ਅਚਾਨਕ ਆਮ ਆਦਮੀ ਪਾਰਟੀ ਨੇ ਕਰ ਦਿੱਤਾ ਵੱਡਾ ਬਦਲਾਅ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਜਿਸ ਤੇ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਇਕ ਦਿਨ ਦੇ ਨਤੀਜੇ ਸਭ ਦੇ ਸਾਹਮਣੇ ਸਨ ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਬਹੁਤੇ ਤਾਂ ਖੁਸ਼ੀ ਦੇਖੀ ਜਾ ਰਹੀ ਸੀ ਕਿਉਂਕਿ ਲੋਕਾਂ ਦਾ ਮੰਨਣਾ ਸੀ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਆਵੇਗੀ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੋਇਆ ਵੀ ਇਸ ਤਰੀਕੇ ਦੇ ਨਾਲ ਹੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਜਿਸ ਤੋਂ ਲੋਕਾਂ ਦੇ ਵੱਲੋਂ ਖੁਸ਼ੀ ਮਨਾਈ ਜਾ ਰਹੀ ਸੀ ਅਤੇ ਸੋਲ਼ਾਂ ਮਾਰਚ ਨੂੰ ਭਗਵੰਤ ਮਾਨ ਦੇ ਵੱਲੋਂ ਸਹੁੰ ਚੁੱਕ ਸਮਾਗਮ

ਕਰਵਾਇਆ ਗਿਆ ਸੀ ਅਤੇ ਇਸ ਤੋਂ ਬਾਅਦ ਸਤਾਰਾਂ ਮਾਰਚ ਨੂੰ ਉਸ ਦੇ ਵੱਲੋਂ ਆਪਣਾ ਅਹੁਦਾ ਸੰਭਾਲਿਆ ਗਿਆ ਸੀ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੇ ਵੱਲੋਂ ਰਾਜ ਸਭਾ ਦੇ ਵਿੱਚ ਆਪਣੇ ਪੰਜ ਮੈਂਬਰ ਭੇਜੇ ਜਾਣੇ ਹਨ ਜਿਨ੍ਹਾਂ ਦੇ ਨਾਮ ਲੋਕਾਂ ਦੇ ਸਾਹਮਣੇ ਆ ਚੁੱਕੇ ਹਨ ਅਤੇ ਇਸ ਦਾ ਵਿਰੋਧ ਵੀ ਹੋਣਾ ਸ਼ੁਰੂ ਹੋ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਆਮ ਆਦਮੀ ਪਾਰਟੀ ਦੇ ਵੱਲ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਦੇ ਵੱਲੋਂ ਹੁਣ ਰਾਘਵ ਚੱਢਾ ਨੂੰ ਇਨ੍ਹਾਂ ਪੰਜ ਮੈਂਬਰੀ ਕਮੇਟੀ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕੇਸ ਦੇ ਨਾਲ ਹੀ ਡਾ ਹਰਭਜਨ ਸਿੰਘ ਨੂੰ ਵੀ ਇਸ ਦਾ ਮੈਂਬਰ ਬਣਾਇਆ ਗਿਆ ਹੈ

ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਇਸ ਕਮੇਟੀ ਦਾ ਪ੍ਰਤੱਖ ਤੌਰ ਤੇ ਪ੍ਰਬੰਧ ਕੀਤਾ ਜਾਵੇ ਅਤੇ ਲੋਕਾਂ ਦਾ ਮੰਨਣਾ ਹੈ ਕਿ ਪੰਜਾਬ ਦੇ ਹੀ ਲੋਕ ਇਸ ਦੇ ਵਿੱਚ ਹੋਣੇ ਚਾਹੀਦੇ ਸਨ ਪਰ ਆਮ ਆਦਮੀ ਪਾਰਟੀ ਦੇ ਵੱਲੋਂ ਇਹ ਸਭ ਕੁਝ ਗਲਤ ਕੀਤਾ ਗਿਆ ਹੈ ਇਸ ਤੋਂ ਬਾਅਦ ਲੋਕਾਂ ਦੇ ਵੱਲੋਂ ਇਸਦਾ ਵਿਰੋਧ ਜਤਾਇਆ ਜਾ ਰਿਹਾ ਹੈ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਦੇ ਬਚਾਵਾਂ ਦੀ ਪਾਰਟੀ ਦੇ ਵੱਲੋਂ ਕੀ ਫ਼ੈਸਲੇ ਲਏ ਜਾਂਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *