ਹੁਣੇ ਹੁਣੇ ਭਗਵੰਤ ਮਾਨ ਨੇ ਅਚਾਨਕ ਕਰ ਦਿੱਤਾ ਇਹ ਵੱਡਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨਸਭਾ ਚੋਣਾਂ ਹੋਈਅਾਂ ਸਨ ਅਤੇ ਤੋਂ ਵੱਧ ਦੱਸਿਆ ਜਾ ਰਿਹਾ ਹੈ ਕਿ ਦੱਸ ਮਾਰਚ ਨੂੰ ਨਤੀਜੇ ਸਭ ਦੇ ਸਾਹਮਣੇ ਹਨ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਲੋਕਾਂ ਦੇ ਵਿਚ ਬਹੁਤਿਆਂ ਦਾ ਖੁਸ਼ੀ ਦੇਖੀ ਜਾ ਰਹੀ ਹੈ ਕਿਉਂਕਿ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਇਸ ਤੋਂ ਬਾਅਦ ਦਸ ਹਜ਼ਾਰ ਲੋਕਾਂ ਦਾ ਮੰਨਣਾ ਸੀ ਕਿ ਇਸ ਵਾਰ ਉਨ੍ਹਾਂ ਦੀ ਸਰਕਾਰ ਆਈ ਹੈ ਤੇ ਇਸ ਵਾਰ ਉਨ੍ਹਾਂ ਦੇ ਕੰਮ ਜ਼ਰੂਰ ਹੋਣਗੇ ਜਿਸਦੇ ਬਾਰੇ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ ਹੁਣ ਆਪਣੀ ਕੈਬਨਿਟ ਵਿੱਚ ਦਿੱਤੀ ਗਈ ਹੈ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਜਿਸਦੇ ਬਾਰੇ ਲੋਕਾਂ ਦੇ ਵਿਚ ਖੁਸ਼ੀ ਦੇਖੀ

ਜਾ ਰਹੀ ਹੈ ਇਸਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾਂਦਾ ਕਿ ਭਗਵੰਤ ਮਾਨ ਵੱਲੋਂ ਹੁਣ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਇਸ ਤੋਂ ਵੱਧ ਲੋਕਾਂ ਦੇ ਵੱਲੋਂ ਉਨ੍ਹਾਂ ਦੀ ਤਾਰੀਫ਼ ਕੀਤੀ ਜਾਰੀ ਆਦੇਸ਼ਾਂ ਵਿੱਚ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਆਉਣ ਵਾਲੇ ਸਮੇਂ ਦੇ ਵਿਚ ਹਰ ਇਕ ਵਿਧਾਇਕ ਦੀ ਸਿਰਫ਼ ਇੱਕ ਹੀ ਪੈਨਸ਼ਨ ਲੱਗੇਗੀ ਉਹ

ਚਾਹੇ ਮੌਜੂਦਾ ਵਿਧਾਇਕ ਹੋਣ ਜਾਂ ਫਿਰ ਸਾਬਕਾ ਵਿਧਾਇਕ ਹਨ ਹੁਣ ਕਿਉਂਕਿ ਪਹਿਲਾਂ ਸਾਬਕਾ ਵਿਧਾਇਕਾਂ ਦੀਆਂ ਬਹੁਤ ਸਾਰੀਆਂ ਪੈਨਸ਼ਨਾਂ ਲੱਗੀਆਂ ਹੋਈਆਂ ਸਨ ਕਰਕੇ ਉਹ ਬਹੁਤ ਵਾਰ ਵਿਧਾਇਕ ਬਣ ਚੁੱਕੇ ਸਨ ਇਸ ਦੇ ਨਾਲ ਉਨ੍ਹਾਂ ਦੇ ਖਾਤੇ ਦੇ ਵਿੱਚ ਬਹੁਤੇ ਸਰਕਾਰੀ ਪੈਸਾ ਜਾ ਰਿਹਾ ਸੀ ਇਸ ਖਬਰ ਦੇ ਸਾਹਮਣੇ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *