ਇੱਕ ਅਪ੍ਰੈਲ ਤੋਂ ਹੋਣ ਜਾ ਰਹੇ ਹਨ ਇਹ ਪੰਜ ਵੱਡੇ ਬਦਲਾਅ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਸਰਕਾਰਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਜਿਸ ਦੇ ਨਾਲ ਕਿ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਦਿੱਲੀ ਸਰਕਾਰ ਦੇ ਵੱਲੋਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ ਜਿਸਦੇ ਨਾਲ ਕੇ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਕੁਝ ਬਦਲਾਅ ਕੀਤੇ ਜਾਣਗੇ ਜਿਸ ਦੇ ਨਾਲ ਕਿ ਲੋਕਾਂ ਦੀਆਂ ਜੇਬਾਂ ਦੇ ਉੱਪਰ ਬਹੁਤਿਆਂ ਦਾ ਅਸਰ ਪਵੇਗਾ ਜਿਸਦੇ ਬਾਰੇ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਇੱਕ ਅਪ੍ਰੈਲ ਦੋ ਹਜਾਰ ਬਾਈ ਤੋਂ ਕਈ ਵੱਡੇ ਬਦਲਾਅ ਹੋਣ ਜਾ ਰਹੇ ਹਨ ਜਿਸ ਦਾ ਅਸਰ

ਤੁਹਾਡੀ ਜੇਬ ਤੇ ਪਵੇਗਾ ਇਹ ਬਦਲਾਅ ਬੈਂਕ ਗਾਹਕਾਂ ਟੈਕਸ ਤੋਂ ਲੈ ਕੇ ਸੀਨੀਅਰ ਸਿਟੀਜ਼ਨ ਤੱਕ ਹੋਣਗੇ ਉਦਾਹਰਨ ਲਈ ਐਕਸਿਸ ਬੈਂਕ ਨੇ ਆਪਣੀ ਤਨਖਾਹ ਅਤੇ ਬਚਤ ਖਾਤੇ ਨਾਲ ਸੰਬੰਧਤ ਚਾਰਜ ਵਿੱਚ ਕੁਝ ਬਦਲਾਅ ਕੀਤੇ ਹਨ ਬੈਂਕ ਨੇ ਬੱਚਤ ਖਾਤੇ ਵਿੱਚ ਘੱਟੋ ਘੱਟ ਬੈਲੇਂਸ ਦੀ ਸੀਮਾ ਦੱਸ ਹਜ਼ਾਰ ਤੋਂ ਵਧਾ ਕੇ ਬਾਰਾਂ ਹਜ਼ਾਰ ਰੁਪਏ ਕਰ ਦਿੱਤੀ ਹੈ ਇਸ ਤੋਂ ਇਲਾਵਾ ਕਰਮਚਾਰੀ ਭਵਿੱਖ ਨਿਧੀ ਭਾਵ ਈਪੀਐਫ ਖਾਤੇ ਵਿੱਚ ਢਾਈ ਲੱਖ ਰੁਪਏ ਤੱਕ ਦੇ ਟੈਕਸ ਮੁਕਤ ਯੋਗਦਾਨ ਦੀ ਸੀਮਾ ਲਗਾਈ ਗਈ ਹੈ ਜੇਕਰ ਇਸ ਤੋਂ ਉੱਪਰ ਯੋਗਦਾਨ ਪਾਇਆ ਜਾਂਦਾ ਹੈ ਤਾਂ ਵਿਆਜ ਦੀ ਆਮਦਨ ਤੇ ਟੈਕਸ ਲੱਗੇਗਾ ਸੀ ਬੀ ਆਈ ਸੀ ਨੇ ਵਸਤੂਆਂ ਅਤੇ ਸੇਵਾਵਾਂ ਟੈਕਸ ਦੇ ਤਹਿਤ ਈ ਚਲਾਨਾ ਭਾਵ ਇਲੈਕਟ੍ਰੋਨਿਕ ਚਲਾਨਾਂ ਨੂੰ

ਜਾਰੀ ਕਰਨ ਲਈ ਟਰਨ ਓਵਰ ਸੀਮਾ ਨੂੰ ਪੰਜਾਹ ਕਰੋੜ ਰੁਪਏ ਦੀ ਪਹਿਲਾਂ ਨਿਰਧਾਰਤ ਸੀਮਾ ਤੋਂ ਘਟਾ ਕੇ ਵੀਹ ਕਰੋੜ ਰੁਪਏ ਕਰ ਦਿੱਤਾ ਹੈ ਸਿੰਗਾਪੁਰ ਨੇ ਇੱਕ ਅਪ੍ਰੈਲ ਤੋਂ ਇੱਥੇ ਆਉਣ ਵਾਲੇ ਵਿਦੇਸ਼ੀਆਂ ਲਈ ਕੋਨੋਵੀਡਰ ਨਿਯਮਾਂ ਨੂੰ ਸਰਲ ਕਰ ਦਿੱਤਾ ਹੈ ਜਿਨ੍ਹਾਂ ਲੋਕਾਂ ਨੇ ਕਵਿਡ ਵੈਕਸੀਨ ਦੀ ਪੂਰੀ ਖ਼ੁਰਾਕ ਲਈ ਹੈ ਉਨ੍ਹਾਂ ਦੇ ਆਉਣ ਤੇ ਟੈਸਟ ਨਹੀਂ ਕੀਤਾ ਜਾਵੇਗਾ ਸਿੰਗਾਪੁਰ ਰਾਹੀਂ ਆਵਾਜਾਈ ਵੀ ਅਗਲੇ ਮਹੀਨੇ ਤੋਂ ਮੁੜ ਸ਼ੁਰੂ ਹੋ ਜਾਵੇਗੀ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *