ਪੰਜਾਬ ਦੇ ਵਿਚ ਇਥੇ ਲੱਗੀ ਭਿਆਨਕ ਅੱਗ

Latest Update

ਅਕਸਰ ਹੀ ਸੋਸ਼ਲ ਮੀਡੀਅਾ ਤੇ ਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਬੇਕਿਰਕ ਹੈਰਾਨ ਹੋ ਜਾਂਦਾ ਹੈ ਬਹੁਗਿਣਤੀ ਵਿੱਚ ਬਹੁਤ ਸਾਰੇ ਲੋਕਾਂ ਦੇ ਨਾਲ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਿਊ ਦਾ ਅਜਿਹਾ ਹੀ ਮਾਮਲਾ ਤਰਨਤਾਰਨ ਤੋਂ ਸਾਹਮਣੇ ਆ ਰਿਹਾ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਇਥੇ ਦੇਰ ਰਾਤ ਨੂੰ ਇਕ ਕੱਪੜੇ ਦੀ ਦੁਕਾਨ ਨੂੰ ਅੱਗ ਲੱਗ ਗਈ ਜਿਸ ਦੇ ਕਾਰਨ ਦੱਸਿਆ ਜਾ ਰਿਹਾ ਹੈ ਇੱਥੇ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਅੱਗ ਨੂੰ ਬੁਝਾਉਣ ਦੇ ਲਈ ਸਥਾਨਕ ਲੋਕਾਂ ਦੇ ਵਲੋਂ ਬਹੁਤ ਜ਼ਿਆਦਾ ਮੁਸ਼ੱਕਤ ਕੀਤੀ ਗਈ ਪਰ ਉਨ੍ਹਾਂ ਤੋਂ ਨਹੀਂ ਬੁਝਾਈ ਜਾ ਸਕੀ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਫਾਇਰ ਬ੍ਰਿਗੇਡ

ਦੀਆਂ ਗੱਡੀਆਂ ਬੁਲਾ ਲਿਆ ਜਿਸਦੇ ਕਾਰਨ ਇਸ ਅੱਗ ਤੇ ਕਾਬੂ ਪਾਇਆ ਗਿਆ ਹੈ ਦੱਸਿਆ ਜਾ ਰਿਹਾ ਹੈ ਚੋਣ ਹੀ ਮਾਮਲਾ ਪੁਲਸ ਕੋਲ ਵੀ ਪਹੁੰਚ ਚੁੱਕਿਆ ਅਤੇ ਇਸ ਦਾ ਕਾਰਨ ਪਤਾ ਲਗਾਇਆ ਜਾ ਰਿਹਾ ਹੈ ਕਿ ਕਿਸ ਕਾਰਨ ਇਹ ਅੱਗ ਲੱਗੀ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਦੁਕਾਨ ਦਾਲਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕੇਸ ਦਾ ਮੁਅਾਵਜ਼ਾ ਉਹਨਾਂ ਨੂੰ ਮਿਲਣਾ ਚਾਹੀਦਾ ਹੈ ਕਿਉਂਕਿ ਇਸ ਦੇ ਨਾਲ ਬਹੁਤ ਵੱਡਾ ਨੁਕਸਾਨ ਇਸ ਦੁਕਾਨਦਾਰ

ਦਾ ਹੋਇਆ ਹੈ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਅਤੇ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਬੰਦ ਰਹਿੰਦੀਆਂ ਹਨ ਇਸ ਲਈ ਹਰ ਇੱਕ ਵਿਅਕਤੀ ਨੂੰ ਆਪਣੀਆਂ ਦੁਕਾਨਾਂ ਦੇ ਵਿੱਚ ਅਤੇ ਆਪਣੇ ਕੰਮ ਕਰਦੇ ਸਮੇਂ ਸਾਵਧਾਨੀ ਵਰਤਣੀ ਚਾਹੀਦੀ ਹੈ ਇਕ ਖਬਰ ਦੇ ਸਾਹਮਣੇ ਬੁੱਧਵਾਰ ਨੂੰ ਕੰਵਲ ਹੁਰੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *