ਇਸ ਮਹੀਨੇ ਤੋਂ ਮਿਲਣਗੇ ਪੰਜਾਬ ਦੀਆਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਵੀਹ ਫਰਵਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਸਨ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਆਮ ਆਦਮੀ ਪਾਰਟੀ ਦੀ ਜੈਤੋ ਅਤੇ ਲੋਕਾਂ ਦੇ ਵਿੱਚ ਬਹੁਤੇ ਤਾਂ ਖੁਸ਼ੀ ਦੇਖਣ ਨੂੰ ਮਿਲ ਰਿਹਾ ਸੀ ਤੇ ਲੋਕਾਂ ਦਾ ਕਹਿਣਾ ਸੀ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਆਵੇਗੀ ਜਿਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਆ ਚੁੱਕੀ ਅਤੇ ਆਮ ਆਦਮੀ ਪਾਰਟੀ ਦੇ ਵੱਲੋਂ ਜਿੱਤਣ ਤੋਂ ਪਹਿਲਾਂ ਅਤੇ ਚੋਣਾਂ ਤੋਂ ਪਹਿਲਾਂ ਬਹੁਤ ਸਾਰੇ ਵਾਅਦੇ ਕੀਤੇ ਗਏ ਸਨ ਜਿਨ੍ਹਾਂ ਵਿੱਚ ਦੱਸਿਆ ਜਾ ਰਿਹਾ ਸੀ ਉਨ੍ਹਾਂ ਦੇ ਵੱਲੋਂ ਔਰਤਾਂ ਨੂੰ ਇੱਕ ਮਹੀਨਾ ਇੱਕ ਹਜਾਰ

ਰੁਪਏ ਮਹੀਨਾ ਦੇਣ ਦੀ ਗੱਲ ਕਹੀ ਗਈ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਵਿਧਾਨ ਸਭਾ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਪ੍ਰਾਪਤ ਹੋਈ ਉਸ ਤੋਂ ਪਹਿਲਾਂ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੇ ਨਾਲ ਕਈ ਵਾਅਦੇ ਕੀਤੇ ਸੀ ਆਮ ਆਦਮੀ ਪਾਰਟੀ ਵਿਧਾਨ ਸਭਾ ਦੀਆਂ ਚੋਣਾਂ ਵਿਚ ਪੰਜਾਬ ਦੀਆਂ ਔਰਤਾਂ ਨੂੰ ਹਰ ਮਹੀਨੇ ਹਜ਼ਾਰ ਰੁਪਏ ਦੇਣ ਦਾ ਅੈਲਾਨ ਕੀਤਾ ਸੀ ਜਿਸਨੂੰ ਪੰਜਾਬ ਸਰਕਾਰ ਨੇ ਲਾਗੂ ਕਰ ਦਿੱਤਾ ਹੈ ਸੋਮਵਾਰ ਨੂੰ ਇਕ ਵੈੱਬਸਾਈਟ ਰਾਹੀਂ ਰਜਿਸਟ੍ਰੇਸ਼ਨ ਕਰਨ ਦੀ ਅਪੀਲ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਹੈ ਪੰਜਾਬ ਸਰਕਾਰ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਪੰਜਾਬ ਦੀਆਂ ਮਾਵਾਂ ਤੇ

ਧੀਆਂ ਦੇ ਖਾਤਿਆਂ ਚ ਹਰ ਮਹੀਨੇ ਇੱਕ ਹਜ਼ਾਰ ਰੁਪਏ ਜਮ੍ਹਾ ਕਰਵਾਏ ਜਾਣਗੇ ਜਿਸ ਲਈ ਉਨ੍ਹਾਂ ਨੂੰ ਇੱਕ ਪੋਰਟਲ ਰਾਹੀਂ ਰਜਿਸਟ੍ਰੇਸ਼ਨ ਕਰਵਾਉਣਾ ਪਵੇਗਾ ਖਾਤੇ ਵਿੱਚ ਇੱਕ ਹਜ਼ਾਰ ਰੁਪਏ ਪਾਉਣ ਲਈ ਔਰਤਾਂ ਨੂੰ ਇੱਕ ਆਮ ਫਾਰਮ ਭਰਨਾ ਹੋਵੇਗਾ ਜਿੱਥੇ ਉਹ ਆਪਣਾ ਜ਼ਿਲ੍ਹਾ ਦੱਸਦੇ ਹੋਏ ਆਪਣਾ ਨਾਮ ਅਤੇ ਫੋਨ ਨੰਬਰ ਜਮ੍ਹਾਂ ਕਰਾਉਣਗੇ ਫਾਰਮ ਜਮ੍ਹਾਂ ਹੋਣ ਤੋਂ ਬਾਅਦ ਵਿਭਾਗ ਵੱਲੋਂ ਸੰਪਰਕ ਕੀਤਾ ਜਾਵੇਗਾ।ਇਸ ਦੇ ਨਾਲ ਹੀ ਜਿਨ੍ਹਾਂ ਨੌਜਵਾਨਾਂ ਨੂੰ ਨੌਕਰੀ ਲਈ ਸਮੱਸਿਆ ਆ ਰਹੀ ਹੈ ਉਨ੍ਹਾਂ ਲਈ ਵੀ ਇਹ ਫਾਰਮ ਭਰਨ ਦੀ ਅਪੀਲ ਕੀਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *