ਅਰਵਿੰਦ ਕੇਜਰੀਵਾਲ ਨੇ ਮੰਤਰੀ ਨਾ ਬਣਾਏ ਜਾਣ ਤੇ ਨਾਰਾਜ਼ ਵਿਧਾਇਕਾਂ ਨੂੰ ਦਿੱਤੀ ਇਹ ਨਸੀਹਤ

Latest Update

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਚੋਣਾਂ ਤੋਂ ਬਾਅਦ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਲੋਕਾਂ ਦੇ ਵੱਲੋਂ ਖੁਸ਼ੀ ਮਨਾਈ ਜਾ ਰਹੀ ਸੀ ਕਿ ਇਸ ਵਾਰ ਪੰਜਾਬ ਦੇ ਵਿੱਚ ਮਾਵਾਂ ਦੀ ਪਾਰਟੀ ਦੀ ਸਰਕਾਰ ਆਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਤੋਂ ਬਾਅਦ ਸੋਲ਼ਾਂ ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਵੱਲੋਂ ਜੋ ਕਿ ਭਗਵੰਤ ਮਾਨ ਉਨ੍ਹਾਂ ਦੇ ਵੱਲੋਂ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ ਸੀ ਇਸ ਤੋਂ ਵੱਧ ਸ਼ਹਿਰਾਂ ਚ ਸਤਾਰਾਂ ਮਾਰਚ ਨੂੰ ਉਨਾਂ ਦੇ ਵੱਲੋਂ ਆਪਣਾ ਅਹੁਦਾ ਸੰਭਾਲਿਆ ਗਿਆ ਇਸ ਦੇ ਨਾਲ ਹੀ ਦੱਸਿਆ ਯਾਰਕ

ਉਨੀ ਮਾਰਚ ਨੂੰ ਉਨ੍ਹਾਂ ਦੇ ਵੱਲੋਂ ਆਪਣੀ ਕੈਬਨਿਟ ਚੁਣੀ ਗਈ ਸੀ ਜਿਸਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਸਿਰਫ ਦੱਸ ਮੰਤਰੀ ਚੁਣੇ ਗਏ ਸਨ ਜਿਨ੍ਹਾਂ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਵਿਧਾਇਕ ਅਜਿਹੇ ਹਨ ਜੋ ਕਿ ਨਾਰਾਜ਼ ਚੱਲ ਰਹੇ ਹਨ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਅੱਜ ਅਰਵਿੰਦ ਕੇਜਰੀਵਾਲ ਦਾ ਇੱਕ ਵੱਡਾ ਬਣਿਆ ਹੈ ਜਿਸ ਵਿਚ ਦੱਸਿਆ ਜਾਵੇਗਾ ਉਨ੍ਹਾਂ ਇਕ ਵੀਡੀਓ ਕਾਨਫਰੰਸ ਰਾਹੀਂ ਸਾਰੇ ਵਿਧਾਇਕਾਂ ਨੂੰ ਸੂਚਿਤ ਕੀਤਾ ਹੈ ਕਿ ਇਸ ਸਮੇਂ ਸਿਰਫ ਸਤਾਰਾਂ ਹੀ ਵਿਅਕਤੀ ਅਜਿਹੇ ਹੋਣਗੇ ਜੋ ਮੰਤਰੀ

ਬਣਨਗੇ ਅਤੇ ਵਿਧਾਇਕ ਬੱਨਵੇ ਹਨ ਇਸ ਲਈ ਕਿਸੇ ਵੀ ਵਿਅਕਤੀ ਦੇ ਵੱਲੋਂ ਅਜਿਹਾ ਨਾ ਕਿਹਾ ਜਾਵੇ ਕਿ ਉਸ ਨੂੰ ਮੰਤਰੀ ਕਿਉਂ ਨਹੀਂ ਬਣਾਇਆ ਗਿਆ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਉੱਥੇ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਸਭ ਨੂੰ ਪਤਾ ਹੀ ਸੀ ਕਿ ਇਹ ਸਾਰਾ ਕੁਝ ਹੁਣ ਦਿੱਲੀ ਤੋਂ ਮਿਲੇਗਾ ਅਤੇ ਹੁਣ ਕੇਜਰੀਵਾਲ ਦੇ ਬਿਆਨ ਤੋਂ ਬਾਅਦ ਸਭ ਬੂਹੇ ਸਾਥੋਂ ਤਾਂ ਨਜ਼ਰ ਆ ਰਿਹਾ ਹੈ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *