ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਬਿਲੀ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹੈਰਾਨ ਹੁੰਦਾ ਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਸਰਕਾਰੀ ਅਧਿਕਾਰੀਆਂ ਨੂੰ ਅਜਿਹੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਨ੍ਹਾਂ ਦੇ ਕੋਲ ਕਾਨੂੰਨ ਦੀ ਰੱਖਿਆ ਕਰਨ ਦੇ ਲਈ ਆਪਣੀ ਜਾਨ ਨੂੰ ਵੀ ਖ਼ਤਰੇ ਵਿੱਚ ਪਾਉਣਾ ਪੈਂਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਕਰਨਾਟਕਾ ਤਿਉਹਾਰ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਸਮੇਂ ਵਿੱਚ ਹਿਜਾਬ ਮਾਮਲੇ ਦੇ ਉੱਪਰ ਕਰਨਾਟਕਾ ਦੇ ਵਿੱਚ ਬਹੁਤ ਹੜਕੰਪ ਹੋਇਆ ਸੀ ਕਿਉਂਕਿ ਹਿੰਦੂ ਵਿਅਕਤੀਆਂ ਦੇ ਵੱਲੋਂ ਕਿਹਾ ਜਾ ਰਿਹਾ ਸੀ ਕਿ ਸਕੂਲਾਂ ਦੇ ਵਿੱਚ ਹਿਜਾਬ ਵੈਨ ਕਰਨਾ ਚਾਹੀਦਾ ਹੈ ਇਸਦੇ ਨਾਲ ਹੀ ਇਸ ਦਾ ਇੱਕ ਫ਼ੈਸਲਾ ਅਦਾਲਤ ਵੱਲੋਂ ਸੁਣਾਇਆ
ਗਿਆ ਸੀ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਹਿਜਾਬ ਵਿਵਾਦ ਵਿੱਚ ਫ਼ੈਸਲਾ ਸੁਣਾਉਣ ਵਾਲੇ ਜੱਜ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਦੱਸਿਆ ਜਾ ਰਿਹਾ ਹੈ ਕਿ ਸੋਸ਼ਲ ਮੀਡੀਆ ਤੇ ਧਮਕੀ ਭਰਿਆ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਤੋਂ ਬਾਅਦ ਪੁਲਸ ਨੇ ਇਹ ਕਾਰਵਾਈ ਕੀਤੀ ਪੰਦਰਾਂ ਮਾਰਚ ਨੂੰ ਹਾਈ ਕੋਰਟ ਨੇ ਵਿੱਦਿਅਕ ਅਦਾਰਿਆਂ ਵਿਚ ਵਰਦੀਆਂ ਸਬੰਧੀ ਸੂਬਾ ਸਰਕਾਰ ਦੇ ਹੁਕਮਾਂ ਨੂੰ ਬਰਕਰਾਰ ਰੱਖਿਆ ਸੀ ਫਿਲਹਾਲ ਪਟੀਸ਼ਨਕਰਤਾਵਾਂ ਨੇ ਇਸ ਮਾਮਲੇ ਚ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ ਮੀਡੀਆ ਰਿਪੋਰਟਾਂ ਮੁਤਾਬਕ ਐਡਵੋਕੇਟ ਨੇ ਇਸ ਮਾਮਲੇ ਚ ਸ਼ਨੀਵਾਰ ਨੂੰ ਕਰਨਾਟਕ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵਟਸਐਪ ਤੇ ਇਕ ਵੀਡੀਓ ਮਿਲਿਆ ਹੈ ਜਿਸ ਵਿੱਚ ਇੱਕ ਵਿਅਕਤੀ ਚੀਫ਼ ਜਸਟਿਸ ਰਿਤੂ ਰਾਜ ਅਵਸਥੀ ਨੂੰ
ਖੁੱਲ੍ਹੇਆਮ ਧਮਕੀਆਂ ਦਿੰਦਾ ਦੇਖਿਆ ਜਾ ਸਕਦਾ ਹੈ ਇਸ ਦੌਰਾਨ ਉਹ ਝਾਰਖੰਡ ਦੇ ਜੱਜ ਦੇ ਕਥਿਤ ਕਤਲ ਦਾ ਵੀ ਜ਼ਿਕਰ ਕਰ ਰਿਹਾ ਹੈ ਸ਼ਿਕਾਇਤਕਰਤਾ ਨੇ ਕਿਹਾ ਬੋਲਣ ਵਾਲੇ ਨੇ ਕਰਨਾਟਕ ਦੇ ਚੀਫ਼ ਜਸਟਿਸ ਨੂੰ ਵੀ ਅਜਿਹੀਆਂ ਧਮਕੀਆਂ ਦਿੱਤੀਆਂ ਹਨ ਕਿ ਲੋਕ ਜਾਣਦੇ ਹਨ ਕਿ ਉਹ ਕਿੱਥੇ ਸੈਰ ਕਰਨ ਜਾਂਦੇ ਹਨ ਉਸ ਨੇ ਕਿਹਾ ਕਿ ਵਿਅਕਤੀ ਨੇ ਪਰਿਵਾਰਕ ਮੈਂਬਰਾਂ ਨਾਲ ਜੱਜ ਦੇ ਉਡੁਪੀ ਮੱਠ ਦੇ ਦੌਰੇ ਦਾ ਵੀ ਜ਼ਿਕਰ ਕੀਤਾ ਅਤੇ ਅਦਾਲਤ ਦੇ ਫ਼ੈਸਲੇ ਬਾਰੇ ਜ਼ਿਕਰ ਕਰਦੇ ਹੋਏ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਹੈ ਮੀਡੀਆ ਰਿਪੋਰਟਾਂ ਮੁਤਾਬਕ ਹਾਈ ਕੋਰਟ ਦੇ ਜੱਜਾਂ ਨੂੰ ਧਮਕੀਆਂ ਦੇਣ ਵਾਲੇ ਦੋ ਲੋਕਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।