ਅੱਜ ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਬਿਜਲੀ ਹਰੇਕ ਦੇ ਕੰਮ ਦੀ ਅਤੇ ਘਰ ਦੀ ਬਹੁਤ ਜ਼ਰੂਰੀ ਚੀਜ਼ ਬਣ ਚੁੱਕੀ ਹੈ ਅਤੇ ਜੇਕਰ ਬਿਜਲੀ ਘਰਾਂ ਦੇ ਵਿੱਚ ਨਹੀਂ ਆਉਂਦੀ ਤਾਂ ਘਰਾਂ ਦੇ ਵਿੱਚ ਹਨੇਰਾ ਹੋ ਜਾਂਦਾ ਹੈ ਪਰ ਅੱਜਕੱਲ੍ਹ ਗਰਮੀ ਹੋ ਜਾਣ ਦੇ ਕਾਰਨ ਘਰਾਂ ਦੇ ਵਿੱਚ ਬਿਜਲੀ ਨਾ ਹੋ ਜਾਣ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਨਵੀਂ ਸਰਕਾਰ ਬਣੀ ਹੈ ਤਾਂ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ ਅਤੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਸਾਰੇ ਹੀ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਹੁਣ ਬਿਕਰਮੀ ਸ਼ੁਰੂ ਹੋਣ ਤੋਂ ਹੀ ਕੱਟ ਲੱਗਣੇ ਸ਼ੁਰੂ ਹੋ ਗਏ ਹਨ ਤਾਂ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਦਾ ਕੰਮ ਬਿਜਲੀ ਦੇ ਸਹਾਰੇ ਹੀ
ਚਲਦਾ ਹੈ ਇਸ ਲਈ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਬਿਜਲੀ ਮਹਿਕਮੇ ਨੂੰ ਘੱਟ ਨਹੀਂ ਲਗਾਉਣੇ ਚਾਹੀਦੇ ਕਿਉਂਕਿ ਕਰੋਨਾ ਦੇ ਕਾਰਨ ਉਨ੍ਹਾਂ ਦੀ ਆਰਥਿਕ ਸਥਿਤੀ ਪਹਿਲਾਂ ਹੀ ਬਹੁਤਿਆਂ ਦਾ ਕਮਜ਼ੋਰ ਹੋ ਚੁੱਕੀ ਹੈ ਅਤੇ ਜੇਕਰ ਹੁਣ ਵੀ ਬਿਜਲੀ ਦੇ ਕੱਟ ਲੱਗਦੇ ਹਨ ਅਤੇ ਉਨ੍ਹਾਂ ਦਾ ਕੰਮ ਨਹੀਂ ਹੁੰਦਾ ਤਾਂ ਉਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਦੇ ਨਾਲ ਹੀ ਹੁਣ ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਪਰਮਾਣੂ ਪਲਾਂਟ ਦੇ ਵੱਲੋਂ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਕੋਲ ਕੋਲੇ ਦੀ ਘਾਟ ਹੋ ਗਈ ਹੈ ਜਿਸ ਦੇ ਕਾਰਨ ਬਿਜਲੀ ਦਾ ਲੋਡ ਵਧਣ ਦੇ ਕਾਰਨ ਇਹ ਕੱਟ ਲਗਾਏ ਜਾ ਰਹੇ ਹਨ
ਇਸ ਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਇਹ ਕੱਟ ਲਗਾਏ ਜਾ ਸਕਦੇ ਹਨ ਜਿਸਦੇ ਨਾਲ ਲੋਕਾਂ ਦੀਆਂ ਸਮੱਸਿਆਵਾਂ ਵਧ ਸਕਦੀਆਂ ਹਨ ਸਿੰਗਾਪੁਰ ਦੇ ਹਮਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਬਿਜਲੀ ਉਨ੍ਹਾਂ ਕੱਟੀ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਨਾ ਆਵੇ ਕਿਉਂਕਿ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਇਸ ਲਈ ਵੋਟਾਂ ਪਾਈਆਂ ਹਨ ਕਿ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਨਾ ਆਵੇ ਕਿਉਂਕਿ ਆਮ ਆਦਮੀ ਪਾਰਟੀ ਦੇ ਵੱਲੋਂ ਨਾਂ ਦੇ ਨਾਲ ਬਹੁਤ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ ਇਸ ਖ਼ਬਰ ਦੇ ਸਾਹਮਣੇ ਐਤਵਾਰ ਨੂੰ ਕੰਵਲ ਹੁਰੀ ਬਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ