ਮਹਿਲਾਵਾਂ ਦੇ ਲਈ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਐ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਸਨ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ ਜਿਸ ਤੋਂ ਬਾਅਦ ਸਾਰੇ ਹੀ ਲੋਕਾਂ ਦੇ ਵਿੱਚ ਬਹੁਤਿਆਂ ਦਾ ਖੁਸ਼ੀ ਦੇਖੀ ਜਾ ਰਹੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਸੋਲ਼ਾਂ ਮਾਰਚ ਨੂੰ ਭਗਵੰਤ ਮਾਨ ਜੋ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀਆਂ ਨੂੰ ਉਨ੍ਹਾਂ ਦੇ ਵੱਲੋਂ ਸਹੁੰ ਚੁੱਕ ਸਮਾਗਮ ਕੀਤਾ ਗਿਆ ਇਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਆਪਣਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਉਨ੍ਹਾਂ ਕੇਵਲ ਆਪਣੇ ਕੈਬਨਿਟ ਵਿੱਚੋਂ ਲਈ ਗਈ ਹੈ ਜਿਸ ਵਿੱਚ ਦੱਸਿਆ ਜਾ

ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਬਲਜੀਤ ਕੌਰ ਨੂੰ ਸਮਾਜਿਕ ਭਲਾਈ ਦੇ ਕੰਮਾਂ ਦੇ ਲਈ ਮੰਤਰੀ ਬਣਾਇਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਅੱਜ ਬਲਜੀਤ ਕੌਰ ਜੋ ਕਿ ਨਵੇਂ ਮੰਤਰੀ ਬਣੇ ਹਨ ਉਨ੍ਹਾਂ ਦੇ ਵੱਲੋਂ ਆਪਣਾ ਅਹੁਦਾ ਸੰਭਾਲਿਆ ਗਿਆ ਅਤੇ ਉਨ੍ਹਾਂ ਦੇ ਵਲੋਂ ਐਲਾਨ ਕੀਤਾ ਗਿਆ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਉਹ ਸਮਾਜਿਕ ਭਲਾਈ ਦੇ ਕੰਮ ਕਰਨਗੇ ਇਸਦੇ ਨਾਲ ਹੀ ਉਨ੍ਹਾਂ ਦੇ ਮੁਲਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਅੌਰਤਾਂ ਦੀਆਂ ਪੈਨਸ਼ਨਾਂ ਅਤੇ ਸ਼ਗਨ ਸਕੀਮ ਦੇ ਲਈ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਉਹਨਾਂ ਦਾ ਕਹਿਣਾ ਹੈ ਕਿ ਸਾਰੇ ਹੀ ਲੋਕਾਂ ਨੂੰ ਉਨ੍ਹਾਂ ਦੀਆਂ ਬੰਦ ਹੋਈਆਂ

ਪੈਨਸ਼ਨਾਂ ਵੀ ਮਿਲ ਗਿਆ ਅਤੇ ਪਹਿਲਾਂ ਦੇ ਵਾਂਗ ਹੀ ਸ਼ਗਨ ਸਕੀਮ ਵੀ ਸਭ ਲੋਕਾਂ ਨੂੰ ਦਿੱਤੀ ਜਾਵੇਗੀ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਜ਼ਿਆਦਾਤਰ ਲੋਕਾਂ ਦੇ ਵੱਲੋਂ ਆਮ ਆਦਮੀ ਪਾਰਟੀ ਦੀ ਤਾਰੀਫ ਕੀਤੀ ਜਾ ਰਹੀ ਹੈ ਅਤੇ ਬਹੁਤ ਸਾਰੇ ਲੋਕ ਅਜਿਹੇ ਵੀ ਹਨ ਜਿਨ੍ਹਾਂ ਦੇ ਵਲੋਂ ਇਹਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਬਾਜ਼ਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *