ਕੈਨੇਡਾ ਜਾਣ ਦੇ ਚਾਹਵਾਨਾਂ ਲੋਕਾਂ ਲਈ ਆਈ ਵੱਡੀ ਖੁਸ਼ਖਬਰੀ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਜ਼ਿਆਦਾਤਰ ਨੌਜਵਾਨ ਅਜਿਹੇ ਹਨ ਜੋ ਕਿ ਕੈਨੇਡਾ ਜਾਣਾ ਚਾਹੁੰਦੇ ਹਨ ਕਿਉਂਕਿ ਅੱਜਕੱਲ੍ਹ ਹਰ ਇੱਕ ਨੌਜਵਾਨ ਦਾ ਸੁਪਨਾ ਹੈ ਕਿ ਉਹ ਵਿਦੇਸ਼ਾਂ ਵਿੱਚ ਜਾ ਕੇ ਆਪਣਾ ਕੰਮਕਾਰ ਕਰੇ ਆਪ ਅਤੇ ਆਪਣੇ ਪਰਿਵਾਰ ਦੀ ਅਤੇ ਆਪਣੀ ਜ਼ਿੰਦਗੀ ਨੂੰ ਸਹੀ ਤਰੀਕੇ ਦੇ ਨਾਲ ਜਿਉਂ ਸਕੇ ਅਤੇ ਹੁਣ ਕੈਨੇਡਾ ਦੇ ਵੱਲੋਂ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਜਾਣ ਵਾਲੇ ਲੋਕਾਂ ਦੇ ਲਈ ਇਹ ਵੱਡੀ ਖੁਸ਼ਖਬਰੀ ਹੈ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਕਰੋਨਾ ਦੇ ਕਾਰਨ ਕਨੇਡਾ ਵੱਲੋਂ ਆਪਣੀਆਂ ਸਾਰੀਆਂ ਹੀ ਫਲਾਈਟਾਂ ਬੰਦ ਕਰ ਦਿੱਤੀਆਂ ਗਈਆਂ ਸਨ ਅਤੇ ਕਿਸੇ ਵੀ ਵਿਅਕਤੀ ਨੂੰ ਕੈਨੇਡਾ ਵਿਚ

ਦਾਖਲ ਨਹੀਂ ਹੋਣ ਦਿੱਤਾ ਜਾਂਦਾ ਸੀ ਪਰ ਉਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜਿਵੇਂ ਜਿਵੇਂ ਕਨੇਡਾ ਦੇ ਵਿੱਚ ਕਰੁਣਾ ਦਾ ਕਹਿਰ ਘੱਟ ਹੈ ਉਸ ਦੇ ਨਾਲ ਨਾਲ ਕੋਰੂਨਾ ਦੀਅਾਂ ਰਿਪੋਰਟਾਂ ਅਤੇ ਕੋਰੋਨਾ ਟੀਕਾਕਰਨ ਦੀਆਂ ਰਿਪੋਰਟਾਂ ਲੈ ਕੇ ਵਿਅਕਤੀ ਪਹਿਲਾ ਜਾ ਸਕਦਾ ਸੀ ਅਤੇ ਹੁਣ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਸਰਕਾਰ ਦੇ ਵੱਲੋਂ ਸਾਰੇ ਹੀ ਕੈਨੇਡਾ ਜਾਣ ਵਾਲੇ ਲੋਕਾਂ ਦੇ ਲਈ ਇੱਕ ਵੱਡੀ ਛੋਟ ਦੇ ਦਿੱਤੀ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਜਿਸ ਵੀ ਵਿਅਕਤੀ ਨੇ ਕਹਿਣਾ ਜਾਣਾ ਹੈ ਉਸ ਨੂੰ ਆਪਣੀ ਕੋਰੋਨਾ ਦੀ ਨੈਗੇਟਿਵ ਰਿਪੋਰਟ ਜਾਂ ਪੋਜ਼ੀਟਿਵ ਰਿਪੋਰਟ ਲਿਜਾਣ ਦੀ ਜ਼ਰੂਰਤ ਨਹੀਂ ਹੈ

ਹੁਣ ਵਿਅਕਤੀ ਬਿਨਾਂ ਟੀਕਾਕਰਣ ਦੀ ਰਿਪੋਰਟ ਤੋਂ ਹੀ ਕੈਨੇਡਾ ਜਾ ਸਕਦਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਹ ਲੋਕਾਂ ਦੇ ਵਿੱਚ ਬਹੁਤ ਜ਼ਿਆਦਾ ਖ਼ੁਸ਼ੀ ਦੇ ਖਿਡਾਰੀ ਅਤੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਕਹਿਣਾ ਸਰਕਾਰ ਦੇ ਵੱਲੋਂ ਬਹੁਤ ਵਧੀਆ ਫੈਸਲਾ ਲਿਆ ਗਿਆ ਹੈ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਸਨ ਜਿਨ੍ਹਾਂ ਨੂੰ ਇਸ ਟੀਕਾਕਰਨ ਦੇ ਕਾਰਨ ਅਤੇ ਕਰੁਣਾ ਦੇ ਕਾਰਨ ਕਹਿਣਾ ਨਹੀਂ ਜਾਣ ਦਿੱਤਾ ਜਾ ਰਿਹਾ ਸੀ ਇਕ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੇ ਅਤੇ ਭਾਰਤ ਦੇ ਅਤੇ ਬਾਕੀ ਦੇਸ਼ਾਂ ਦੇ ਲੋਕਾਂ ਦੇ ਵਿੱਚ ਵੀ ਖੁਸ਼ੀ ਦੇਖੀ ਜਾ ਰਹੀ ਹੈ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਕਹਿਣਾ ਜਾਣ ਦੇ ਚਾਹਵਾਨ ਹੁੰਦੇ ਹਨ ਕਿਉਂਕਿ ਜ਼ਿਆਦਾਤਰ ਜੋ ਲੋਕ ਵਿਦੇਸ਼ਾਂ ਨੂੰ ਜਾਣਾ ਚਾਹੁੰਦੇ ਹਨ ਉਨ੍ਹਾਂ ਦਾ ਪਸੰਦੀਦਾ ਦੇਸ਼ ਕੈਨੇਡਾ ਹੀ ਹੈ ਇਸ ਲਈ ਲੋਕਾਂ ਦੇ ਵਿੱਚ ਹੁਣ ਬਹੁਤ ਜ਼ਿਆਦਾ ਖੁਸ਼ੀ ਦੇਖੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਜਲਦ ਤੋਂ ਜਲਦ ਹੀ ਕਹਿਣਾ ਜਾਣਾ ਚਾਹੁੰਦੇ ਹਨ ਇਸ ਖਬਰ ਦੇ ਸਾਹਮਣੇ ਅੱਤਵਾਦ ਲੋਕਾਂ ਵੱਲ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *