ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਕਹੀ ਵੱਡੀ ਗੱਲ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਲੋਕਾਂ ਦੇ ਵਿਚ ਖੁਸ਼ੀ ਸੀ ਕਿਉਂਕਿ ਉਨ੍ਹਾਂ ਦਾ ਮੰਨਣਾ ਸੀ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਆਵੇਗੀ ਅਤੇ ਹੋਇਆ ਵੀ ਇਸ ਤਰੀਕੇ ਨਾਲ ਹੀ ਦੱਸ ਮਾਰਚ ਨੂੰ ਇੱਥੇ ਇਸ ਦਾ ਨਤੀਜਾ ਹੈ ਜਿਸ ਤੋਂ ਬਾਅਦ ਆਮ ਆਦਮੀ ਦੀ ਸਰਕਾਰ ਪੰਜਾਬ ਵਿੱਚ ਬਣ ਚੁੱਕੀ ਹੈ ਜਿਸ ਤੋਂ ਬਾਅਦ ਦਰਸ਼ਕ ਜਾ ਚੁੱਕਿਆ ਹੈ ਕਿ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਹਨ ਜਿਸ ਤੋਂ ਬਾਅਦ ਲੋਕਾਂ ਦੇ ਵਿਚ ਖੁਸ਼ੀ ਦੇ ਗੁਜ਼ਾਰੇ ਅਤੇ ਲੋਕਾਂ ਨੂੰ ਉਮੀਦ ਹੈ ਕਿ ਭਗਵੰਤ ਮਾਨ ਵਲੋਂ ਉਨ੍ਹਾਂ ਦੇ ਲਈ ਕੰਮ ਕੀਤਾ ਜਾਵੇਗਾ ਇਸ ਦੇ ਨਾਲ ਹੀ ਇੱਕ ਵੱਡੀ ਖਬਰ ਸਾਹਮਣੇ ਆਈ

ਜਿੱਥੇ ਕਿ ਦੱਸਿਆ ਜਾਵੇ ਕਿ ਭਗਵੰਤ ਮਾਨ ਵੱਲੋਂ ਇੱਕ ਟਵੀਟ ਕੀਤਾ ਗਿਆ ਸੀ ਜਿਥੇ ਕਿ ਉਹਨਾਂ ਦਾ ਕਹਿਣਾ ਸੀ ਉਨ੍ਹਾਂ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕੀਤੀ ਜਾਣੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦਾ ਕਹਿਣਾ ਹੈ ਕਿ ਪੰਜਾਬ ਦੀ ਭਲਾਈ ਲਈ ਉਨ੍ਹਾਂ ਦੇ ਵੱਲੋਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਨਾਲ ਗੱਲਬਾਤ ਕੀਤੀ ਜਾਵੇਗੀ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਭਗਵੰਤ ਮਾਨ ਦੇ ਹੱਕ ਵਿੱਚ ਗੱਲਬਾਤ ਕੀਤੀ ਜਾ ਰਹੀ ਹੈ ਪਰ

ਉੱਥੇ ਹੀ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਪੰਜਾਬ ਦੀ ਰੱਖਿਆ ਦੇ ਲਈ ਉਹਨਾਂ ਲੋਕਾਂ ਕੋਲ ਜਾਣਾ ਚਾਹੁੰਦਾ ਹੈ ਜਿਨ੍ਹਾਂ ਨੇ ਪਹਿਲਾਂ ਹੀ ਪੰਜਾਬ ਨੂੰ ਬੁਰੀ ਤਰ੍ਹਾਂ ਝੰਜੋੜਨ ਦੀ ਕੋਸ਼ਿਸ਼ ਕੀਤੀ ਹੈ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਲੋਕਾਂ ਵੱਲੋਂ ਇਸ ਬਾਰੇ ਕੀ ਕਿਹਾ ਭਾਰਤ ਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *