ਬਿਕਰਮਜੀਤ ਸਿੰਘ ਮਜੀਠੀਆ ਨਾਲ ਜੁੜੀ ਵੱਡੀ ਖ਼ਬਰ ਆਈ ਸਾਹਮਣੇ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਚੋਣਾਂ ਦੇ ਨਤੀਜੇ ਦੱਸ ਮਾਰਚ ਨੂੰ ਸਭ ਦੇ ਸਾਹਮਣੇ ਆ ਚੁੱਕੇ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਚੋਣਾਂ ਦੇ ਵਿੱਚ ਹਵਾ ਦੀ ਪਾਰਟੀ ਦੀ ਜਿੱਤ ਹੋਈ ਹੈ ਜਿਸ ਤੋਂ ਵਾਅਦਾ ਦੂਜੀਆਂ ਰਵਾਇਤੀ ਪਾਰਟੀਆਂ ਦੀ ਬੁਰੀ ਤਰ੍ਹਾਂ ਹਾਰ ਹੋਈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਅੰਮ੍ਰਿਤਸਰ ਪੂਰਬੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਮਜੀਠੀਆ ਦੇ ਨਾਲ ਜੁੜੀ ਹੋਈ ਵੱਡੀ ਖਬਰ ਸਾਹਮਣੇ ਆਈ ਇਹ ਚਸ਼ਮੇ ਦੱਸਿਆ ਜਾ ਰਿਹਾ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਦੇ ਉੱਪਰ ਜੋ ਕੇਸ ਚੱਲ ਰਿਹਾ ਹੈ ਉਸ ਦੇ ਉੱਪਰ ਹੁਣ ਆਮ ਆਦਮੀ ਪਾਰਟੀ ਦੇ ਮੁੱਖਮੰਤਰੀ ਭਗਵੰਤ ਮਾਨ ਦੇ ਵੱਲੋਂ ਵੱਡਾ

ਐਕਸ਼ਨ ਲਿਆ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਜੋ ਐਸ ਆਈ ਟੀ ਦੀ ਟੀਮ ਇਸ ਕੇਸ ਨੂੰ ਪਹਿਲਾਂ ਜਾਂਚ ਕਰ ਰਹੀ ਹੈ ਉਸ ਨੂੰ ਬਦਲ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਕਿ ਭਗਵੰਤ ਮਾਨ ਵੱਲੋਂ ਹੁਣ ਨਵੇਂ ਅਫ਼ਸਰਾਂ ਨੂੰ ਇਹ ਕੰਮ ਸੌਂਪ ਦਿੱਤਾ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਵੱਲੋਂ ਭਗਵੰਤ ਮਾਨ ਦੀ ਤਾਰੀਫ਼ ਕੀਤੀ ਆ ਰਹੀ ਅਤੇ ਲੋਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਵੱਲੋਂ ਇਹ ਬਹੁਤ ਵਧੀਆ ਕੰਮ ਕੀਤਾ ਗਿਆ ਕਿਉਂਕਿ ਪਹਿਲਾਂ ਵਾਲੇ ਜੋ ਜਾਂਚਕਰਤਾ ਸਨ ਉਨ੍ਹਾਂ ਦੇ ਉਪਰ ਲੋਕਾਂ ਨੂੰ ਯਕੀਨ ਨਹੀਂ ਸੀ ਕਿਉਂਕਿ ਉਹ ਕੈਪਟਨ ਜਾਂ ਫਿਰ ਕਾਂਗਰਸ

ਸਰਕਾਰ ਦੇ ਲਗਾਏ ਹੋਏ ਸਨ ਜਿਸ ਦੇ ਉਪਰ ਚੁਣਨ ਲੋਕਾਂ ਨੂੰ ਬਿਲਕੁਲ ਵਿਸ਼ਵਾਸ ਨਹੀਂ ਸੀ ਇਸ ਦੇ ਨਾਲ ਹੁਣ ਜੇਕਰ ਨਵੇਂ ਚੁਣੇ ਗਏ ਅਫਸਰ ਇਸ ਦੀ ਚੰਗੀ ਤਰ੍ਹਾਂ ਯਾਦ ਕਰਦੇ ਹਨ ਤਾਂ ਬਿਕਰਮਜੀਤ ਸਿੰਘ ਮਜੀਠੀਆ ਨੂੰ ਦੋਸ਼ੀ ਸਾਬਤ ਕੀਤਾ ਜਾ ਸਕਦਾ ਅਤੇ ਲੋਕਾਂ ਦਾ ਮੰਨਣਾ ਹੈ ਕਿ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਕਿਉਂਕਿ ਉਸ ਦੇ ਕਾਰਨ ਬਹੁਤ ਸਾਰੇ ਮਾਵਾਂ ਦੇ ਪੁੱਤਾਂ ਮਾਂ ਤੋਂ ਦੂਰ ਹੋਏ ਹਨ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *