ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਦਾ ਵੱਡਾ ਬਿਆਨ

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਦੇ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹਲਕਾ ਅਮਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਬਹੁਤ ਜ਼ਿਆਦਾ ਚਰਚਾ ਵਿੱਚ ਰਹੇ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਦੀਪ ਸਿੱਧੂ ਜੋ ਕਿ ਪੰਜਾਬ ਦੇ ਮਹਾਨ ਯੋਧੇ ਰਹੇ ਹਨ ਉਨ੍ਹਾਂ ਦੇ ਵੱਲੋਂ ਉਨ੍ਹਾਂ ਦੇ ਲਈ ਪ੍ਰਚਾਰ ਕੀਤਾ ਜਾ ਰਿਹਾ ਜਿਸ ਦੇ ਨਾਲ ਹੀ ਇਸ ਵਾਰ ਉਮੀਦ ਸੀ ਕਿ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਹੋਵੇਗੀ ਪਰ ਇਸ ਤਰ੍ਹਾਂ ਨਹੀਂ ਹੋਇਆ ਪਰ ਇਸ ਵਾਰ ਸਿਮਰਨਜੀਤ ਸਿੰਘ ਮਾਨ ਦੀ ਵੋਟ ਬਹੁਤ

ਜ਼ਿਆਦਾ ਵਧ ਚੁੱਕੀ ਹੈ ਇਸਦੇ ਨਾਲ ਹੀ ਹੁਣ ਦੱਸਿਆ ਜਾ ਰਿਹਾ ਕਿ ਸਿਮਰਜੀਤ ਸਿੰਘ ਮਾਨ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਉੱਘੇ ਅਦਾਕਾਰ ਦੀਪ ਸਿੱਧੂ ਦੀ ਮੌਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਵੋਟ ਪ੍ਰਤੀਸ਼ਤ ਪਹਿਲਾਂ ਨਾਲੋਂ ਵੱਡੇ ਪੱਧਰ ਤੇ ਵਧੀ ਹੈ ਖ਼ਾਸਕਰ ਦੋ ਵਿਧਾਨ ਸਭਾ ਸੀਟਾਂ ਅਮਰਗਡ਼੍ਹ ਅਤੇ ਬਰਨਾਲਾ ਜ਼ਿਲ੍ਹੇ ਦੇ ਮਹਿਲ ਕਲਾਂ ਹਲਕੇ ਵਿਚ ਇਹ ਪਾਰਟੀ ਦੂਜੇ ਨੰਬਰ ਤੇ ਰਹੀ ਅਤੇ ਜ਼ਮਾਨਤ ਜ਼ਬਤ ਤੋਂ ਬਚਾਅ ਰਿਹਾ ਇਸ ਵੋਟ ਪ੍ਰਤੀਸ਼ਤ ਦੇ ਵਧਣ ਨਾਲ ਪਾਰਟੀ ਦੇ ਹੌਸਲੇ ਬੁਲੰਦ ਹੋ ਗਏ ਹਨ ਜਿਸ ਕਰਕੇ ਹੁਣ ਪਾਰਟੀ ਵੱਲੋਂ ਸੰਗਰੂਰ ਲੋਕ ਸਭਾ ਹਲਕੇ ਵਿਚ ਹੋਣ ਵਾਲੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਪਹਿਲਾਂ ਹੀ ਵਿੱਢ ਦਿੱਤੀਅਾਂ ਗੲੀਅਾਂ ਹਨ

ਭਾਰਤ ਲਈ ਬਰਨਾਲਾ ਦੇ ਹਲਕਾ ਮਹਿਲ ਕਲਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਮੀਟਿੰਗ ਹਲਕਾ ਇੰਚਾਰਜ ਗੁਰਜੰਟ ਸਿੰਘ ਕੱਟੂ ਨਿੱਜੀ ਸਕੱਤਰ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਹੋਈ ਇਸ ਮੀਟਿੰਗ ਵਿੱਚ ਗੁਰਜੰਟ ਸਿੰਘ ਕੱਟੂ ਨੇ ਸਿਮਰਨਜੀਤ ਸਿੰਘ ਮਾਨ ਦੇ ਸੰਗਰੂਰ ਹਲਕੇ ਤੋਂ ਚੋਣ ਲੜਨ ਬਾਰੇ ਵੀ ਸਪੱਸ਼ਟ ਕੀਤਾ ਇਸ ਮੌਕੇ ਗੱਲਬਾਤ ਕਰਦਿਆਂ ਗੁਰਜੰਟ ਕੱਟੂ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਹਲਕਾ ਮਹਿਲ ਕਲਾਂ ਦੀ ਵਿਧਾਨ ਸਭਾ ਚੋਣਾਂ ਦੀ ਕਾਰਗੁਜ਼ਾਰੀ ਬਾਰੇ ਚਰਚਾ ਕੀਤੀ ਗਈ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *