ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਦਾ ਰਹਿ ਕੇ ਦੱਸ ਮਾਰਚ ਨੂੰ ਚੋਣਾਂ ਦੇ ਨਤੀਜੇ ਸਭ ਦੇ ਸਾਹਮਣੇ ਸਨ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਲੋਕਾਂ ਦੇ ਵਿੱਚ ਬਹੁਤਿਆਂ ਦਾ ਖੁਸ਼ੀ ਦੇਖੀ ਜਾ ਰਹੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦਾ ਮੰਨਣਾ ਸੀ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਮਦਦ ਲਈ ਕੁਝ ਨਾ ਕੁਝ ਜ਼ਰੂਰ ਕਰੇਗੀ ਪਰ ਸੋਲ਼ਾਂ ਮਾਰਚ ਨੂੰ ਭਗਵੰਤ ਮਾਨ ਦੇ ਵੱਲੋਂ ਸਹੁੰ ਚੁੱਕੀ ਗਈ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਇਨ੍ਹਾਂ ਦੇ ਵੱਲੋਂ ਰਾਜ ਸਭਾ ਦੇ ਲਈ ਕੁਝ ਮੈਂਬਰ ਚੁਣੇ ਜਾਣੇ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਇਨ੍ਹਾਂ ਦੇ ਵੱਲੋਂ ਗ਼ੈਰ ਪੰਜਾਬੀ ਮੈਂਬਰ ਚੁਣ ਦਿੱਤੇ ਗਏ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ੋਪੰਥਕ ਚੇਤਨਾ ਲਹਿਰ ਦੇ ਪ੍ਰਧਾਨ
ਪ੍ਰਸ਼ੋਤਮ ਸਿੰਘ ਫੱਗੂਵਾਲਾ ਵੱਲੋਂ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਲਈ ਪੰਜਾਬ ਤੋਂ ਬਾਹਰੋਂ ਮੈਂਬਰ ਲਏ ਜਾਣ ਦੇ ਖ਼ਿਲਾਫ਼ ਸੰਗਰੂਰ ਵਿੱਚ ਭਗਵੰਤ ਮਾਨ ਦੇ ਘਰ ਅੱਗੇ ਧਰਨਾ ਲਗਾਇਆ ਗਿਆ ਹੈ ਪ੍ਰਸ਼ੋਤਮ ਸਿੰਘ ਨੇ ਭਗਵੰਤ ਮਾਨ ਦੇ ਘਰ ਅੱਗੇ ਧਰਨਾ ਦਿੰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਰਾਜ ਸਭਾ ਲਈ ਨਾਮਜ਼ਦ ਕੀਤੇ ਗਏ ਪੰਜ ਚਿਹਰਿਆਂ ਦਾ ਪੰਜਾਬ ਲਈ ਕੋਈ ਯੋਗਦਾਨ ਨਹੀਂ ਹੈ ਉਨ੍ਹਾਂ ਕਿਹਾ ਕਿ ਉਹ ਭਾਜਪਾ ਅਤੇ ਆਰਐੱਸਐੱਸ ਨਾਲ ਜੁੜੇ ਹੋਏ ਵਰਕਰ ਹਨ ਅਤੇ ਆਪ ਸਰਕਾਰ ਰਾਜ ਸਭਾ ਵਿੱਚ ਉਨ੍ਹਾਂ ਨੂੰ ਭੇਜ ਕੇ ਭਾਜਪਾ ਦਾ ਸਮਰਥਨ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਅੱਜ ਮੈਂ ਭਗਵੰਤ ਮਾਨ ਦੇ ਘਰ ਅੱਗੇ ਧਰਨਾ ਦੇ ਕੇ ਲੋਕਾਂ ਸਾਹਮਣੇ ਆਪਣੀ ਆਵਾਜ਼ ਬੁਲੰਦ ਕਰਨਾ ਚਾਹੁੰਦਾ ਹਾਂ ਦੱਸ ਦਈਏ ਕਿ ਪੰਜਾਬ ਵੱਲੋਂ ਰਾਜ ਸਭਾ ਦੇ ਵਿੱਚ ਜੋ ਪੰਜ ਚਿਹਰੇ ਭੇਜੇ ਜਾ ਰਹੇ ਹਨ ਉਨ੍ਹਾਂ ਦਾ ਵੱਡੇ ਪੱਧਰ ਤੇ ਵਿਰੋਧ ਹੋ ਰਿਹਾ ਹੈ ਪਰ ਭਗਵੰਤ ਮਾਨ ਦੇ ਵੱਲੋਂ ਇਸ ਉੱਤੇ ਅਜੇ ਤੱਕ ਕੋਈ ਵੀ ਪਛਾਣ ਜਾਰੀ ਨਹੀਂ ਕੀਤਾ ਜਾ ਰਿਹਾ ਭਾਵੇਂ ਕਿ
ਵਿਰੋਧੀ ਪਾਰਟੀਆਂ ਹੋਣ ਜਾਂ ਫਿਰ ਪੰਜਾਬ ਦੇ ਆਮ ਲੋਕ ਹੁਣ ਸਾਰਿਆਂ ਨੂੰ ਹੀ ਇਸ ਗੱਲ ਦਾ ਜਵਾਬ ਚਾਹੀਦਾ ਹੈ ਕਿ ਇਕ ਪਾਸੇ ਭਗਵੰਤ ਮਾਨ ਨੇ ਲੋਕਾਂ ਨੂੰ ਇਹ ਵਿਸ਼ਵਾਸ ਦਿਵਾਇਆ ਸੀ ਕਿ ਪੰਜਾਬ ਦੇ ਲੋਕ ਹੀ ਪੰਜਾਬ ਸਰਕਾਰ ਚਲਾਉਣਗੇ ਤਾਂ ਇੱਥੇ ਜਦੋਂ ਰਾਜ ਸਭਾ ਦੇ ਵਿੱਚ ਮੈਂਬਰ ਭੇਜਣੇ ਸੀ ਤਾਂ ਉਸ ਸਮੇਂ ਪੰਜਾਬ ਨਾਲ ਜੁੜੇ ਹੋਏ ਲੋਕਾਂ ਦੀ ਚੋਣ ਕਿਉਂ ਨਹੀਂ ਕੀਤੀ ਗਈ ਸੋ ਵੱਡੇ ਸਵਾਲ ਖਡ਼੍ਹੇ ਹੋ ਰਹੇ ਹਨ ਇਸ ਦੇ ਨਾਲ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਨੂੰ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਲਈ ਭਗਵੰਤ ਮਾਨ ਨੂੰ ਇਸ ਮਾਮਲੇ ਦੇ ਉੱਤੇ ਆਪਣਾ ਬਿਆਨ ਜਾਰੀ ਕਰਨਾ ਚਾਹੀਦਾ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।