ਹੈਲਪਲਾਈਨ ਨੰਬਰ ਜਾਰੀ ਹੁੰਦਿਆਂ ਹੀ ਮੁੱਖ ਮੰਤਰੀ ਕੋਲ ਪਹੁੰਚੀ ਪਹਿਲੀ ਸ਼ਿਕਾਇਤ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਚੋਣਾਂ ਦੇ ਨਤੀਜੇ ਸਭ ਦੇ ਸਾਹਮਣੇ ਸਨ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਅਤੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਅਤੇ ਸੋਲ਼ਾਂ ਮਾਰਚ ਨੂੰ ਉਨ੍ਹਾਂ ਦੇ ਵੱਲੋਂ ਸਹੁੰ ਚੁੱਕ ਸਮਾਗਮ ਕੀਤਾ ਗਿਆ ਸੀ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਤਾਰਾਂ ਮਾਰਚ ਨੂੰ ਉਨ੍ਹਾਂ ਦੇ ਵਲੋਂ ਇਕ ਵੱਡਾ ਐਲਾਨ ਕੀਤਾ ਗਿਆ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਸੀ ਕਿ ਉਨ੍ਹਾਂ ਦਾ ਕਹਿਣਾ ਸੀ ਕਿ ਤੇਈ ਮਾਰਚ ਨੂੰ ਉਨਾਂ ਦੇ ਵਲੋਂ ਇਕ ਨੰਬਰ ਲੋਕਾਂ

ਲਈ ਦਿੱਤਾ ਜਾਵੇਗਾ ਜਿਸ ਦੇ ਉੱਪਰ ਹਰੇਕ ਵਿਅਕਤੀ ਆਪਣੇ ਨਾਲ ਹੋਏ ਕਿਸੇ ਵੀ ਤਰ੍ਹਾਂ ਦੇ ਧੱਕੇ ਜਾਂ ਭ੍ਰਿਸ਼ਟਾਚਾਰ ਦੀ ਵੀਡੀਓ ਬਣਾ ਕੇ ਉਨ੍ਹਾਂ ਤੱਕ ਪਹੁੰਚਾ ਸਕਦਾ ਹੈ ਅਤੇ ਉਹਨਾਂ ਦਾ ਕਹਿਣਾ ਸੀ ਕਿ ਹਰੇਕ ਉਸ ਵਿਅਕਤੀ ਦੇ ਖ਼ਿਲਾਫ਼ ਕਾਰਵਾਈ ਹੋਵੇਗੀ ਜੋ ਵੀ ਭ੍ਰਿਸ਼ਟਾਚਾਰ ਕਰਦਾ ਹੈ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾਵੇਗਾ ਤੇਈ ਮਾਰਚ ਨੂੰ ਉਨ੍ਹਾਂ ਦੇ ਵੱਲੋਂ ਇਹ ਨੰਬਰ ਜਾਰੀ ਕੀਤਾ ਗਿਆ ਦੱਸਿਆ ਜਾ ਰਿਹਾ ਹੈ ਕਿ ਤੇਈ ਮਾਰਚ ਨੂੰ ਹੀ ਪਹਿਲਾ ਮਾਮਲਾ ਤਲਵੰਡੀ ਸਾਬੋ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਨਾਇਬ ਤਹਿਸੀਲਦਾਰ ਰਿਸ਼ਵਤ ਲੈਂਦਾ ਹੋਇਆ ਕਾਬੂ ਕੀਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣੇ ਖ਼ਬਰ ਭਗਵੰਤ ਮਾਨ ਤੱਕ ਪਹੁੰਚ ਚੁੱਕੀ ਹੈ ਤੇ ਦੱਸਿਆ ਚ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿਚ ਭਗਵੰਤ ਮਾਨ ਵਲੋਂ ਇਸ

ਵਿਅਕਤੀ ਦੇ ਖਿਲਾਫ਼ ਕੀ ਕਾਰਵਾਈ ਕੀਤੀ ਜਾਂਦੀ ਹੈ ਇਸ ਖ਼ਬਰ ਦੇ ਸਾਧਨਾਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤਾਂ ਲੋਕਾਂ ਦਾ ਕਹਿਣਾ ਹੈ ਕਿ ਹਰ ਇੱਕ ਵਿਅਕਤੀ ਨੂੰ ਹੁਣ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਜੇਕਰ ਕੋਈ ਵਿਅਕਤੀ ਉਸ ਤੋਂ ਰਿਸ਼ਵਤ ਮੰਗਦਾ ਹੈ ਤਾਂ ਉਸ ਦੀ ਵੀਡੀਓ ਬਣਾ ਲਵੇ ਅਤੇ ਭਗਵੰਤ ਮਾਨ ਨੂੰ ਭੇਜੇ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਭਗਵੰਤ ਮਾਨ ਦੇ ਵੱਲੋਂ ਇਸ ਮਾਮਲੇ ਵਿਚ ਕੀ ਕਾਰਵਾਈ ਕੀਤੀ ਜਾਂਦੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *