ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਇਨ੍ਹਾਂ ਦੇ ਵਿੱਚ ਜਿੱਤ ਹੋਈ ਸੀ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਦੂਜੀਆਂ ਪਾਰਟੀਆਂ ਦੀ ਬੁਰੀ ਤਰ੍ਹਾਂ ਆਰੂਸ਼ੀ ਇਨ੍ਹਾਂ ਦੇ ਵਿੱਚ ਹੀ ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਚੋਣ ਲੜ ਰਹੇ ਸਨ ਜਿਸ ਵਿੱਚ ਬਾਰੇ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਲੰਬੀ ਤੋਂ ਚੋਣ ਹਾਰ ਗਏ ਹਨ ਇਸ ਤੋਂ ਵਿਵਾਦ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਲੰਬੀ ਦੇ ਵਿੱਚ ਧੰਨਵਾਦੀ ਰੈਲੀ ਕੱਢੀ ਜਾ ਰਹੀ ਹੈ
ਇਸ ਵਿੱਚ ਤਸ਼ੱਦਦ ਅਤੇ ਉਨ੍ਹਾਂ ਦੇ ਵੱਲੋਂ ਲੋਕਾਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਇਸਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਇਕ ਵੱਡਾ ਬਿਆਨ ਦਿੱਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੇ ਹਲਕਾ ਲੰਬੀ ਦੇ ਪਿੰਡਾਂ ਵਿੱਚ ਲਗਾਤਾਰ ਧੰਨਵਾਦੀ ਦੌਰਾ ਕਰ ਰਹੇ ਹਨ ਉਨ੍ਹਾਂ ਹਲਕੇ ਦੇ ਲੋਕਾਂ ਨੂੰ ਕਿਹਾ ਕਿ ਹਾਰ ਨੂੰ ਮਨ ਉੱਤੇ ਨਹੀਂ ਲਗਾਉਣਾ ਨਾਹੀਂ ਮਨ ਤੇ ਕੋਈ ਬੋਝ ਪਾਉਣਾ ਹੈ ਮੇਰੇ ਹੁੰਦੇ ਹੋਏ ਕੋਈ ਤੁਹਾਡੀ ਹਵਾ ਵੱਲ ਨਹੀਂ ਵੇਖ ਸਕਦਾ ਉਨ੍ਹਾਂ ਆਖਿਆ ਕਿ ਹਾਰ ਜਿੱਤ ਹੁੰਦੀ ਹੀ ਰਹਿੰਦੀ ਹੈ ਕੋਈ ਗੱਲ ਨਹੀਂ ਅਤੇ ਘਬਰਾਉਣ ਦੀ ਲੋੜ ਨਹੀਂ ਹੈ ਉਨ੍ਹਾਂ ਕਿਹਾ ਕਿ ਹਾਰ ਨੂੰ ਮਨ ਉੱਤੇ ਨਹੀਂ ਲਗਾਉਣਾ ਚੜ੍ਹਦੀ ਕਲਾ ਵਿਚ ਰਹਿਣਾ ਹੈ ਅੱਜ ਉਨ੍ਹਾਂ ਨੇ ਦੌਰੇ ਦੌਰਾਨ ਸ਼ਹੀਦ ਭਗਤ ਸਿੰਘ
ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਪੰਜਾਬ ਦੇਸ਼ ਦੀ ਆਜ਼ਾਦੀ ਦੇ ਨਾਲ ਹਰ ਲੜਾਈ ਵਿੱਚ ਮੋਹਰੀ ਰਿਹਾ ਹੈ ਵਿਧਾਨ ਸਭਾ ਕੰਪਲੈਕਸ ਵਿੱਚ ਸ਼ਹੀਦ ਭਗਤ ਸਿੰਘ ਦਾ ਬੁੱਤ ਲਾਏ ਜਾਣ ਦੀ ਸ਼ਲਾਘਾ ਉਨ੍ਹਾਂ ਨੇ ਕੀਤੀ ਹੈ ਛਾਪਿਆਂਵਾਲੀ ਕੋਲਿਆਂਵਾਲੀ ਬੁਰਜ ਸਿੰਧਵਾਂ ਡੱਬਵਾਲੀ ਢਾਬ ਆਦਿ ਪਿੰਡਾਂ ਵਿੱਚ ਧੰਨਵਾਦੀ ਦੌਰੇ ਦੌਰਾਨ ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਹਾਰ ਜਿੱਤ ਬਣੀ ਹੈ ਕੋਈ ਗੱਲ ਨਹੀਂ ਘਬਰਾਉਣ ਦੀ ਲੋੜ ਨਹੀਂ ਹੈ ਉਨ੍ਹਾਂ ਲੋਕਾਂ ਨੂੰ ਹੱਲਾਸ਼ੇਰੀ ਦਿੰਦੇ ਹੋਏ ਕਿਹਾ ਕਿ ਜਿੰਨਾ ਚਿਰ ਮੈਂ ਤੁਹਾਡੇ ਨਾਲ ਖੜਾ ਹਾਂ ਤੁਹਾਡੀ ਹਵਾ ਵੱਲ ਵੀ ਕੋਈ ਨਹੀਂ ਵੇਖ ਸਕਦਾ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।