ਆਮ ਆਦਮੀ ਪਾਰਟੀ ਦੇ ਮਸ਼ਹੂਰ ਲੀਡਰ ਰਾਘਵ ਚੱਢਾ ਬਾਰੇ ਆਈ ਵੱਡੀ ਖ਼ਬਰ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਅਾਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਆ ਚੁੱਕੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਵੱਲੋਂ ਵੱਖ ਵੱਖ ਤਰੀਕਿਆਂ ਨਾਲ ਖ਼ੁਸ਼ੀ ਮਨਾਈ ਜਾ ਰਹੀ ਹੈ ਇਸਦੇ ਨਾਲ ਹੀ ਦੱਸਿਆ ਜਾਂਦਾ ਹੈ ਕਿ ਸੋਲ਼ਾਂ ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਦਕਿ ਸਤਾਰਾਂ ਮਾਰਚ ਨੂੰ ਨਾਂ ਦੇ ਵੱਲੋਂ ਆਪਣਾ ਅਹੁਦਾ ਸਾਂਭਿਆ ਗਿਆ ਸੀ ਜਿਸ ਤੋਂ ਬਾਅਦ

ਕਿਹਾ ਜਾ ਰਿਹਾ ਹੈ ਕਿ ਉਨੀ ਮਾਰਚ ਨੂੰ ਉਨ੍ਹਾਂ ਦੇ ਵੱਲੋਂ ਆਪਣੀ ਕੈਬਨਿਟ ਨਿਯੁਕਤ ਕੀਤੀ ਗਈ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਵੱਲੋਂ ਦੱਸ ਮੈਂਬਰਾਂ ਨੂੰਹ ਦਾ ਕੈਬਨਿਟ ਮੰਤਰੀ ਬਣਾਇਆ ਗਿਆ ਇਸ ਤੋਂ ਬਾਅਦ ਇਕ ਵੱਡੀ ਖਬਰ ਗਾਂਵਾਂ ਦੀ ਬਾਡੀ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਦੇ ਵੱਲੋਂ ਰਾਘਵ ਚੱਢਾ ਨੂੰ ਪੰਜਾਬ ਦੀਆਂ ਉਨ੍ਹਾਂ ਦੀ ਪਾਰਟੀ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ ਇਸ ਖ਼ਬਰ ਦੇ ਸਾਹਮਣਿਓਂ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਰਾਘਵ ਚੱਢਾ ਨੂੰ ਪੰਜਾਬ ਦਾ ਪ੍ਰਧਾਨ ਨਹੀਂ ਬਣਾਉਣਾ ਚਾਹੀਦਾ ਸੀ ਕਿਉਂਕਿ ਪੰਜਾਬ ਦੀ ਰਾਜਨੀਤੀ ਦੇ ਨਾਲ ਸਿਰਫ਼ ਪੰਜਾਬੀ ਲੋਕ ਹੀ ਜੁੜੇ ਹੋਣੇ

ਚਾਹੀਦੇ ਹਨ ਇਹ ਦਿੱਲੀ ਤੋਂ ਆਏ ਲੋਕਾਂ ਨੂੰ ਜੇਕਰ ਪ੍ਰਧਾਨਗੀ ਦਿੱਤੀ ਜਾਂਦੀ ਹੈ ਤਾਂ ਇਸ ਦੇ ਨਾਲ ਪੰਜਾਬ ਦਾ ਨੁਕਸਾਨ ਹੋ ਸਕਦਾ ਹੈ ਇਸ ਖ਼ਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦਿੱਤੇ ਜਾਣ ਅਤੇ ਜ਼ਿਆਦਾ ਲੋਕਾਂ ਦੇ ਵਲੋਂ ਹੁਣ ਆਮ ਆਦਮੀ ਪਾਰਟੀ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਜਿਨ੍ਹਾਂ ਦੇ ਵੱਲੋਂ ਦਿੱਲੀ ਦੇ ਲੋਕਾਂ ਨੂੰ ਮੂਹਰੇ ਕੀਤਾ ਜਾ ਰਿਹਾ ਹੈ ਅਤੇ ਪੰਜਾਬੀਆਂ ਨੂੰ ਪਿੱਛੇ ਕੀਤਾ ਜਾ ਰਿਹਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *