ਬੇਅੰਤ ਕੌਰ ਅਤੇ ਲਵਪ੍ਰੀਤ ਮਾਮਲੇ ਚ ਆਇਆ ਨਵਾਂ ਮੋੜ

Latest Update

ਪਿਛਲੇ ਕੁਝ ਸਮੇਂ ਤੋਂ ਸੋਸ਼ਲ ਮੀਡੀਆ ਤੇ ਇਕ ਮੁੱਦਾ ਬਾਜਵਾ ਗਰਮਾਇਆ ਹੋਇਆ ਜਿਸ ਵਿੱਚ ਦੇਖਿਆ ਜਾ ਰਿਹਾ ਸੀ ਕਿ ਇਕ ਲਵਪ੍ਰੀਤ ਨਾਮ ਦੇ ਨੌਜਵਾਨ ਜੋ ਕਿ ਧਨੌਲਾ ਦਾ ਰਹਿਣ ਵਾਲਾ ਸੀ ਉਸ ਦੇ ਵੱਲੋਂ ਖ਼ੁਦਕੁਸ਼ੀ ਕਰ ਲਈ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਸੀ ਕਿ ਉਸ ਦੀ ਪਤਨੀ ਬੇਅੰਤ ਕੌਰ ਕੈਨੇਡਾ ਗਈ ਹੋਈ ਸੀ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਬੇਅੰਤ ਕੌਰ ਨੂੰ ਕੈਨੇਡਾ ਭੇਜਣ ਦੇ ਲਈ ਲਵਪ੍ਰੀਤ ਸਿੰਘ ਨੇ ਪੱਚੀ ਲੱਖ ਰੁਪਏ ਖਰਚ ਕੀਤੇ ਸਨ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਬੇਅੰਤ ਕੌਰ ਕੈਨੇਡਾ ਜਾ ਕੇ ਲਵਪ੍ਰੀਤ ਸਿੰਘ ਦੇ ਨਾਲ ਗੱਲਬਾਤ ਕਰਨੀ ਬੰਦ ਕਰ ਦਿੱਤੀ ਗਈ ਸੀ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲਵਪ੍ਰੀਤ ਸਿੰਘ ਡਿਪਰੈਸ਼ਨ ਦਾ ਸ਼ਿਕਾਰ ਹੋ ਗਿਆ ਸੀ ਜਿਸ ਤੋਂ ਬਾਅਦ ਉਸ

ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਪਣਾ ਜੀਵਨ ਲੀਲ੍ਹਾ ਸਮਾਪਤ ਕਰ ਲਈ ਸੀ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਲੋਕਾਂ ਦੇ ਵੱਲੋਂ ਇਸ ਮਾਮਲੇ ਵਿਚ ਇਨਸਾਫ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਇਹ ਮਾਮਲਾ ਕੈਨੇਡਾ ਤਕ ਪਹੁੰਚ ਚੁੱਕਿਆ ਸੀ ਇਸ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਮਹਿਲਾ ਕਮਿਸ਼ਨ ਦੀ ਪ੍ਰਧਾਨ ਮਨੀਸ਼ਾ ਗੁਲਾਟੀ ਦੇ ਵੱਲੋਂ ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਇਕ ਚਿੱਠੀ ਲਿਖੀ ਗਈ ਸੀ ਜਿਸ ਵਿਚ ਇਸ ਮਾਮਲੇ ਦੇ ਬਾਰੇ ਜਾਣਕਾਰੀ ਦਿੱਤੀ ਗਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੈਨੇਡਾ ਦੇਵੇਗਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਵੱਲੋਂ ਇਕ ਚਿੱਠੀ ਮਨੀਸ਼ਾ ਗੁਲਾਟੀ ਨੂੰ ਲਿਖੀ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਮੁਆਫੀ ਮੰਗੀ ਗਈ ਹੈ ਕਿ ਉਨ੍ਹਾਂ ਦੇ ਵੱਲੋਂ ਦੇਰੀ ਹੋ ਗਈ ਹੈ ਪਰ ਉਨ੍ਹਾਂ ਦੇ ਵਲੋਂ ਕਿਹਾ ਗਿਆ ਹੈ ਕਿ ਇਸ ਮਾਮਲੇ ਵਿਚ ਇਨਸਾਫ ਜ਼ਰੂਰ ਹੋਵੇਗਾ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦਿੱਤੇ ਜਾਣ ਤੇ ਮਨੀਸ਼ਾ ਗੁਲਾਟੀ ਦੇ ਵੱਲੋਂ ਇਹ ਚਿੱਠੀ ਲੋਕਾਂ ਨੂੰ ਸੁਣਾਈ ਗਈ ਹੈ ਜਿਸ ਤੋਂ ਬਾਅਦ ਦੱਸੇ ਜਾ ਰਹੇ ਹਨ ਉਨ੍ਹਾਂ ਦੇ ਚਿਹਰੇ ਤੇ ਖ਼ੁਸ਼ੀ ਦੇ ਖਿਡਾਰੀ

ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਲਵਪ੍ਰੀਤ ਸਿੰਘ ਨੂੰ ਇਨਸਾਫ਼ ਜ਼ਰੂਰ ਮਿਲੇਗਾ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਲਵਪ੍ਰੀਤ ਸਿੰਘ ਨੂੰ ਇਨਸਾਫ ਮਿਲਦਾ ਹੈ ਤਾਂ ਲੋਕਾਂ ਨੂੰ ਵਿਦੇਸ਼ ਭੇਜਣ ਦੇ ਲਈ ਆਪਣੇ ਬੱਚਿਆਂ ਭਾਰਤ ਨੂੰ ਥੋੜ੍ਹੀ ਰਾਹਤ ਮਿਲੇਗੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਕੋਈ ਵੀ ਵਿਅਕਤੀ ਆਪਣੇ ਬੱਚਿਆਂ ਨੂੰ ਕਿਸੇ ਦੂਸਰੇ ਦੇ ਰਾਹੀਂ ਵਿਦੇਸ਼ ਭੇਜਣ ਵਿੱਚ ਬਹੁਤ ਡਰ ਮਹਿਸੂਸ ਕਰ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/7xZqv0UPF3I

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *