ਮੋਬਾਇਲ ਫੋਨ ਵਰਤਣ ਵਾਲਿਆਂ ਲਈ ਆਈ ਵੱਡੀ ਮਾੜੀ ਖ਼ਬਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਜਿਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦੇ ਨਾਲ ਅਜਿਹੇ ਹਾਦਸੇ ਵਾਪਰੇ ਅੰਦਰ ਲਵੋ ਜਿਸ ਨਾਲ ਕਿ ਉਨ੍ਹਾਂ ਦੀ ਜ਼ਿੰਦਗੀ ਬਰਬਾਦ ਹੋ ਜਾਂਦੀ ਅੱਜਕੱਲ੍ਹ ਦੇਖਿਆ ਜਾ ਰਿਹਾ ਹੈ ਕਿ ਵਿਗਿਆਨ ਦਾ ਯੁੱਗ ਹੈ ਅਤੇ ਬਹੁਤ ਸਾਰੇ ਬੱਚਿਆਂ ਨੂੰ ਮਾਪੇ ਘਰਾਂ ਵਿੱਚ ਹੀ ਕੈਦ ਕਰਕੇ ਰੱਖਦੇ ਹਨ ਅਤੇ ਉਨ੍ਹਾਂ ਦੇ ਲਈ ਮੋਬਾਇਲ ਲੈਪਟਾਪ ਜਾਂ ਦਿੰਦੇ ਹਨ ਜਿਨ੍ਹਾਂ ਦੇ ਉਪਰੋ ਆਖ਼ਰੀ ਗੇਮਾਂ ਖੇਡਦੇ ਰਹਿੰਦੇ ਹਨ ਪਰ ਇਹ ਗੇਮਾਂ ਉਨ੍ਹਾਂ ਦੇ ਦਿਮਾਗ ਦੇ ਉੱਪਰ ਇਨ੍ਹਾਂ ਜ਼ਿਆਦਾ ਕੱਲ ਤਾਂ ਅਸਰ ਪਾਉਂਦੀਆਂ ਹਨ ਕਿ ਉਹ ਪਾਗਲ ਹੋ ਜਾਂਦੇ ਹਨ ਅਜਿਹਾ ਹੀ ਮਾਮਲਾ ਰਾਜਸਥਾਨ ਦੇ ਚਿਤੌੜਗੜ੍ਹ ਤੋਂ ਸਾਹਮਣੇ ਆਇਆ ਹੈ ਜਿਥੇ ਕਿ

ਦੱਸਿਆ ਜਾ ਰਿਹਾ ਹੈ ਇੱਕ ਨੌਜਵਾਨ ਹਰ ਰੋਜ਼ ਫ੍ਰੀ ਫਾਇਰ ਦੀ ਗੇਮ ਖੇਡਦਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਹ ਸੜਕਾਂ ਦੇ ਉੱਪਰ ਗਲਤ ਹਰਕਤਾਂ ਕਰਦਾ ਨਜ਼ਰ ਆ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਹ ਸੜਕਾਂ ਦੇ ਉੱਪਰ ਜਾ ਕੇ ਗੱਡੀਆਂ ਰੁਕ ਰੁਕ ਕੇ ਉਨ੍ਹਾਂ ਦੇ ਨਾਲ ਗੇਮ ਦੀ ਤਰ੍ਹਾਂ ਹੀ ਗੱਲਬਾਤ ਕਰ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਲੋਕ ਇਸ ਨੂੰ ਵੇਖ ਕੇ ਹੈਰਾਨ ਹਨ ਅਤੇ ਇਸ ਦੇ ਮਾਂ ਬਾਪ ਨੂੰ ਚਾਹੀਦਾ ਹੈ ਕਿ ਇਸ ਦਾ ਇਲਾਜ ਕਰਵਾਇਆ ਜਾਵੇ ਕਿਉਂਕਿ ਇਹ ਵਿਅਕਤੀ ਬਿਲਕੁਲ ਮਾਨਸਿਕ ਤੌਰ ਤੇ ਇਸ ਗੇਮ ਦੇ ਨਾਲ ਜੁੜ ਚੁੱਕਿਆ ਹੈ

ਜਿਸਦੇ ਨਾਲ ਕੇ ਇਹ ਦਿਮਾਗੀ ਸੰਤੁਲਨ ਖੋ ਬੈਠਿਆ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਹਰ ਮਾਂ ਬਾਪ ਨੂੰ ਆਪਣੇ ਬੱਚਿਆਂ ਨੂੰ ਇਨ੍ਹਾਂ ਜ਼ਿਆਦਾ ਵੀ ਗੇਮ ਨਹੀਂ ਖੇਡਣ ਦੇਣਾ ਚਾਹੀਦਾ ਕਿ ਉਹ ਆਪਣਾ ਦਿਮਾਗੀ ਸੰਤੁਲਨ ਖੋ ਬੈਠਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *