ਕੇਜਰੀਵਾਲ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਦੱਸਿਆ ਜਾ ਰਿਹਾ ਹੈ ਇਨ੍ਹਾਂ ਵਿਧਾਨ ਸਭਾ ਚੋਣਾਂ ਚ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਸੀ ਜਿਸ ਤੋਂ ਬਾਅਦ ਦੱਸਿਆ ਹੈ ਕਿ ਆਮ ਆਦਮੀ ਪਾਰਟੀ ਦੇ ਹੌਸਲੇ ਬੁਲੰਦ ਹਨ ਅਤੇ ਉਨ੍ਹਾਂ ਦੇ ਹੁਣ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਹਰਿਆਣਾ ਅਤੇ ਹੋਰ ਰਾਜਾਂ ਦੇ ਵਿੱਚ ਵੀ ਚੋਣਾਂ ਲੜੀਆਂ ਜਾਣਗੀਆਂ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿੱਚ ਹਵਾ ਦੀ ਪਾਰਟੀ ਦੇਸ਼ ਦੇ ਬਾਕੀ ਹਿੱਸਿਆਂ ਦੇ ਵਿੱਚ ਵੀ ਆਪਣੀ ਸੱਤਾ ਕਾਇਮ ਕਰਨਾ ਚਾਹੁੰਦੀ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਵਿੱਚ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ

ਵਿਚ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਨੂੰ ਸਿੱਧਾ ਚੈਲੰਜ ਕੀਤਾ ਹੈ ਅਤੇ ਕਿਹਾ ਹੈ ਕਿ ਜੇਕਰ ਭਾਜਪਾ ਦੇ ਵਿੱਚ ਉਹ ਦਮ ਹੈ ਤਾਂ ਉਹ ਐੱਮ ਪੀ ਦੀਆਂ ਚੋਣਾਂ ਜਲਦ ਜਲਦੀ ਕਰਵਾ ਕੇ ਸਹੀ ਸਮੇਂ ਤੇ ਕਰਵਾਉਣ ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਭਾਜਪਾ ਜਾਣ ਬੁੱਝ ਕੇ ਇਨ੍ਹਾਂ ਚੋਣਾਂ ਨੂੰ ਲੇਟ ਕਰਵਾ ਰਹੀ ਹੈ ਤੇ ਉਨ੍ਹਾਂ ਦਾ ਮੰਨਣਾ ਹੈ ਕਿ ਭਾਜਪਾ ਨੂੰ ਡਰ ਹੈ ਕਿ ਉਹ ਦਿੱਲੀ ਦੇ ਵਿਚ ਨਹੀਂ ਜਿੱਤ ਸਕਦੀ ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਭਾਜਪਾ ਨੂੰ ਚੈਲੇਂਜ ਕੀਤਾ ਜਾਂਦਾ ਹੈ ਕਿ ਜੇਕਰ ਉਹ ਦਿੱਲੀ ਦੇ ਵਿੱਚ ਇਹ ਚੋਣਾਂ ਜਿੱਤ ਜਾਣ ਤਾਂ ਉਹ ਰਾਜਨੀਤੀ ਛੱਡ ਦੇਣਗੇ ਇਸ ਖਬਰ ਦੇ

ਸਾਹਮਣੇ ਆਉਣ ਤੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤੇ ਲੋਕਾਂ ਦਾ ਕਹਿਣਾ ਹੈ ਕਿ ਭਾਜਪਾ ਨੂੰ ਡਰ ਹੈ ਕਿ ਕਿਤੇ ਉਹ ਦਿੱਲੀ ਦੇ ਵਿੱਚ ਹਾਰ ਨਾ ਜਾਣ ਇਸੇ ਲਈ ਹੀ ਉਨ੍ਹਾਂ ਦੇ ਵਲੋਂ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਦੇਸ਼ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਚੋਣਾਂ ਸਹੀ ਸਮੇਂ ਤੇ ਹੋਣੀਆਂ ਚਾਹੀਦੀਆਂ ਹਨ ਅਤੇ ਜੋ ਗਿਣਤੀ ਜਾਵੇਗਾ ਸਾਰੀ ਪਾਰਟੀਆਂ ਨੂੰ ਸਵੀਕਾਰ ਕਰਨਾ ਚਾਹੀਦਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *