ਭਗਵੰਤ ਮਾਨ ਵੱਲੋਂ ਇਨ੍ਹਾਂ ਲੋਕਾਂ ਨੂੰ ਦਿੱਤੇ ਜਾਣਗੇ ਚਾਰ ਚਾਰ ਲੱਖ ਰੁਪਏ

Latest Update

ਜਿਵੇਂ ਕਿ ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਕ ਮੁੱਦਾ ਬਹੁਤ ਜ਼ਿਆਦਾ ਗਰਮਾਇਆ ਹੋਇਆ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਚੋਹਲਾ ਸਾਹਿਬ ਵਿਖੇ ਇੱਕ ਗੁਰੂ ਘਰ ਦੇ ਵਿਚ ਜਿਸ ਦਾ ਨਾਮ ਦੁੱਖ ਨਿਵਾਰਣ ਗੁਰੂਘਰ ਦਸਤਕਾਰ ਦੱਸਿਆ ਜਾ ਰਿਹਾ ਉਥੇ ਸੇਵਾ ਚੱਲ ਰਹੀ ਸੀ ਅਤੇ ਦੱਸਿਆ ਜਾ ਰਿਹਾ ਹੈ ਕਿ ਅਚਾਨਕ ਹੀ ਇੱਥੇ ਇਕ ਹਾਦਸਾ ਵਾਪਰ ਗਿਆ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇੱਥੇ ਮੂਹਰੇ ਮਜ਼ਦੂਰ ਇੱਥੇ ਮਲਬੇ ਦੇ ਹੇਠਾਂ ਦੱਬ ਗਏ ਸਨ ਜਿਨ੍ਹਾਂ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਦੋ ਵਿਅਕਤੀਆਂ ਦੀ ਮੌ ਤ ਹੋ ਗਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਲੋਕ ਜ਼ਖ਼ਮੀ ਸਨ ਉਨ੍ਹਾਂ ਨੂੰ ਹਸਪਤਾਲ ਵਿਚ ਪਹੁੰਚਾਇਆ

ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿਉਂਕਿ ਇਸ ਮਾਮਲੇ ਬਾਰੇ ਸੂਬੇ ਦੇ ਮੁੱਖਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਜਾਰੀ ਹੋਇਆ ਹੈ ਜਿਸ ਵਿੱਚ ਦੱਸਿਆ ਜਾਵੇਗਾ ਕਿ ਭਗਵੰਤ ਮਾਨ ਦਾ ਕਹਿਣਾ ਹੈ ਕਿ ਜੋ ਵੀ ਵਿਅਕਤੀ ਇੱਥੇ ਨੁਕਸਾਨੇ ਗਏ ਹਨ ਉਨ੍ਹਾਂ ਦੇ ਪਰਿਵਾਰ ਨੂੰ ਚਾਰ ਚਾਰ ਲੱਖ ਰੁਪਏ ਦਿੱਤਾ ਜਾਵੇਗਾ ਇਸ ਖ਼ਬਰ ਦੁਸ਼ਮਣਾਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਕਾਰਨ ਜ਼ਿਆਦਾਤਰ ਲੋਕਾਂ ਦੇ ਵੱਲੋਂ ਭਗਵੰਤ ਮਾਨ ਦੀ ਤਾਰੀਫ਼ ਕੀਤੀ ਜਾਰੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *