ਹੁਣੇ ਹੁਣੇ ਕਿਸਾਨਾਂ ਦੇ ਲਈ ਆਈ ਵੱਡੀ ਖੁਸ਼ਖਬਰੀ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਦੱਸ ਮਾਰਚ ਮਹੀਨੇ ਦੇ ਨਤੀਜੇ ਸਭ ਦੇ ਸਾਹਮਣੇ ਹਨ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਲੋਕਾਂ ਦੇ ਵਿੱਚ ਕੁੱਝ ਦੇ ਖਿਡਾਰੀ ਹੈ ਕਿਉਂਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਜਿਸ ਤੋਂ ਲੋਕਾਂ ਦੇ ਵਿਚ ਖੁਸ਼ੀ ਹੈ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਸ ਵਾਰ ਉਨ੍ਹਾਂ ਦੇ ਮਸਲੇ ਹੱਲ ਹੋ ਜਾਣਗੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਸੀ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਵੱਲੋਂ ਇੱਕ ਅਰਬ ਤੋਂ ਜ਼ਿਆਦਾ ਪੈਸੇ ਕਿਸਾਨਾਂ ਨੂੰ ਦਿੱਤੇ ਜਾਣਗੇ ਜਿਨ੍ਹਾਂ

ਦੀ ਫਸਲ ਦਾ ਨੁਕਸਾਨ ਗੁਲਾਬੀ ਸੁੰਡੀ ਦੇ ਕਾਰਨ ਮਾਨਸਾ ਵਿੱਚ ਹੋਇਆ ਸੀ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਅੱਜ ਚੌਵੀ ਮਾਰਚ ਨੂੰ ਇਹ ਸਾਰਾ ਕੁਝ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਵੱਲ ਉਨ੍ਹਾਂ ਕਿਸਾਨਾਂ ਦੇ ਖਾਤਿਆਂ ਚ ਪੈਸੇ ਪਾਏ ਗਏ ਹਨ ਜਿਨ੍ਹਾਂ ਦਾ ਕਿ ਨੁਕਸਾਨ ਹੋਇਆ ਸੀ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਂਦੇ ਹਨ ਅਤੇ ਜ਼ਿਆਦਾਤਰ ਲੋਕਾਂ ਦੇ ਵਿਚ ਖੁਸ਼ੀ ਦੇ ਦੇਖੀ ਜਾ ਰਹੀ ਹੈ ਅਤੇ ਉਹਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਮ

ਆਦਮੀ ਪਾਰਟੀ ਤੋਂ ਇਹ ਉਮੀਦ ਸੀ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਵੀ ਆਮ ਆਦਮੀ ਪਾਰਟੀ ਦੇ ਵੱਲੋਂ ਹਰੇਕ ਵਿਅਕਤੀ ਦੇ ਲਈ ਵਧੀਆ ਕੰਮ ਕੀਤਾ ਜਾਵੇਗਾ ਇਸ ਦੇ ਨਾਲ ਹੀ ਜੁੜੀ ਹੋਈ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਪੁਜਾਰੀਆਂ ਨੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *