ਹੁਣੇ ਹੁਣੇ ਪੰਜਾਬ ਦੇ ਵਿੱਚ ਚੱਕਾ ਜਾਮ ਕਰਨ ਦਾ ਹੋ ਗਿਆ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪਿਛਲੇ ਸਾਲ ਕਿਸਾਨਾਂ ਦੇ ਵੱਲੋਂ ਦਿੱਲੀ ਤਾਂ ਸਰਹੱਦਾਂ ਦੇ ਉੱਪਰ ਅੰਦੋਲਨ ਸ਼ੁਰੂ ਕੀਤਾ ਗਿਆ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਦੇ ਵੱਲੋਂ ਇਹ ਅੰਦੋਲਨ ਇਸ ਲਈ ਸ਼ੁਰੂ ਕੀਤਾ ਗਿਆ ਸੀ ਕਿਉਂਕਿ ਕੇਂਦਰ ਸਰਕਾਰ ਦੇ ਵੱਲੋਂ ਨਾਂ ਦੇ ਖਿਲਾਫ ਤਿੰਨ ਖੇਤੀ ਕਾਲੇ ਕਾਨੂੰਨ ਪਾਸ ਕਰ ਦਿੱਤੇ ਗਏ ਸਨ ਜਿਸ ਦੇ ਨਾਲ ਕਿਸਾਨਾਂ ਨੂੰ ਬਹੁਤਾ ਨੁਕਸਾਨ ਹੋਣ ਵਾਲਾ ਸੀ ਇਸ ਦੇ ਲਈ ਕਿਸਾਨਾਂ ਦੇ ਵੱਲੋਂ ਇਹ ਅੰਦੋਲਨ ਸ਼ੁਰੂ ਕੀਤਾ ਗਿਆ ਸੀ ਜਿਸ ਨੂੰ ਕਿ ਥੋੜ੍ਹਾ ਸਮਾਂ ਪਹਿਲਾਂ ਹੀ ਬੰਦ ਕਰ ਦਿੱਤਾ ਗਿਆ ਕਰਕੇ ਕਿਸਾਨਾਂ ਦੀਆਂ ਮੰਗਾਂ ਨੂੰ ਸਰਕਾਰ ਵੱਲੋਂ ਮੰਨ ਲਿਆ ਗਿਆ ਸੀ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਹੋਰ ਵੀ ਬਹੁਤ ਸਾਰੇ ਵਾਅਦੇ ਕੀਤੇ ਗਏ ਸਨ ਜਿਸ ਵਿੱਚ ਦੱਸਿਆ ਜਾ ਰਿਹਾ ਸੀ ਕਿ ਐੱਮਐੱਸਪੀ ਦਾ ਰੇਟ ਦੇਣ ਦਾ ਵਾਅਦਾ

ਕੇਂਦਰ ਸਰਕਾਰ ਵੱਲੋਂ ਕੀਤਾ ਜਾ ਰਿਹਾ ਗਿਆ ਸੀ ਜਿਸ ਤੋਂ ਬਾਅਦ ਇਹ ਕਾਨੂੰਨ ਲਾਗੂ ਨਹੀਂ ਕੀਤਾ ਜਿਸ ਤੋਂ ਬਾਅਦ ਦੱਸਿਆ ਯਾਰਾ ਹੁਣ ਕਿਸਾਨਾਂ ਦੇ ਵੱਲੋਂ ਫਿਰ ਤੋਂ ਕੇਂਦਰ ਸਰਕਾਰ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇਕਰ ਉਨ੍ਹਾਂ ਦਾ ਇਹ ਮੰਗ ਨਾ ਮੰਨੀ ਗਈ ਤਾਂ ਉਨ੍ਹਾਂ ਦੇ ਬੁਲਾਉਣ ਵਾਲੇ ਦਿਨਾਂ ਦੇ ਵਿੱਚ ਫਿਰ ਤੋਂ ਚੱਕਾ ਜਾਮ ਕੀਤਾ ਜਾਵੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਆਉਣ ਵਾਲੇ ਸਮੇਂ ਦੇ ਵਿਚ ਫਿਰ ਤੋਂ ਲੋਕਾਂ ਨੂੰ ਬੋਚ ਨੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਕਿਸਾਨਾਂ ਦੇ ਬਣਾਉਣ ਵਾਲੇ ਦਿਨਾਂ ਦੇ ਵਿੱਚ ਚੱਕਾ ਜਾਮ ਕਰ ਦਿੱਤਾ ਜਾਵੇਗਾ ਜਿਸ ਦੇ ਨਾਲ ਸਫਰ ਕਰਨ ਵਾਲੇ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਦਾ

ਕਹਿਣਾ ਹੈ ਕਿ ਸਰਕਾਰ ਨੂੰ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਕਿਸਾਨਾਂ ਨੂੰ ਇਹ ਸਾਰਾ ਕੁਝ ਕਰਨਾ ਪਵੇਗਾ ਇਸ ਲਈ ਕਿਸਾਨ ਦਾਇਸ਼ ਦੇ ਵਿੱਚ ਕੋਈ ਕਸੂਰ ਨਹੀਂ ਹੈ ਅਤੇ ਕਿਸਾਨਾਂ ਨੂੰ ਮਜਬੂਰੀ ਦੇ ਵਿਚ ਇਹ ਸਾਰਾ ਕੁਝ ਕਰਨਾ ਪੈ ਰਿਹਾ ਹੈ ਇਸ ਖਬਰ ਦੇ ਸਾਹਮਣੇ ਉਤੋਂ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਕਿਸਾਨਾਂ ਦੇ ਹੱਕ ਵਿੱਚ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *