ਆਮ ਆਦਮੀ ਪਾਰਟੀ ਦਾ ਐਮ ਐਲ ਏ ਅਤੇ ਰਾਜਾ ਵੜਿੰਗ ਹੋਏ ਆਹਮੋ ਸਾਹਮਣੇ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਚਾਵਾਂ ਦੀ ਪਾਰਟੀ ਸਰਕਾਰ ਆ ਚੁੱਕੀ ਹੈ ਤੇ ਲੋਕਾਂ ਦੇ ਵਿਚ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ ਅਤੇ ਲੋਕਾਂ ਦਾ ਕਹਿਣਾ ਹੈ ਕਿ ੳੁਨ੍ਹਾਂ ੳੁਮੀਦ ਹੈ ਕਿਆਮਤ ਦੀ ਪਾਰਟੀ ਅਜਿਹੇ ਕੰਮ ਜ਼ਰੂਰ ਕਰੇ ਜਿਨ੍ਹਾਂ ਦੇ ਨਾਲ ਕੇ ਪੰਜਾਬ ਦਾ ਵਿਕਾਸ ਹੋ ਸਕੇ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇਵ ਮਾਨ ਸਾੲੀਕਲ ਦੇ ਉੱਪਰ ਆਪਣੀ ਪਹਿਲੀ ਵਿਧਾਨ ਸਭਾ ਮੀਟਿੰਗ ਦੇ ਲਈ ਪਹੁੰਚੇ ਸਨ ਅਤੇ ਦੱਸਿਆ ਜਾ ਰਿਹਾ ਹੈ ਕਿ ਉੱਥੇ ਉਹਨਾਂ ਨੇ ਸਹੁੰ ਚੁੱਕੀ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਹੁਣ ਦੂਜੀ ਮੀਟਿੰਗ ਦੇ ਵਿੱਚ ਪਹੁੰਚ ਗਿਆ ਸੀ ਜਿਥੇ ਕਿ ਦੱਸਿਆ ਪਾ ਰਿਹਾ ਹੈ ਕਿ ਉਹ

ਗੱਡੀ ਦੇ ਰਾਹੀਂ ਪਹੁੰਚੇ ਸਨ ਉਥੇ ਹੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਟੱਕਰ ਰਾਜਾ ਵੜਿੰਗ ਦੇ ਨਾਲ ਹੋ ਗਈ ਜਿੱਥੇ ਕਿ ਦੱਸਿਆ ਜਾਵੇ ਕਿ ਰਾਜਾ ਵੜਿੰਗ ਨੇ ਉਨ੍ਹਾਂ ਨੂੰ ਖਰੀਆਂ ਖੋਟੀਆਂ ਸੁਣਾਈਆਂ ਜਿਸ ਵਿੱਚ ਦੱਸਿਆ ਜਾ ਰਿਹਾ ਕਿ ਰਾਜਾ ਵੜਿੰਗ ਦਾ ਕਹਿਣਾ ਸੀ ਕਿ ਲੋਕਾਂ ਨੇ ਉਨ੍ਹਾਂ ਨੂੰ ਸਾਈਕਲ ਤੇ ਘੁੰਮਣ ਵਾਲੇ ਐੱਮ ਐੱਲ ਏ ਦੇ ਤੌਰ ਤੇ ਵੋਟਾਂ ਦਿੱਤੀਆਂ ਸਨ ਪਰ ਉਨ੍ਹਾਂ ਨੇ ਹੁਣ ਸਾਈਕਲ ਨੂੰ ਛੱਡ ਕੇ ਗੱਡੀ ਚੁਣ ਲਈ ਹੈ ਜਿਸ ਤੋਂ ਬਾਅਦ ਦੱਸਿਆ ਜਾਏ ਕਿ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਉਹਨਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ ਕਾਰਕੁਨਾਂ ਨੇ ਲੋਕਾਂ ਨਾਲ ਧੋਖਾ ਕੀਤਾ ਹੈ ਉਨ੍ਹਾਂ ਨੇ ਸਾਈਕਲ ਤੇ ਘੁੰਮ ਕੇ ਵੋਟਾਂ ਮੰਗੀਆਂ ਸਨ ਪਰ ਹੁਣ ਉਹ ਗੱਡੀਆਂ ਵਿੱਚ ਘੁੰਮਣ ਲੱਗੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਵੱਲੋਂ ਇਸ ਬਾਰੇ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ

ਜ਼ਿਆਦਾਤਰ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਰਾਜਾ ਵੜਿੰਗ ਬਿਲਕੁਲ ਸਹੀ ਕਹਿ ਰਹੇ ਹਨ ਕਿਉਂਕਿ ਇਹ ਲੋਕਾਂ ਨੇ ਵੀ ਲੋਕਾਂ ਦੇ ਨਾਲ ਧੋਖਾ ਕੀਤਾ ਹੈ ਖ਼ਬਰ ਤੇ ਸ਼ਾਮਲਾਤ ਵੱਲੋਂ ਕੰਵਲ ਹੁਰੀ ਬਾਂਸਲ ਪੰਚਾਇਤ ਤਿਆਰ ਅੰਤ ਕਿਹਾ ਜਾ ਰਿਹਾ ਹੈ ਕਿ ਪੰਜਾਬ ਦਾ ਕੁਝ ਵੀ ਨਹੀਂ ਹੋ ਸਕਦਾ ਕਿਉਂਕਿ ਸਾਰੇ ਹੀ ਰਾਜਾਂ ਦੇ ਲੋਕ ਆਪਣੇ ਫ਼ਾਇਦੇ ਲਈ ਹੀ ਘੁੰਮ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *