ਬਿਜਲੀ ਦੀ ਵਰਤੋਂ ਕਰਨ ਵਾਲਿਆਂ ਲਈ ਪੰਜਾਬ ਵਿੱਚ ਆਈ ਵੱਡੀ ਮਾੜੀ ਖ਼ਬਰ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਬਿਜਲੀ ਸਾਡੇ ਸਮਾਜ ਦੇ ਲਈ ਇੱਕ ਅਜਿਹਾ ਅੰਗ ਬਣ ਚੁੱਕੀ ਹੈ ਜਿਸ ਤੋਂ ਬਿਨਾਂ ਪੰਜਾਬ ਅਤੇ ਸਾਰੇ ਹੀ ਦੇਸ਼ ਦਾ ਕੰਮਕਾਰ ਠੱਪ ਹੋ ਜਾਂਦਾ ਇਸ ਲਈ ਹੁਣ ਜਦੋਂ ਵੀ ਬਿਜਲੀ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਲੋਕਾਂ ਦੇ ਵਿੱਚ ਬਹੁਤ ਵੱਡੀ ਦਹਿਸ਼ਤ ਫੈਲ ਜਾਂਦੀ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਥਰਮਲ ਪਲਾਂਟਾਂ ਦੇ ਵਿੱਚ ਛੇ ਮੈਗਾਵਾਟ ਤੋਂ ਵੱਧ ਬਿਜਲੀ ਖਪਤ ਘਟ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਬਿਜਲੀ ਬਣਾਉਣ ਦੇ ਲਈ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਘਾਟ ਹੋ ਗਈ ਹੈ ਜਿਸਦੇ ਕਾਰਨ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਬਿਜਲੀ ਦੀ

ਘਾਟ ਪੈ ਸਕਦੀ ਹੈ ਜਿਸਦੇ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰਾਂ ਚ ਤੇਜ਼ੀ ਕਾਰਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਬਿਜਲੀ ਦੀ ਕਮੀ ਆਉਂਦੀ ਹੈ ਤਾਂ ਉਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦਾ ਕੰਮ ਕਰ ਬਿਜਲੀ ਦੇ ਇਸ਼ਾਰੇ ਨਾਲ ਹੀ ਚਲਦਾ ਹੈ ਜੇਕਰ ਉਨ੍ਹਾਂ ਦਾ ਕੰਮ ਕਰਦਾ ਹੈ ਤਾਂ ਉਨ੍ਹਾਂ ਦੇ ਘਰ ਦਾ ਗੁਜ਼ਾਰਾ

ਔਖਾ ਹੋ ਜਾਵੇਗਾ ਇਹ ਖ਼ਬਰ ਤੇ ਸਾਹਮਣਾ ਤੋਂ ਇਸ ਤੋਂ ਬਾਅਦ  ਬਹੁਤ ਸਾਰੇ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਸਰਕਾਰ ਨੂੰ ਇਨ੍ਹਾਂ ਗੱਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਤੇ ਸਰਕਾਰ ਨੂੰ ਜਲਦੀ ਤੋਂ ਜਲਦੀ ਕੋਲੇ ਦਾ ਪ੍ਰਬੰਧ ਕਰਨਾ ਚਾਹੀਦਾ ਹੈ ਤਾਂ ਜੋ ਕਿਸੇ ਦਾ ਵੀ ਕੰਮ ਖ਼ਰਾਬ ਨਾ ਹੋਵੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *