ਡੇਰਾ ਬਿਆਸ ਰਾਧਾਸਵਾਮੀ ਨੇ ਜਾਰੀ ਕੀਤਾ ਵੱਡਾ ਹੁਕਮ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪਿਛਲੇ ਦਿਨਾਂ ਚ ਸਾਲ ਦੇ ਵਿਚ ਕੋਰੋਨਾ ਨੇ ਸਾਰੀ ਹੀ ਦੁਨੀਆਂ ਦੇ ਵਿੱਚ ਬਹੁਤ ਤਬਾਹੀ ਮਚਾਈ ਹੈ ਅਤੇ ਦੱਸਿਆ ਜਾ ਰਿਹਾ ਸੀ ਕਿ ਇਸ ਦਿਨ ਦੇ ਵਿੱਚ ਸਾਰੇ ਹੀ ਦੇਸ਼ਾਂ ਦੇ ਵਿੱਚ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ ਅਤੇ ਸਾਰਾ ਹੀ ਕੰਮਕਾਜ ਠੱਪ ਕਰ ਦਿੱਤਾ ਗਿਆ ਜਿਸਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ ਕਿਉਂਕਿ ਲੋਕਾਂ ਦਾ ਕੰਮਕਾਰ ਠੱਪ ਹੋ ਜਾਣ ਦੇ ਕਾਰਨ ਉਨ੍ਹਾਂ ਦੀ ਆਰਥਿਕ ਸਥਿਤੀ ਬਹੁਤਿਆਂ ਦਾ ਕਮਜ਼ੋਰ ਹੋ ਗਈ ਸੀ ਅਤੇ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਬਹੁਤ ਜ਼ਿਆਦਾ ਖ਼ਰਾਬ ਹੋ ਗਿਆ ਸੀ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਜਿਵੇਂ ਜਿਵੇਂ ਕੋਰੋਨਾ ਦੀਆਂ ਪਾਬੰਦੀਆਂ ਹਟਾਈਆਂ ਜਾਣਗੀਆਂ ਉਸ ਦੇ ਨਾਲ ਨਾਲ

ਲੋਕਾਂ ਦੇ ਵਿਚ ਵੀ ਖ਼ੁਸ਼ੀ ਦੇਖਣ ਨੂੰ ਮਿਲ ਰਹੀ ਹੈ ਅਤੇ ਲੋਕਾਂ ਦਾ ਮੰਨਣਾ ਹੈ ਕਿ ਹੁਣ ਉਨ੍ਹਾਂ ਦਾ ਕੰਮਕਾਰ ਸਹੀ ਤਰੀਕੇ ਨਾਲ ਚੱਲਣ ਲੱਗਿਆ ਹੈ ਅਤੇ ਉਨ੍ਹਾਂ ਦੀ ਆਰਥਿਕ ਸਥਿਤੀ ਵਿੱਚ ਸਹੀ ਹੋਣ ਲੱਗੀ ਹੈ ਜਿਸਦੇ ਨਾਲ ਉਨ੍ਹਾਂ ਦਾ ਕੰਮਕਾਰ ਅਤੇ ਘਰ ਦਾ ਗੁਜ਼ਾਰਾ ਸਹੀ ਤਰੀਕੇ ਨਾਲ ਚੱਲਣ ਲੱਗਿਆ ਹੈ ਇਸ ਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਡੇਰਾ ਬਿਆਸ ਦੇ ਵੱਲੋਂ ਵੀ ਪਰ ਉਨ੍ਹਾਂ ਦੇ ਚਲਦਿਆਂ ਆਪਣੇ ਸਤਿਸੰਗ ਬੰਦ ਕਰ ਦਿੱਤੀਆਂ ਗਈਆਂ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਜਿਵੇਂ ਜਿਵੇਂ ਹੁਣ ਕੋਰੋਨਾ ਦਾ ਕਹਿਰ ਘੱਟ ਹੈ ਇਨ੍ਹਾਂ ਦੇ ਵੱਲੋਂ ਵੀ ਇੱਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਹੁਣ ਸਾਰੇ ਹੀ ਬਿਆਸ ਘਰਾਂ ਦੇ ਵਿੱਚ ਫਿਰ ਤੋਂ ਸਤਸੰਗ ਲਾਉਣੀਆਂ ਸ਼ੁਰੂ ਕਰ ਦਿੱਤੇ ਗਏ ਹਨ ਇਹ

ਬਿਆਨ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੁਆਰਾ ਦਿੱਤਾ ਗਿਆ ਹੈ ਤੇ ਉਨ੍ਹਾਂ ਦੇ ਵਲੋਂ ਕਿਹਾ ਗਿਆ ਕਿ ਅਨੁਸਾਰ ਹੀ ਸੈਂਟਰਾਂ ਦੇ ਵਿੱਚ ਸਤਸੰਗ ਲੱਗਣੇ ਸ਼ੁਰੂ ਹੋ ਗਏ ਅਤੇ ਇਨ੍ਹਾਂ ਦੇ ਵੱਲੋਂ ਸ਼ਰਧਾਲੂਆਂ ਨੂੰ ਕਿਹਾ ਜਾ ਰਿਹਾ ਹੈ ਕਿ ਵੱਧ ਤੋਂ ਵੱਧ ਗਿਣਤੀ ਦੇ ਵਿਚ ਲੋਕ ਸਤਿਸੰਗ ਘਰਾਂ ਦੇ ਵਿੱਚ ਪਹੁੰਚਣਾ ਖਬਰ ਦੇ ਸਾਹਮਣੇ ਉਮੀਦਵਾਰ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਤੁਸੀਂ ਵੀ ਇਸ ਖਬਰ ਦੇ ਸਾਹਮਣੇ ਅੱਤਵਾਦ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *