ਇਨ੍ਹਾਂ ਜ਼ਰੂਰੀ ਦਵਾਈਆਂ ਦੀਆਂ ਕੀਮਤਾਂ ਵਿਚ ਹੋਇਆ ਭਾਰੀ ਵਾਧਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਨਜ਼ਰਾਂ ਦੇ ਵਿਚ ਮਹਿੰਗਾਈ ਦੇ ਵਧਣ ਦੇ ਬਾਰੇ ਜਾਣਕਾਰੀ ਦਿੱਤੀ ਵਧੀਆ ਜਿਸਦੇ ਨਾਲ ਕਿ ਲੋਕਾਂ ਦੀਆਂ ਸਮੱਸਿਆਵਾਂ ਬਹੁਤ ਜ਼ਿਆਦਾ ਵਧ ਜਾਂਦੀਆਂ ਹਨ ਇਸਦੇ ਨਾਲ ਹੀ ਦੇਖਿਆ ਜਾ ਰਹਿ ਕੇ ਕੋਰੋਨਾ ਕਾਲ ਦੇ ਘਟਣ ਦੇ ਨਾਲ ਨਾਲ ਮਹਿੰਗਾਈ ਬਹੁਤ ਜ਼ਿਆਦਾ ਵਧਦੀ ਜਾ ਰਹੀ ਹੈ ਆਏ ਦਿਨ ਹੀ ਖ਼ਬਰ ਸਾਹਮਣੇ ਆਉਂਦੀ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਪਾਦਰੀਆਂ ਨੇ ਇਸਦੇ ਨਾਲ ਹੀ ਖਾਣ ਵਾਲੇ ਤੇਲ ਦੀਆਂ ਕੀਮਤਾਂ ਅਤੇ ਹੋਰ ਵੀ ਬਹੁਤ ਸਾਰੀਆਂ ਜ਼ਰੂਰਤ ਦੀਆਂ ਚੀਜ਼ਾਂ ਜੋ ਕਿ ਘਰਾਂ ਵਿੱਚ ਵਰਤੀਆਂ ਜਾਂਦੀਆਂ ਹਨ ਉਨ੍ਹਾਂ ਦੀਆਂ ਕੀਮਤਾਂ ਬਹੁਤ ਵਧ ਗਏ ਹਨ ਹੁਣ ਇੱਕ ਹੋਰ ਵੱਡਾ ਝਟਕਾ ੳੁਨ੍ਹਾਂ ਮਰੀਜ਼ਾਂ

ਨੂੰ ਲੱਗਣ ਵਾਲਾ ਹੈ ਜੋ ਕਿ ਹਰ ਰੋਜ਼ ਦਵਾਈ ਦੀ ਵਰਤੋਂ ਕਰਦੇ ਹਨ ਅਤੇ ਦੱਸਿਆ ਜਾ ਰਿਹਾ ਹੈ ਇਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਮਹਾਂਮਾਰੀ ਦੇ ਔਖੇ ਦੌਰ ਤੋਂ ਬਾਹਰ ਆਉਣ ਤੋਂ ਬਾਅਦ ਹੁਣ ਆਮ ਆਦਮੀ ਨੂੰ ਮਹਿੰਗੀਆਂ ਦਵਾਈਆਂ ਦੀ ਮਾਰ ਝੱਲਣੀ ਪੈ ਰਹੀ ਹੈ ਤਾਜ਼ਾ ਖ਼ਬਰ ਇਹ ਹੈ ਕਿ ਪੈਰਾਸਿਟਾਮੋਲ ਸਮੇਤ ਅੱਠ ਸੌ ਜ਼ਰੂਰੀ ਦਵਾਈਆਂ ਦੀਆਂ ਕੀਮਤਾਂ ਇੱਕ ਅਪ੍ਰੈਲ ਤੋਂ ਦੱਸ ਪੁਆਇੰਟ ਸੱਤ ਫ਼ੀਸਦੀ ਵਧਣਗੀਆਂ ਨੈਸ਼ਨਲ ਫਾਰਮੇਸਿਊਟੀਕਲ ਪ੍ਰਾਈਸਿੰਗ ਅਥਾਰਿਟੀ ਆਫ ਇੰਡੀਆ ਨੇ ਸ਼ੁੱਕਰਵਾਰ ਨੂੰ ਇਸ ਸਾਲ ਦੇ ਥੋਕ ਮੁੱਲ ਸੂਚਕਾਂਕ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਦੱਸ ਪੁਆਇੰਟ ਸੱਤ ਫ਼ੀਸਦੀ ਬਦਲਾਅ ਦਾ ਐਲਾਨ ਕੀਤਾ ਇਸ ਦਾ ਮਤਲਬ ਹੈ ਕਿ ਆਮ ਬੀਮਾਰੀਆਂ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਸਭ ਤੋਂ ਜ਼ਰੂਰੀ ਦਵਾਈਆਂ ਦੀ ਰਾਸ਼ਟਰੀ ਸੂਚੀ ਵਿੱਚ ਸ਼ਾਮਲ

ਲਗਪਗ ਅੱਠ ਸੌ ਦਵਾਈਆਂ ਦੀਆਂ ਕੀਮਤਾਂ ਵਧ ਗਈਆਂ ਹਨ ਬੁਖਾਰ ਇਨਫੈਕਸ਼ਨ ਦਿਲ ਦੇ ਰੋਗ ਹਾਈ ਬਲੱਡ ਪ੍ਰੈਸ਼ਰ ਚਮੜੀ ਦੇ ਰੋਗ ਅਤੇ ਅਨੀਮੀਆ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਵਧਣਗੀਆਂ ਇਸ ਵਿਚ ਪੈਰਾਸਿਟਾਮੋਲ ਦੇ ਨਾਲ ਨਾਲ ਹੋਰ ਵੀ ਬਹੁਤ ਸਾਰੀਆਂ ਮਹੱਤਵਪੂਰਨ ਦਵਾਈਆਂ ਸ਼ਾਮਿਲ ਹਨ ਸੋ ਇਸ ਦੇ ਨਾਲ ਬਹੁਤ ਸਾਰੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ ਵੇਖਿਆ ਜਾਵੇ ਤਾਂ ਲੋਕ ਪਹਿਲਾਂ ਹੀ ਮਹਿੰਗੇ ਇਲਾਜ ਭਾਰਤ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨ ਰਹਿੰਦੇ ਹਨ ਅਤੇ ਹੁਣ ਜਦੋਂ ਆਮ ਵਰਤੋਂ ਦੇ ਵਿੱਚ ਆਉਣ ਵਾਲੀਆਂ ਦਵਾਈਆਂ ਦੀ ਕੀਮਤ ਇੰਨੀ ਜ਼ਿਆਦਾ ਵਧ ਜਾਵੇਗੀ ਤਾਂ ਇਸ ਨਾਲ ਆਮ ਲੋਕਾਂ ਦੇ ਉੱਤੇ ਇੱਕ ਵਾਰ ਫਿਰ ਤੋਂ ਮਹਿੰਗਾਈ ਦੀ ਮਾਰ ਪਵੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *