ਪੰਜਾਬ ਦੇ ਨਵੇਂ ਟਰਾਂਸਪੋਰਟ ਮੰਤਰੀ ਦਾ ਵੱਡਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਸਨ ਜਿਸ ਤੋਂ ਬਾਅਦ ਸਾਰੇ ਹੀ ਲੋਕਾਂ ਦੇ ਵਿੱਚ ਬਹੁਤੇ ਤਾਂ ਖੁਸ਼ੀ ਅਤੇ ਸਾਰੇ ਹੀ ਲੋਕਾਂ ਦਾ ਕਹਿਣਾ ਸੀ ਕਿ ਹੁਣ ਪੰਜਾਬ ਦਾ ਵਿਕਾਸ ਹੋ ਜਾਵੇਗਾ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਵੱਲੋਂ ਆਪਣੀ ਕੈਬਨਿਟ ਚ ਦਿੱਤੀ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਟਰਾਂਸਪੋਰਟ ਮੰਤਰੀ ਲਾਲ ਸੁਰਜੀਤ ਸਿੰਘ ਨੂੰ ਬਣਾਇਆ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਅੱਜ ਉਨ੍ਹਾਂ ਦੇ ਵੱਲੋਂ ਆਪਣਾ ਅਹੁਦਾ ਸੰਭਾਲ ਲਿਆ

ਗਿਆ ਹੈ ਤੇ ਉਹ ਅਹੁਦਾ ਸੰਭਾਲਦਿਆਂ ਹੀ ਉਨ੍ਹਾਂ ਦੇ ਵੱਲੋਂ ਇੱਕ ਵੱਡੀ ਗੱਲ ਕਹੀ ਗਈ ਹੈ ਜਿਸ ਵਿੱਚ ਦੱਸਿਆ ਜਾਵੇਗਾ ਉਹਨਾਂ ਦਾ ਕਹਿਣਾ ਹੈ ਕਿ ਹੁਣ ਪੰਜਾਬ ਦਾ ਵਿਕਾਸ ਹੋਵੇਗਾ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਪਹਿਲਾਂ ਬਹੁਤ ਸਾਰੇ ਅਜਿਹੇ ਅਧਿਕਾਰੀ ਹਨ ਜਿਨ੍ਹਾਂ ਦੇ ਵਲੋਂ ਕੁਰੱਪਸ਼ਨ ਕੀਤੀਆਂ ਜਾਂਦੀ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਸਾਰੇ ਹੀ ਲੋਕਾਂ ਨੂੰ ਬੱਸਾਂ ਸਹੂਲਤੀ ਜਾਣੀ ਉਨ੍ਹਾਂ ਦਾ ਕਹਿਣਾ ਹੈ ਕਿ ਬੀਬੀਆਂ ਨੂੰ ਦੇ ਦਿੱਤੀ ਜਾਣ ਵਾਲੀ ਮੁਫ਼ਤ ਸਹੂਲਤ ਜਾਰੀ ਰਹੇਗੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਉਨ੍ਹਾਂ ਦਾ ਕਹਿਣਾ ਹੈ ਕਿ ਅਪਾਹਿਜ ਵਿਅਕਤੀਆਂ ਦੇ ਲਈ ਉਨ੍ਹਾਂ ਵੱਲੋਂ ਹੋਰ ਵੀ ਸਹੂਲਤਾਂ ਲਿਆਂਦੀਆਂ ਜਾਣਗੀਆਂ ਇਸ ਖਬਰ ਦੇ ਸਾਹਮਣੇ ਮੌਤ ਵੱਲ ਲੋਕਾਂ ਵੱਲੋਂ ਵੱਖ

ਵੱਖ ਵਿਚਾਰ ਦਿੱਤੇ ਜਾਣਾ ਤਾਂ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਇਹ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ ਉਥੇ ਹੀ ਬਹੁਤ ਲੋਕਾਂ ਉਨ੍ਹਾਂ ਆਮ ਆਦਮੀ ਪਾਰਟੀ ਤੋਂ ਨਾਖੁਸ਼ ਨਜ਼ਰ ਆ ਰਹੇ ਹਨ ਕਿਉਂਕਿ ਉਨ੍ਹਾਂ ਨੇ ਰਾਜ ਸਭਾ ਦੇ ਵਿੱਚ ਗ਼ਲਤ ਵਧੇ ਭੇਜ ਦਿੱਤੇ ਹਨ ਇਸ ਖਬਰ ਦੇ ਸਾਹਮਣੇ ਅੌਰਤਾਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *