇਨ ਅਤੇ ਰੂਸ ਦੇ ਯੁੱਧ ਦਾ ਅਸਰ ਪੰਜਾਬ ਅਤੇ ਭਾਰਤ ਦੇ ਵਿੱਚ ਵੀ ਵੇਖਿਆ ਜਾ ਰਿਹਾ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਹੁਣ ਯੂਕਰੇਨ ਅਤੇ ਰੂਸ ਦੇ ਯੁੱਧ ਦੇ ਕਾਰਨ

ਸਰ੍ਹੋਂ ਦੇ ਤੇਲ ਦੇ ਮੁੱਲ ਦੇ ਵਿੱਚ ਬਹੁਤ ਜ਼ਿਆਦਾ ਵਾਧਾ ਹੋ ਗਿਆ ਹੈ ਜਿਸਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਕਿਸਾਨਾਂ ਦੇ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਪੁਰਾਣੀ ਸਰ੍ਹੋਂ ਦਾ ਮੁੱਲ ਨੌੰ ਹਜ਼ਾਰ ਰੁਪਏ ਤੋਂ ਪਚੱਨਵੇ ਸੌ ਰੁਪਏ ਤੱਕ ਦਾ ਹੋ ਗਿਆ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਨਵੀਂ ਸਰ੍ਹੋਂ ਦਾ ਮੁੱਲ ਛੇ ਹਜ਼ਾਰ ਰੁਪਏ ਤੋਂ ਪਚੱਤਰ ਸੌ ਰੁਪਏ ਤੱਕ ਦਾ ਰੇਟ ਹੋ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਕਿਸਾਨਾਂ ਦੇ ਵਿੱਚ ਬਹੁਤਾ ਖੁਸ਼ੀ ਦੇਖੀ ਜਾ ਰਹੀ ਅਤੇ ਸਾਰੇ ਕਿਸਾਨਾਂ ਦਾ ਕਹਿਣਾ ਹੈ ਕਿ ਇਹ ਬਹੁਤ ਵਧੀਆ ਹੋਇਆ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸਰਕਾਰ ਦੇ ਆਉਣ ਦੇ ਨਾਲ ਉਨ੍ਹਾਂ

ਨੂੰ ਬਹੁਤ ਸਾਰੀ ਉਮੀਦ ਸੀ ਕਿ ਇਸ ਸਰਕਾਰ ਦੇ ਆਉਣ ਦੇ ਨਾਲ ਉਨ੍ਹਾਂ ਨੂੰ ਵਧੀਆ ਮੁੱਲ ਮਿਲੇਗਾ ਅਤੇ ਹੋਇਆ ਵੀ ਇਸ ਤਰ੍ਹਾਂ ਹੁਣ ਉਨ੍ਹਾਂ ਦੇ ਵੱਲੋਂ ਪੰਜਾਬ ਸਰਕਾਰ ਦਾ ਬਹੁਤ ਧੰਨਵਾਦ ਕੀਤਾ ਜਾ ਰਿਹਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕੇਸ ਮੁੱਲ ਦੇ ਵਧਣ ਦਾ ਸਿੱਧਾ ਸੰਬੰਧ ਰੂਸ ਅਤੇ ਯੂਕਰੇਨ ਦੇ ਯੁੱਧ ਨਾਲ ਹੋਵੇਗਾ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਜੇ ਇਸ ਤਰ੍ਹਾਂ ਕਰਨ ਨਾਲ ਹੀ ਸਾਰੇ ਕਿਸਾਨਾਂ ਨੂੰ ਉਨ੍ਹਾਂ ਦੇ ਫ਼ਸਲਾਂ ਦਾ ਸਹੀ ਮੁੱਲ ਮਿਲਦਾ ਹੈ ਤਾਂ ਕਿਸਾਨਾਂ ਦੇ ਵਿੱਚ ਖੁਸ਼ਹਾਲੀ ਆ ਸਕਦੀ ਇਸ ਦੇ ਨਾਲ ਹੀ ਪੰਜਾਬ ਦੇ ਵਿੱਚ ਵੀ ਖੁਸ਼ਹਾਲੀ ਆਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ

ਸਾਰੇ ਹੀ ਲੋਕਾਂ ਦੇ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *