ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋਇਆ ਵਾਧਾ ਲੋਕਾਂ ਨੂੰ ਲੱਗਿਆ ਵੱਡਾ ਝਟਕਾ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਮਹਿੰਗਾਈ ਦਿਨ ਪ੍ਰਤੀ ਦਿਨ ਵਧ ਰਹੀ ਹੈ ਮੈਂ ਜਿਸ ਦੇ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਕਿਉਂਕਿ ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਕੋਰੂਨਾ ਦੇ ਕਾਰਨ ਉਹਨਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ ਕਿਉਂਕਿ ਕੋਰੋਨਾ ਕਾਲ ਦੇ ਵਿਚ ਉਨ੍ਹਾਂ ਦਾ ਕੰਮਕਾਜ ਬਿਲਕੁਲ ਠੱਪ ਹੋ ਗਿਆ ਸੀ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਬਹੁਤ ਔਖਾ ਹੋ ਚੁੱਕਿਆ ਸੀ ਕਿਉਂਕਿ ਉਨ੍ਹਾਂ ਦੀ ਆਮਦਨ ਬਿਲਕੁਲ ਬੰਦ ਹੋ ਗਈ ਸੀ ਜਿਸਦੇ ਨਾਲ ਉਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ

ਪੈ ਰਿਹਾ ਸੀ ਪਰ ਜਿਵੇਂ ਹੀ ਇਹ ਕੋਰੋਨਾ ਖ਼ਤਮ ਹੋਇਆ ਉਸਦੇ ਨਾਲੋਂ ਇਨ੍ਹਾਂ ਦੀਆਂ ਸਮੱਸਿਆਵਾਂ ਹੋਰ ਵੀ ਵਧ ਗਈਆਂ ਕਿਉਂਕਿ ਇਸ ਦੇ ਵਿੱਚ ਮਹਿੰਗਾਈ ਬਹੁਤ ਜ਼ਿਆਦਾ ਵਧ ਗਈ ਜਿਸ ਨਾਲ ਲੋਕਾਂ ਨੂੰ ਬਹੁਤ ਦਿੱਕਤਾਂ ਸਾਹਮਣਾ ਕਰਨਾ ਪਿਆ ਹੁਣ ਵੀ ਇਕ ਵੱਡੀ ਖ਼ਬਰ ਮਹਿੰਗਾਈ ਨਾਲ ਦਿਲੀ ਵੀ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਦਲ ਚੁੱਕੇ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਛਿਅੱਤਰ ਪੈਸੇ ਵਾਧਾ ਹੋਇਆ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੈਟਰੋਲ ਦੀਆਂ ਕੀਮਤਾਂ ਦੇ ਵਿੱਚ ਚੌਰਾਸੀ ਪੈਸੇ ਵਾਧਾ ਹੋਇਆ ਹੈ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਰਨਲ ਜ਼ਿਆਦਾਤਰ ਲੋਕਾਂ ਨੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਰਕਾਰਾਂ ਨੂੰ ਚਾਹੀਦਾ ਹੈ ਕਿ ਇਨ੍ਹਾਂ ਦੇ ਉੱਪਰ ਕੰਟਰੋਲ ਕਰਨਾ ਚਾਹੀਦਾ ਹੈ

ਕਿਉਂਕਿ ਇਹ ਕੀਮਤਾਂ ਦਿਨ ਪ੍ਰਤੀ ਦਿਨ ਵਧ ਰਹੀਆਂ ਹਨ ਜਿਸਦੇ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਖ਼ਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਸਰਕਾਰ ਨੂੰ ਲਾਹਨਤਾਂ ਪਾਈਆਂ ਕਿਉਂਕਿ ਸਰਕਾਰ ਦੇ ਵੱਲੋਂ ਇਨ੍ਹਾਂ ਨੂੰ ਰੋਕਣ ਦੇ ਲਈ ਬਿਲਕੁਲ ਵੀ ਕੁਝ ਨਹੀਂ ਕੀਤਾ ਜਾ ਰਿਹਾ ਅਤੇ ਦਿਨ ਪ੍ਰਤੀ ਦਿਨ ਮਹਿੰਗਾਈ ਵਧਦੀ ਜਾ ਰਹੀ ਹੈ ਇਸ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਨੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇਖ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *