ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਹੋਇਆ ਭਾਰੀ ਵਾਧਾ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਮਹਿੰਗਾਈ ਦਿਨ ਪ੍ਰਤੀ ਦਿਨ ਵਧ ਰਹੀ ਹੈ ਜਿਸਦੇ ਨਾਲ ਲੋਕਾਂ ਦੀਆਂ ਸਮੱਸਿਆਵਾਂ ਵਧ ਰਹੀਆਂ ਹਨ ਅਤੇ ਅਕਸਰ ਹੀ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਹਰ ਇੱਕ ਚੀਜ਼ ਦੇ ਵਧਦੇ ਹੋਏ ਮੁੱਲ ਇਸ ਬਾਰੇ ਦੱਸਿਆ ਜਾਂਦਾ ਹੈ ਤਾਂ ਲੋਕਾਂ ਦੀਆਂ ਸਮੱਸਿਆਵਾਂ ਵਧ ਜਾਂਦੀਆਂ ਹਨ ਪਹਿਲਾਂ ਹੀ ਕੋਰੋਨਾ ਕਾਲ ਦੇ ਚੱਲਦਿਆਂ ਲੋਕਾਂ ਦੀਆਂ ਸਮੱਸਿਆਵਾਂ ਬਹੁਤ ਜ਼ਿਆਦਾ ਵਧ ਚੁੱਕੀਆਂ ਸਨ ਜਿਸਦੇ ਕਾਰਨ ਲੋਕਾਂ ਦੇ ਘਰ ਦਾ ਗੁਜ਼ਾਰਾ ਬਹੁਤਿਆਂ ਦਾ ਮੁਸ਼ਕਲ ਹੋ ਚੁੱਕਿਆ ਸੀ ਇਸ ਲਈ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਸੀ ਕਿ ਸਰਕਾਰ ਨੂੰ ਇਨ੍ਹਾਂ ਗੱਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ

ਕੋਰੂਨਾ ਦੇ ਚਲਦਿਆਂ ਸਾਰੇ ਹੀ ਲੋਕਾਂ ਦਾ ਕੰਮਕਾਰ ਠੱਪ ਹੋ ਗਿਆ ਸੀ ਅਤੇ ਉਨ੍ਹਾਂ ਦਾ ਕੰਮ ਕਰ ਬਿਲਕੁਲ ਬੰਦ ਹੋ ਜਾਣ ਦੇ ਕਾਰਨ ਉਨ੍ਹਾਂ ਦੀ ਕੋਈ ਆਮਦਨ ਨਹੀਂ ਸੀ ਜਿਸਦੇ ਕਾਰਨ ਉਨ੍ਹਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਕੋਰੋਨਾ ਦਾ ਕਹਿਰ ਘਟ ਰਿਹਾ ਹੈ ਪਰ ਮਹਿੰਗਾਈ ਦਿਨ ਪ੍ਰਤੀ ਦਿਨ ਵਧ ਰਹੀ ਹੈ ਜਿਸਦੇ ਕਾਰਨ ਲੋਕਾਂ ਦੀਆਂ ਸਮੱਸਿਆਵਾਂ ਹੋਰ ਵਧ ਰਹੀਆਂ ਹਨ ਇਸਦੇ ਨਾਲ ਹੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦਿਨ ਪ੍ਰਤੀ ਦਿਨ ਵਧ ਰਹੀਆਂ ਨੇ ਦੱਸਦਿਆਂ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ

ਇਸ ਦੇ ਬਾਰੇ ਦੱਸਿਆ ਜਾ ਰਿਹਾ ਹੈ ਕਿ ਹੁਣ ਪੈਟਰੋਲ ਦੀ ਕੀਮਤ ਦੇ ਵਿੱਚ ਤਿੰਨਾਂ ਰੁਪਏ ਵੀਹ ਪੈਸੇ ਦਾ ਵਾਧਾ ਹੋ ਚੁੱਕਿਆ ਹੈ ਜਿਸਦੇ ਕਾਰਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਇਸ ਵਿੱਚ ਵਾਧਾ ਹੋ ਜਾਣ ਦੇ ਕਾਰਨ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਨ੍ਹਾਂ ਗੱਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਹਰ ਇਕ ਵਿਅਕਤੀ ਦੀ ਖ਼ਾਸ ਜ਼ਰੂਰਤ ਪੈਟਰੋਲ ਤੇ ਡੀਜ਼ਲ ਬਣ ਚੁੱਕੇ ਹਨ ਕਿਉਂਕਿ ਹਰ ਇੱਕ ਵਿਅਕਤੀ ਨੇ ਜਦੋਂ ਘਰੋਂ ਬਾਹਰ ਜਾਣਾ ਹੁੰਦਾ ਹੈ ਤਾਂ ਉਨ੍ਹਾਂ ਨੂੰ ਆਪਣੇ ਵਾਹਨਾਂ ਦੀ ਜ਼ਰੂਰਤ ਪੈਂਦੀ ਹੈ ਤੇ ਪਹਾੜਾਂ ਨੂੰ ਚਲਾਉਣ ਦੇ ਲਈ ਪੈਟਰੋਲ ਅਤੇ ਡੀਜ਼ਲ ਦੀ ਜ਼ਰੂਰਤ ਪੈਂਦੀ ਹੈ ਇਸ ਲਈ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੇ ਉੱਪਰ ਨਿਯੰਤਰਣ ਕਰਨਾ ਚਾਹੀਦਾ ਹੈ ਤਾਂ ਜੋ ਲੋਕਾਂ ਲਈ ਮੁਸ਼ਕਲ ਥੋਡ਼ੀ ਬਹੁਤੀ ਘਟ ਸਕੇ ਸਰਕਾਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *