ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਇਨ੍ਹਾਂ ਦੇ ਨਤੀਜੇ ਸਭ ਦੇ ਸਾਹਮਣੇ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਵਿਚ ਖੁਸ਼ੀ ਦੇਖੀ ਜਾ ਰਹੀ ਸੀ ਕਿਉਂਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ ਤਾਂ ਲੋਕਾਂ ਦਾ ਮੰਨਣਾ ਸੀ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਹੀ ਜਿੱਤ ਹੋਵੇਗੀ ਇਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਲੋਕਾਂ ਦੇ ਵੱਲੋਂ ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਪੰਜਾਬ ਦਾ ਵਿਕਾਸ ਜ਼ਰੂਰ ਹੋਵੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਜੋ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਚੌਵੀ ਮਾਰਚ ਨੂੰ ਦੇਸ਼ ਦੇ
ਪ੍ਰਧਾਨਮੰਤਰੀ ਦੇ ਨਾਲ ਮੁਲਾਕਾਤ ਕੀਤੀ ਗਈ ਹੈ ਤੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਮੁਲਾਕਾਤ ਇਸ ਤੋਂ ਬਾਅਦ ਲੋਕਾਂ ਨਾਲ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਨਰਿੰਦਰ ਮੋਦੀ ਨਾਲ ਗੱਲਬਾਤ ਹੋਈ ਹੈ ਅਤੇ ਉਹ ਪੰਜਾਬ ਦੀ ਮਾਲੀ ਹਾਲਤ ਨੂੰ ਸੁਧਾਰਨ ਦੇ ਲਈ ਪੰਜਾਬ ਦੇ ਲਈ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਨਰਿੰਦਰ ਮੋਦੀ ਦੇ ਕੋਲੋਂ ਇੱਕ ਲੱਖ ਕਰੋੜਾਂ ਰੁਪਏ ਦੀ ਮੰਗ ਕੀਤੀ ਹੈ ਜਿਸ ਵਿਚ ਦੱਸਿਆ ਜਾਵੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਪੰਜਾਬ ਨੂੰ ਇਸ ਝੰਜਟ ਦੇ ਵਿੱਚੋਂ ਕੱਢਿਆ ਜਾਵੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।