ਹੁਣੇ ਹੁਣੇ ਭਗਵੰਤ ਮਾਨ ਤੇ ਹਮਲਾ ਕਰਨ ਵਾਲਾ ਹੋਇਆ ਗ੍ਰਿਫਤਾਰ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਸਨ ਅਤੇ ਇਸ ਤੋਂ ਬਾਅਦ ਦੱਸ ਮਾਰਚ ਨੂੰ ਪੰਜਾਬ ਦੇ ਵਿੱਚ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਹਨ ਦੱਸਿਆ ਜਾ ਰਿਹਾ ਹੈ ਕਿ ਵੀਹ ਫਰਵਰੀ ਤੋਂ ਪਹਿਲਾਂ ਜਦੋਂ ਭਗਵੰਤ ਮਾਨ ਜੋ ਕਿ ਪੰਜਾਬ ਦੇ ਹੁਣ ਨਵੇਂ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਹਰਪਾਲ ਚੀਮਾ ਦੇ ਸਬੰਧ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਸੀ ਤਾਂ ਉਸ ਸਮੇਂ ਅਕਾਲੀ ਦਲ ਦੇ ਕੁਝ ਵਰਕਰਾਂ ਦੇ ਵੱਲ ਉਨ੍ਹਾਂ ਦਾ ਰਾਹ ਰੋਕੇਗਾ ਤੁਰਿਆ ਅਤੇ ਬਹੁਤ ਬਦਤਮੀਜ਼ੀ ਦੇ ਨਾਲੋ ਨਾਲ ਗੱਲਬਾਤ ਕੀਤੀ ਗਈ ਅਤੇ ਹੁੱਲੜਬਾਜ਼ੀ ਵੀ ਕੀਤੀ ਕਿ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਅਕਾਲੀ ਦਲ ਦੇ ਇੱਕ ਵਰਕਰ ਕਰਨ ਘੁਮਾਣ ਦੇ

ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਕਿਉਂ ਨਾ ਕਰਨ ਘੁਮਾਣ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ ਜਿਸਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਖਿਲਾਫ ਹੁਣ ਕਾਰਵਾਈ ਹੋਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਲੋਕਾਂ ਦਾ ਕਹਿਣਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਪਾਰਟੀ ਦੇ ਵਿਧਾਇਕ ਦੇ ਨਾਲ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂਕਿ

ਇਹ ਜਿਉਣਾ ਹਰ ਵਾਰ ਆਉਂਦੀਆਂ ਹਨ ਪਰ ਕਿਸੇ ਦੇ ਨਾਲ ਵੀ ਨਿੱਜੀ ਤੌਰ ਤੇ ਕੋਈ ਕੋਈ ਵੈਰ ਵਿਰੋਧ ਨਹੀਂ ਰੱਖਣਾ ਚਾਹੀਦਾ ਕਿਉਂਕਿ ਇਸ ਦੇ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੁੰਦਾ ਹੈ ਇਸ ਲਈ ਕਿਸੇ ਵੀ ਵਿਅਕਤੀ ਦੇ ਉੱਪਰ ਕਿਸੇ ਪ੍ਰਕਾਰ ਦਾ ਹਮਲਾ ਕਰਨਾ ਕੋਈ ਚੰਗੀ ਗੱਲ ਨਹੀਂ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *