ਪੰਜਾਬ ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ ਲੋਕਾਂ ਦੇ ਵਿੱਚ ਭਾਰੀ ਖੁਸ਼ੀ

ਅੱਜ ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਵੀ ਹਰਬੇ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਹੋਈਆਂ ਸਨ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਮਹੀਨੇ ਦੇ ਨਤੀਜੇ ਸਭ ਦੇ ਸਾਹਮਣੇ ਹਨ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਵੱਡੇ ਅੰਤਰ ਦੇ ਨਾਲ ਸਾਰੀਆਂ ਪਾਰਟੀਆਂ ਨੂੰ ਹਰਾ ਦਿੱਤਾ ਹੈ ਜਿਸ ਵਿੱਚ ਭਗਵੰਤ ਮਾਨ ਮੁੱਖ ਮੰਤਰੀ ਬਣ ਚੁੱਕੇ ਹਨ ਅਤੇ ਉਨ੍ਹਾਂ ਦੇ ਵੱਲੋਂ ਸੋਲ਼ਾਂ ਮਾਰਚ ਨੂੰ ਸਹੁੰ ਚੁੱਕੀ ਗਈ ਇਸ ਤੋਂ ਵੱਧ ਸ਼ਹਿਰਾਂ ਚ ਸਤਾਰਾਂ ਮਾਰਚ ਨੂੰ ਉਨ੍ਹਾਂ ਦੇ ਵੱਲੋਂ ਆਪਣਾ ਅਹੁਦਾ ਸੰਭਾਲਿਆ ਸੀ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਹੀ ਵੱਡੇ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਆ ਰਹੇ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ

ਪੰਜਾਬ ਵਿਧਾਨ ਸਭਾ ਦੀ ਕਾਰਵਾੲੀ ਸ਼ੁਰੂ ਹੋ ਗਈ ਹੈ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੇ ਸੰਬੋਧਨ ਕੀਤਾ ਪੰਜਾਬ ਦੇ ਰਾਜਪਾਲ ਦੇ ਭਾਸ਼ਣ ਰਾਹੀਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵੱਡੇ ਐਲਾਨ ਕੀਤੇ ਹਨ ਇਨ੍ਹਾਂ ਐਲਾਨਾਂ ਵਿੱਚ ਮੁੱਖ ਤੌਰ ਤੇ ਸੂਬੇ ਵਿਚੋਂ ਟਰਾਂਸਪੋਰਟ ਸ਼ਰਾਬ ਰੇਤ ਆਦਿ ਮਾਫੀਆ ਖਤਮ ਕਰਨਾ ਹੈ ਸੂਬਾ ਪੱਧਰੀ ਕਫਾਇਤੀ ਸਿਹਤ ਸਹੂਲਤਾਂ ਦੇਣ ਦਾ ਅੈਲਾਨ ਕੀਤਾ ਗਿਆ ਹਰੇਕ ਨਾਗਰਿਕ ਦਾ ਇਲਾਜ ਮੁਫਤ ਕਰਨ ਦੀ ਗੱਲ ਕਹੀ ਗਈ ਸੂਬੇ ਦੇ ਹਰੇਕ ਨਾਗਰਿਕ ਨੂੰ ਹੈਲਥ ਕਾਰਡ ਜਾਰੀ ਕੀਤਾ ਜਾਵੇਗਾ ਸੂਬੇ ਦੇ ਸੋਲ਼ਾਂ ਹਜਾਰ ਪਿੰਡ ਅਤੇ ਵਾਰਡ ਕਲੀਨਿਕ ਪ੍ਰਾਪਤ ਕੀਤੇ ਜਾਣਗੇ ਆਊਟ ਸੋਰਸ ਅਤੇ ਠੇਕਾ ਅਧਿਆਪਕ ਨੂੰ ਰੈਗੂਲਰ ਕੀਤਾ ਜਾਵੇਗਾ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਤੇ

ਰੈਗੂਲਰ ਆਧਾਰ ਤੇ ਭਰਤੀਆਂ ਹੋਣਗੀਆਂ ਅਧਿਆਪਕਾਂ ਕੋਲੋਂ ਕੋਈ ਵੀ ਗ਼ੈਰ ਅਧਿਆਪਕੀ ਕੰਮ ਨਹੀਂ ਲਿਆ ਜਾਵੇਗਾ ਅਧਿਆਪਕਾਂ ਦੀ ਪਾਰਦਰਸ਼ੀ ਬਦਲੀ ਨੀਤੀ ਬਣੇਗੀ ਅਧਿਆਪਕਾਂ ਲਈ ਕੈਸ਼ਲੈੱਸ ਮੈਡੀਕਲ ਸਹੂਲਤ ਦਿੱਤੀ ਜਾਵੇਗੀ ਤਿੱਨ ਸੌ ਯੂਨਿਟ ਬਿਜਲੀ ਮੁਫ਼ਤ ਦੇਣ ਦਾ ਐਲਾਨ ਕੀਤਾ ਗਿਆ ਹੈ ਘਰੇਲੂ ਬਿਜਲੀ ਕੁਨੈਕਸ਼ਨਾਂ ਦੇ ਬਕਾਏ ਮੁਆਫ਼ ਕਰਕੇ ਕੱਟੇ ਕੁਨੈਕਸ਼ਨ ਬਹਾਲ ਕੀਤੇ ਜਾਣਗੇ ਤੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *