ਤੇਜ਼ ਰਫਤਾਰ ਬੱਸ ਨੇ ਨੌਜਵਾਨ ਮੁੰਡੇ ਨੂੰ ਮਾਰੀ ਟੱਕਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਬੇਕਾਰ ਕੋਈ ਹੈਰਾਨੀਜਨਕ ਚੌਗਿਰਦੇ ਵਿੱਚ ਬਹੁਤ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਹੀ ਬਹੁਤ ਹੈ ਸੜਕ ਹਾਦਸੇ ਵਾਪਰੇ ਤਿੰਨ ਸੜਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਦੱਸਿਆ ਜਾਂਦਾ ਹੈ ਕਿ ਇਹ ਸੜਕ ਹਾਦਸੇ ਅਕਸਰ ਇਹ ਕਿਸੇ ਨਾ ਕਿਸੇ ਦਿਨ ਅਣਗਹਿਲੀ ਦੇ ਕਾਰਨ ਵਾਪਰਦੇ ਹਨ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਨਾਭਾ ਤੋਂ ਆ ਰਿਹਾ ਹੈ ਜਿਥੇ ਕੇ ਦੇਖਿਆ ਜਾ ਰਿਹਾ ਹੈ ਕਿ ਇਕ ਨੌਜਵਾਨ ਮੋਟਰਸਾਈਕਲ ਤੇ ਉਪਰ ਜਾ

ਰਿਹਾ ਸੀ ਉਸੇ ਵਕਤ ਹੀ ਇਕ ਰੋਡਵੇਜ਼ ਸਰਕਾਰੀ ਬੱਸ ਆਉਂਦੀ ਹੈ ਤਿੰਨ ਇਸ ਨੌਜਵਾਨ ਨੂੰ ਟੱਕਰ ਮਾਰ ਦਿੰਦੀ ਹੈ ਜਿਸ ਤੋਂ ਬਾਅਦ ਦੇਖਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਦੀ ਮੌਕੇ ਉਪਰ ਮੌ ਤ ਹੋ ਜਾਂਦੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਪੁਲੀਸ ਦੀ ਲਾਸ਼ ਨੂੰ ਸਡ਼ਕ ਦੇ ਉਪਰ ਰੱਖ ਕੇ ਧਰਨਾ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਇੱਥੇ ਪੁਰਸ਼ ਪਹੁੰਚਦੀ ਅਤੇ ਇਨ੍ਹਾਂ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦੇ ਵਲੋਂ ਪੁਲਸ ਦੇ ਨਾਲ ਵੀ ਰੋਸ ਪ੍ਰਗਟ ਕੀਤਾ ਜਾਂਦਾ ਹੈ ਕਿਉਂਕਿ ਪੁਲੀਸ ਚਾਰ ਪੰਜ ਘੰਟਿਆਂ ਬਾਅਦ ਪਹੁੰਚਦੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਨ੍ਹਾਂ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜੇਕਰ ਪੁਲੀਸ ਨੇ ਉਨ੍ਹਾਂ ਨੂੰ ਇਨਸਾਫ ਨਾ ਦਿੱਤਾ ਗਿਆ ਤਾਂ ਉਨ੍ਹਾਂ ਦੇ ਵੱਲੋਂ ਜਲਦੀ ਹੀ ਆਰ ਬੀ ਦੇ ਕੋਲ ਜਾਇਆ ਜਾਵੇਗਾ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਆਰਮੀ ਦੇ ਕੋਲੋਂ ਇਨਸਾਫ਼ ਲਿਆ ਜਾਵੇਗਾ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ

ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਪੁਲੀਸ ਨੂੰ ਆਪਣਾ ਕੰਮ ਸਹੀ ਤਰੀਕੇ ਨਾਲ ਕਰਨਾ ਚਾਹੀਦਾ ਹੈ ਅਤੇ ਕਿਸੇ ਤਰ੍ਹਾਂ ਦਾ ਵੀ ਪੱਖਪਾਤ ਨਹੀਂ ਕਰਨਾ ਚਾਹੀਦਾ ਕਿਉਂਕਿ ਇਸ ਨੌਜਵਾਨ ਦੀ ਸੀਸੀਟੀਵੀ ਕੈਮਰਿਆਂ ਵਿੱਚ ਫੋਟੋ ਆਈ ਹੈ ਜਿਸ ਵਿਚ ਦੇਖਿਆ ਜਾ ਰਿਹਾ ਹੈ ਕਿ ਬੱਸ ਵਾਲਿਆਂ ਦੇ ਵੱਲੋਂ ਇਹ ਸਾਰਾ ਕੁਝ ਕੀਤਾ ਗਿਆ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਸਾਰੀ ਗਲਤੀ ਬੱਸਾਂ ਵਾਲਿਆਂ ਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *