ਕੱਲ੍ਹ ਨੂੰ ਹੋ ਗਿਆ ਪੂਰੇ ਪੰਜਾਬ ਦੇ ਵਿੱਚ ਛੁੱਟੀ ਦਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਤੇ ਦੱਸ ਮਾਰਚ ਨੂੰ ਨਾਂ ਦੇ ਨਤੀਜੇ ਸਭ ਦੇ ਸਾਹਮਣੇ ਸਨ ਅਤੇ ਸੋਲ਼ਾਂ ਮਾਰਚ ਨੂੰ ਭਗਵੰਤ ਮਾਨ ਦੇ ਵੱਲੋਂ ਸਹੁੰ ਚੁੱਕ ਸਮਾਗਮ ਕੀਤਾ ਗਿਆ ਸੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਸਤਾਰਾਂ ਮਾਰਚ ਨੂੰ ਉਨ੍ਹਾਂ ਦੇ ਵੱਲੋਂ ਆਪਣਾ ਅਹੁਦਾ ਸੰਭਾਲਿਆ ਗਿਆ ਇਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਉਨੀ ਮਾਰਚ ਨੂੰ ਉਨ੍ਹਾਂ ਦੇ ਵੱਲੋਂ ਕੈਬਨਿਟ ਦੀ ਨਿਯੁਕਤੀ ਕੀਤੀ ਗਈ ਜਿਸ ਵਿੱਚ ਦੱਸਿਆ ਜਾ ਰਿਹਾ ਉਨ੍ਹਾਂ ਦੇ ਵੱਲੋਂ ਦੱਸ ਵਿਧਾਇਕਾਂ ਨੂੰ ਮੰਤਰੀ ਬਣਾਇਆ ਗਿਆ ਹੈ ਜਿਸ ਤੋਂ ਬਾਅਦ ਇਸ ਦੇ ਨਾਲ ਹੀ ਹੁਣ ਵਿਧਾਇਕਾਂ ਦੇ ਨਾਲ ਉਨ੍ਹਾਂ ਦੇ ਵੱਲੋਂ ਵਿਧਾਨ

ਸਭਾ ਦਾ ਪਹਿਲਾ ਸੈਸ਼ਨ ਸ਼ੁਰੂ ਕੀਤਾ ਗਿਆ ਦਿੱਲੀ ਵਿੱਚ ਦੱਸਿਆ ਜਾ ਰਿਹਾ ਉਨ੍ਹਾਂ ਦੇ ਵਲੋਂ ਐਲਾਨ ਕੀਤਾ ਗਿਆ ਹੈ ਕਿ ਹੁਣ ਤੇਈ ਮਾਰਚ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਦੇ ਉੱਪਰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਦੇ ਨਾਲ ਹੀ ਇਹ ਵੀ ਇੱਕ ਹੋਰ ਸਾਹਮਣਾ ਛੁੱਟੀ ਦੇ ਐਲਾਨ ਤੋਂ ਬਾਅਦ ਰਾਜਾ ਵੜਿੰਗ ਦੇ ਵੱਲੋਂ ਇਸਦਾ ਵਿਰੋਧ ਕੀਤਾ ਗਿਆ ਸੀ ਪਰ ਭਗਵੰਤ ਮਾਨ ਦੇ ਵੱਲੋਂ ਕਿਸੇ ਦੀ ਗੱਲ ਨਹੀਂ ਸੁਣੀ ਗਈ ਅਤੇ ਉਹਨਾਂ ਦੇ ਵੱਲੋਂ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ ਇਸ

ਖਬਰ ਦੇ ਸਾਹਮਣੇ ਅੱਤਵਾਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਕਿਉਂਕਿ ਲੋਕਾਂ ਦਾ ਕਹਿਣਾ ਹੈ ਕਿ ਇਸ ਦਿਨ ਸਕੂਲਾਂ ਦੇ ਵਿੱਚ ਬੱਚਿਆਂ ਨੂੰ ਇਹ ਦੱਸਣਾ ਚਾਹੀਦਾ ਸੀ ਕਿ ਭਗਤ ਸਿੰਘ ਕੌਣ ਸਨ ਅਤੇ ਉਨ੍ਹਾਂ ਨੇ ਸਾਡੇ ਦੇਸ਼ ਦੇ ਲਈ ਕੀ ਕੀਤਾ ਸੀ ਇਸ ਖ਼ਬਰ ਤੇ ਸ਼ਾਮਲਾਤ ਵੱਲੋਂ ਕੰਵਲ ਹੁਰੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *