ਦਿੱਲੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਲਈ ਆਈ ਵੱਡੀ ਖ਼ਬਰ

Latest Update

ਅੱਜ ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਵਿੱਚ ਬਹੁਤੇ ਤਾਂ ਖੁਸ਼ੀ ਦੇਖੀ ਜਾ ਰਹੀ ਜਿਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਸੋਲ਼ਾਂ ਮਾਰਚ ਨੂੰ ਭਗਵੰਤ ਮਾਨ ਦੇ ਵੱਲੋਂ ਸਹੁੰ ਚੁੱਕ ਸਮਾਗਮ ਕੀਤਾ ਗਿਆ ਸੀ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਦੇ ਵੱਲੋਂ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਗਈ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਇਹ ਪਹਿਲੀ ਰਸਮੀ ਮੁਲਾਕਾਤ ਹੈ ਜਿਸ ਵਿੱਚ ਉਹ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਮਿਲੇ ਹਨ ਜਿਸ ਤੋਂ ਬਾਅਦ ਕਿਹਾ ਜਾ

ਰਿਹਾ ਹੈ ਉਨ੍ਹਾਂ ਦੇ ਵੱਲੋਂ ਇੱਥੇ ਪੰਜਾਬ ਦੇ ਲਈ ਨਰਿੰਦਰ ਮੋਦੀ ਦੇ ਕੋਲੋਂ ਇੱਕ ਲੱਖ ਕਰੋਡ਼ ਰੁਪਏ ਦੀ ਮੰਗ ਕੀਤੀ ਹੈ ਜਿਸ ਤੋਂ ਬਾਅਦ ਦੱਸੇ ਜਾ ਰਹੇ ਇਸ ਮੁਲਾਕਾਤ ਤੋਂ ਵਾਅਦਾ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਪਹੁੰਚੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਤੇ ਬਾਰੇ ਅੰਦਾਜ਼ੇਲਗਾਏ ਜਾ ਰਹੇ ਹਨ ਕਿ ਉਨ੍ਹਾਂ ਦੇ ਵੱਲੋਂ ਅਰਵਿੰਦ ਕੇਜਰੀਵਾਲ ਦੇ ਨੇ ਆਪਣੀ ਮੁਲਾਕਾਤ ਦੇ ਬਾਰੇ ਗੱਲਬਾਤ ਕੀਤੀ

ਜਾਵੇਗੀ ਇਸ ਤੋਂ ਵੱਧ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਚ ਹਜ਼ਾਰਾਂ ਲੋਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੇ ਇਸ਼ਾਰਿਆਂ ਤੇ ਹੀ ਚੱਲ ਰਿਹਾ ਹੈ ਤੇ ਉਸ ਦੇ ਕਹੇਂ ਮੁਤਾਬਕ ਹੀ ਸਾਰਾ ਕੁਝ ਕਰ ਰਿਹਾ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *